ਪੜਚੋਲ ਕਰੋ

ਭਾਰਤੀ ਰੋਜ਼ਾਨਾ 10 ਘੰਟੇ ਫੋਨ ਤੇ ਕੰਪਿਊਟਰ 'ਤੇ ਬਿਤਾਉਂਦੇ, ਰਿਪੋਰਟ 'ਚ ਖੁਲਾਸਾ

ਐਡੋਬ ਵੱਲੋਂ ਕੀਤੇ ਗਏ 2019 ਬ੍ਰਾਂਡ ਕੰਟੈਂਟ ਸਰਵੇ ਵਿੱਚ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤੀ ਰੋਜ਼ਾਨਾ 10 ਘੰਟੇ ਤੋਂ ਵੀ ਵੱਧ ਸਮਾਂ ਸਮਾਰਟਫੋਨ, ਲੈਪਟੌਪ, ਟੈਬਲੇਟ 'ਤੇ ਬਿਤਾਉਂਦੇ ਹਨ।

ਨਵੀਂ ਦਿੱਲੀ: ਐਡੋਬ ਵੱਲੋਂ ਕੀਤੇ ਗਏ 2019 ਬ੍ਰਾਂਡ ਕੰਟੈਂਟ ਸਰਵੇ ਵਿੱਚ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਭਾਰਤੀ ਰੋਜ਼ਾਨਾ 10 ਘੰਟੇ ਤੋਂ ਵੀ ਵੱਧ ਸਮਾਂ ਸਮਾਰਟਫੋਨ, ਲੈਪਟੌਪ, ਟੈਬਲੇਟ 'ਤੇ ਬਿਤਾਉਂਦੇ ਹਨ। ਇਸ ਰਿਪੋਰਟ ਮੁਤਾਬਕ 18 ਤੋਂ 34 ਸਾਲ ਦੇ ਲੋਕ ਯੂਟਿਊਬ ‘ਤੇ ਜ਼ਿਆਦਾ ਯਕੀਨ ਕਰਦੇ ਹਨ। ਜਦਕਿ ਬਜ਼ੁਰਗ ਲੋਕ ਫੇਸਬੁੱਕ ‘ਤੇ ਜ਼ਿਆਦਾ ਵਿਸ਼ਵਾਸ ਕਰਦੇ ਹਨ। ਇਹ ਸਰਵੇਖਣ ਇੱਕ ਹਜ਼ਾਰ ਅਜਿਹੇ ਲੋਕਾਂ ‘ਤੇ ਕੀਤਾ ਗਿਆ ਜਿਨ੍ਹਾਂ ਕੋਲ ਘੱਟੋ-ਘੱਟ ਇੱਕ ਡਿ਼ੀਟਲ ਡਿਵਾਈਸ ਹੈ। ਐਡੋਬ ਦੇ ਸਰਵੇ ਮੁਤਾਬਕ ਦੋ ਤਿਹਾਈ ਗਾਹਕ ਇਕੱਠੇ ਦੋ ਡਿਵਾਇਸ ਇਸਤੇਮਾਲ ਕਰਦੇ ਹਨ। ਯੂਜ਼ਰਸ ਸਾਰੇ ਡਿਵਾਈਸ ‘ਤੇ ਕੁੱਲ ਮਿਲਾਕੇ 10 ਘੰਟੇ ਬਿਤਾਉਂਦੇ ਹਨ। ਦੇਸ਼ ‘ਚ 40 ਕਰੋੜ ਲੋਕ ਹਮੇਸ਼ਾ ਅਜਿਹੇ ਭਰੋਸੇਮੰਦ ਬ੍ਰਾਂਡ ਖਰੀਦਣਾ ਪਸੰਦ ਕਰਦੇ ਹਨ ਜੋ ਗਾਹਕਾਂ ਦੀ ਪ੍ਰਾਈਵੇਸੀ ਦਾ ਸਨਮਾਨ ਕਰਦੇ ਹਨ। ਸ਼ਰਵੇ ‘ਚ ਸ਼ਾਮਲ 69% ਲੋਕ ਆਨਲਾਈਨ ਮਾਰਕਿਟ ‘ਚ ਸ਼ੌਪਿੰਗ ਕਰਨਾ ਪਸੰਦ ਕਰਦੇ ਹਨ ਜਦਕਿ 49 % ਕਿਸੇ ਖਾਸ ਬ੍ਰਾਂਡ ਦੀ ਵੈੱਬਸਾਈਟ ਤੋਂ ਸ਼ੌਪਿੰਗ ਕਰਦੇ ਹਨ। 31% ਯੂਜ਼ਰਸ ਦਾ ਮੰਨਣਾ ਹੈ ਕਿ ਉਹ ਆਨਲਾਈਨ ਦੀ ਥਾਂ ਦੁਕਾਨਾਂ ‘ਤੇ ਜਾ ਕੇ ਖਰੀਦਾਰੀ ਕਰਦੇ ਹਨ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget