ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਵ੍ਹੱਟਸਐਪ ਦੀ ਦੁਰਵਰਤੋਂ, ਖ਼ਾਤੇ ਬੈਨ ਕਰਨ ਦੀ ਚੇਤਾਵਨੀ

ਚੰਡੀਗੜ੍ਹ: ਫ਼ਰਜ਼ੀ ਖ਼ਬਰਾਂ ਸਬੰਧੀ ਇਲਜ਼ਾਮਾਂ ਵਿੱਚ ਘਿਰੇ ਵ੍ਹੱਟਸਐਪ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਦੇ ਸਿਆਸੀ ਦਲ ਇਸ ਪਲੇਟਫਾਰਮ ਦਾ ਗ਼ਲਤ ਇਸਤੇਮਾਲ ਕਰ ਰਹੇ ਹਨ। ਵ੍ਹੱਟਸਐਪ ਨੇ ਸਿਆਸੀ ਦਲਾਂ ਨੂੰ ਉਨ੍ਹਾਂ ਦੇ ਖ਼ਾਤੇ ਬੈਨ ਕਰਨ ਦੀ ਚੇਤਾਵਨੀ ਦਿੱਤੀ ਹੈ। ਕੰਪਨੀ ਨੇ ਕਮਿਊਨੀਕੇਸ਼ਨ ਮੁਖੀ ਕਾਰਲ ਵੂਗ ਨੇ ਇਹ ਦਾਅਵਾ ਕੀਤਾ ਪਰ ਅਜਿਹਾ ਕਰਨ ਵਾਲੀਆਂ ਪਾਰਟੀਆਂ ਦੇ ਨਾਂ ਦੱਸਣ ਤੋਂ ਕਿਨਾਰਾ ਕਰ ਲਿਆ। ਇਹ ਵੀ ਨਹੀਂ ਦੱਸਿਆ ਕਿ ਆਖ਼ਰ ਦੁਰਉਪਯੋਗ ਕਿਵੇਂ ਕੀਤਾ ਜਾ ਰਿਹਾ ਹੈ। ਵੂਗ ਨੇ ਦੱਸਿਆ ਕਿ ਕਈ ਸਿਆਸੀ ਦਲ ਵ੍ਹੱਟਸਐਪ ਦਾ ਉਸ ਤਰੀਕੇ ਨਾਲ ਇਸਤੇਮਾਲ ਕਰ ਰਹੇ ਹਨ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਵ੍ਹੱਟਸਐਪ ਦਾ ਦੁਰਉਪਯੋਗ ਹੋ ਰਿਹਾ ਹੈ। ਅਜਿਹੇ ਲੋਕਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਚੰਗੀ ਤਰ੍ਹਾਂ ਦੱਸਿਆ ਹੈ ਕਿ ਵ੍ਹੱਟਸਐਪ ਨਾ ਤਾਂ ਬ੍ਰਾਡਕਾਸਟ ਪਲੇਟਫਾਰਮ ਹੈ ਤੇ ਨਾ ਹੀ ਵੱਡੇ ਪੈਮਾਨੇ ’ਤੇ ਮੈਸੇਜ ਭੇਜਣ ਦਾ ਜ਼ਰੀਆ। ਉਨ੍ਹਾਂ ਕਿਹਾ ਕਿ ਆਟੋਮੈਟਿਕ ਰੋਬੋਟਿਕ ਵਿਹਾਰ ਕਰਨ ਵਾਲੇ ਖ਼ਾਤਿਆਂ ਨੂੰ ਬੰਦ ਕਰ ਦਿੱਤਾ ਜਾਏਗਾ ਭਾਵੇਂ ਉਸ ਦਾ ਕੋਈ ਵੀ ਮਕਸਦ ਕਿਉਂ ਨਾ ਹੋਏ। ਉਨ੍ਹਾਂ ਸਪਸ਼ਟ ਕੀਤਾ ਕਿ ਵ੍ਹੱਟਸਐਪ ਸਿਰਫ ਨਿੱਜੀ ਗੱਲਬਾਤ ਲਈ ਹੈ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget