ਪੜਚੋਲ ਕਰੋ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ ਵਾਲਾ ਹੈ। ਹਾਲ ਹੀ 'ਚ ਇਸ ਸਮਾਰਟਫੋਨ ਨੂੰ JD.com 'ਤੇ ਅਪਲੋਡ ਕੀਤਾ ਗਿਆ। ਇਸ 'ਤੇ ਇਸ ਫੋਨ ਬਾਰੇ ਸਭ ਕੁਝ ਦੱਸਿਆ ਗਿਆ ਹੈ। ਇਸ ਦੀ ਕੀਮਤ ਵੀ ਸਾਹਮਣੇ ਆ ਗਈ ਹੈ। ਹਾਲਾਂਕਿ ਕੰਪਨੀ ਨੇ ਇਸ ਦਾ ਐਲਾਨ ਫਿਲਹਾਲ ਨਹੀਂ ਕੀਤਾ ਹੈ। ਇਸ ਲਿਸਟਿੰਗ ਦੀ ਗੱਲ ਕਰੀਏ ਤਾਂ ਰੇਡਮੀ ਨੋਟ 5 'ਚ 5.9 ਇੰਚ ਦੀ ਸਕਰੀਨ ਦਿੱਤੀ ਗਈ ਹੈ। ਇਸ ਦਾ ਰੈਜ਼ੋਲਿਊਸ਼ਨ 2160x1080 ਪਿਕਸਲ ਹੋਵੇਗੀ। ਇਸ ਦਾ ਅਨੁਪਾਤ ਵੀ 18:9 ਹੋਵੇਗਾ। ਇਸ ਤੋਂ ਪਤਾ ਲਗਦਾ ਹੈ ਕਿ ਇਹ ਫ਼ੋਨ ਐੱਜ-ਟੂ-ਐੱਜ ਡਿਸਪਲੇਅ ਨਾਲ ਆਵੇਗਾ। ਇਸ ਫ਼ੋਨ 'ਚ ਕਵਾਲਕੌਮ ਸਨੈਪਡ੍ਰੈਗਨ 625 ਪ੍ਰੋਸੈੱਸਰ ਦਿੱਤਾ ਗਿਆ ਹੈ ਜੋ 3 ਜੀ.ਬੀ. ਅਤੇ 4 ਜੀ.ਬੀ. ਰੈਮ ਦੇ ਨਾਲ ਹੋਵੇਗਾ। ਇਸ 'ਚ 32 ਜੀ.ਬੀ. ਅਤੇ 64 ਜੀ.ਬੀ. ਦੇ ਦੋ ਮਾਡਲ ਲਾਂਚ ਕੀਤੇ ਜਾਣਗੇ। ਇਸ ਲੀਕ ਹੋਈ ਜਾਣਕਾਰੀ ਦੀ ਮੰਨੀਏ ਤਾਂ ਰੈੱਡਮੀ 5 ਨੋਟ 'ਚ 12 ਮੈਗਾਪਿਕਸਲ ਦਾ ਰੀਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫ੍ਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਇਹ ਐਂਡ੍ਰੌਇਡ ਨੋਗਟ 7.1 ਦੇ ਨਾਲ ਆਵੇਗਾ ਜੋ MIUI 9 'ਤੇ ਆਧਾਰਤ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ 'ਚ 4000 ਐਮ.ਏ.ਐੱਚ. ਦੀ ਬੈਟਰੀ ਹੋਵੇਗੀ। ਲੀਕ ਰਿਪੋਰਟ ਮੁਤਾਬਕ ਇਸ ਦੀ ਕੀਮਤ 12000 ਯੂਆਨ ਮਤਲਬ 12,000 ਰੁਪਏ ਹੋ ਸਕਦੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget