ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਭਾਰਤੀਆਂ ਦੇ ਫੋਨਾਂ ‘ਚ ਕੀ-ਕੀ ਹੁੰਦਾ ?

ਮੁੰਬਈ: ਭਾਰਤੀ ਮੋਬਾਈਲ ਯੂਜ਼ਰਸ ਨਿਊਜ਼, ਗੇਮਸ ਤੇ ਸੋਸ਼ਲ ਮੀਡੀਆ ਐਪਸ ਰੱਖਣਾ ਸਭ ਤੋਂ ਜ਼ਿਆਦਾ ਪਸੰਦ ਕਰਦੇ ਹਨ। ਟੈਕ ਕੰਪਨੀ ਮੋ ਮੈਜਿਕ ਟੈਕਨਾਲੌਜੀ ਵੱਲੋਂ ਕੀਤੀ ਰਿਸਰਚ ‘ਚ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਵੇਂ ਭਾਰਤੀ ਐਪ ਯੂਜ਼ਰਸ ਦੀ ਪਸੰਦ ਬਦਲ ਰਹੀ ਹੈ ਤੇ ਕਿਹੜੀ ਐਪ ਯੂਜ਼ਰਸ ਨੂੰ ਵੱਧ ਪਸੰਦ ਹੈ। ਕੀ ਤੁਸੀਂ ਜਾਣਦੇ ਹੋ ਭਾਰਤੀਆਂ ਦੇ ਫੋਨਾਂ ‘ਚ ਕੀ-ਕੀ ਹੁੰਦਾ ? ਇਸ ਰਿਪੋਰਟ ਮੁਤਾਬਕ ਇੱਕ ਭਾਰਤੀ ਦੇ ਫੋਨ ‘ਚ ਕਰੀਬ 50 ਐਪਸ ਇੰਸਟਾਲ ਹੁੰਦੇ ਹਨ ਜਿਨ੍ਹਾਂ ‘ਚ ਪ੍ਰੀ-ਇੰਸਟਾਲ ਐਪਸ ਵੀ ਸ਼ਾਮਲ ਹਨ। ਭਾਰਤੀ ਮਰਦਾਂ ਦੇ ਫੋਨ ‘ਚ ਕਰੀਬ 50.5 ਐਪਸ ਤੇ ਅੋਰਤਾਂ ਦੇ ਫੋਨ ‘ਚ ਕਰੀਬ 49.8 ਐਪਸ ਇੰਸਟਾਲ ਹੁੰਦੇ ਹਨ। ਇਸ ‘ਚ ਨਿਊਜ਼ ਐਪਸ ‘ਚ 94 ਫੀਸਦ ਦਾ ਉਛਾਲ, ਸੋਸ਼ਲ ਮੀਡੀਆ ਐਪਸ ‘ਚ 80 ਫੀਸਦ ਤੇ ਗੇਮਿੰਗ ਐਪਸ ‘ਚ 52 ਫੀਸਦ ਦਾ ਉਛਾਲ ਆਇਆ ਹੈ। ਕੰਪਨੀ ਦਾ ਕਹਿਣਾ ਹੈ ਕਿ ਨਿਊਜ਼ ਨਾਲ ਜੁੜੇ ਐਪਸ ‘ਚ ਸਭ ਤੋਂ ਜ਼ਿਆਦਾ ਫੂਡ, ਡ੍ਰਿੰਕਸ, ਹੈਲਥ, ਫਿਟਨੈੱਸ ਤੇ ਆਟੋ ਬਾਰੇ ਐਪਸ ਇੰਸਟਾਲ ਹੁੰਦੇ ਹਨ। ਸੋਸ਼ਲ ਮੀਡੀਆ ਯੂਜ਼ਰਸ ਦਾ ਰੁਝਾਨ ਸਭ ਤੋਂ ਜ਼ਿਆਦਾ ਡੇਟਿੰਗ ਐਪ ਵੱਲ ਹੈ। ਗੇਮਿੰਗ ਐਪ ‘ਚ ਪੈਰੇਟਿੰਗ ਐਪ ਨੂੰ ਇੰਸਟਾਲ ਕੀਤਾ ਗਿਆ ਹੈ। ਇਸ ਤੋਂ ਬਾਅਦ ਕਾਸਮੈਟਿਕ ਤੇ ਬਿਊਟੀ ਐਪਸ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget