ਪੜਚੋਲ ਕਰੋ

ਇੰਸਟਾਗ੍ਰਾਮ ਲੈ ਕੇ ਆਇਆ ਖਾਸ ਫੀਚਰ, ਨਹੀਂ ਕਰ ਕਸਦੇ ਇਤਰਾਜ਼ਯੋਗ ਕੰਟੈਂਟ ਸ਼ੇਅਰ

ਨਵੀਂ ਦਿੱਲੀ: ਇੰਸਟਾਗ੍ਰਾਮ ਨੇ ਆਪਣੇ ਪਲੇਟਫਾਰਮ ‘ਤੇ ਖੁਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਭੜਕਾਊ ਅਤੇ ਇਤਰਾਜ਼ਯੋਗ ਕੰਟੈਂਟ ਨੂੰ ਨਾਬਾਲਿਗਾਂ ਦੀ ਨਜ਼ਰਾਂ ਤੋਂ ਦੂਰ ਰੱਖਣ ਲਈ ‘ਸੈਂਸਟਿਵ ਸਕਰੀਨ’ ਫੀਚਰ ਲੌਂਚ ਕੀਤਾ ਹੈ। ਇਹ ਫੀਚਰ  ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਦੇ ਥੰਬਨੇਲਸ ਨੂੰ ਉਦੋਂ ਤਕ ਬਲਰ ਰੱਖੇਗਾ ਜਦੋਂ ਤਕ ਯੂਜ਼ਰ ਉਸ ‘ਤੇ ਕਲਿਕ ਨਹੀਂ ਕਰਦਾ। ਵੋਗ.ਕੋ.ਯੂਕੇ ਦੀ ਬੁੱਧਵਾਰ ਦੀ ਇੱਕ ਰਿਪੋਰਟ ਮੁਤਾਬਕ ਭਾਰਤੀ ਯੂਜ਼ਰਸ ਦੇ ਲਈ ਇਹ ਫੀਚਰ ਆ ਚੁੱਕਿਆ ਹੈ। ਇਹ ਫੀਚਰ ਕੱਟਣ ੳਤੇ ਖੁਦ ਨੂੰ ਨੁਕਸਾਨ ਪਹੁੰਚਾਉਣ ਜਿਹੀਆਂ ਤਸਵੀਰਾਂ ਨੂੰ ਬਲੌਕ ਕਰ ਦਿੰਦਾ ਹੈ, ਜੋ ਸਰਚ, ਰਿਕਮੈਂਡ ਕਰ ੳਤੇ ਹੈਸ਼ਟੈਗ ‘ਚ ਅਚਾਨਕ ਨਜ਼ਰ ਆ ਜਾਂਦੀਆਂ ਹਨ ਅਤੇ ਨਾਬਾਲਿਗਾਂ ਨੂੰ ਸਰੀਰਕ ਤੌਰ ‘ਤੇ ਨੁਕਸਾਨ ਪਹੁੰਚਾ ਸਕਦੀਆਂ ਹਨ। ਇੰਸਟਾਗ੍ਰਾਮ ਲੈ ਕੇ ਆਇਆ ਖਾਸ ਫੀਚਰ, ਨਹੀਂ ਕਰ ਕਸਦੇ ਇਤਰਾਜ਼ਯੋਗ ਕੰਟੈਂਟ ਸ਼ੇਅਰ ਇੰਸਟਾਗ੍ਰਾਮ ਦੇ ਮੁੱਖੀ ਐਡਮ ਮੂਸੇਰੀ ਨੇ ਇੱਕ ਚਿੱਠੀ ‘ਚ ਲਿੱਖ ‘ਸੈਂਸਟੀਵ ਸਕਰੀਨਸ’ ਫੀਚਰ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਬ੍ਰਿਟੀਸ਼ ਨਾਬਾਲਿਗ ਦੀ ਖੁਦਕੁਸ਼ੀ ‘ਤੇ ਦੁਖ ਜ਼ਾਹਿਰ ਕੀਤਾ, ਜਿਸ ਦੇ ਮਾਪਿਆਂ ਨੇ ਫੋਟੋ ਸ਼ੇਅਰਿੰਗ ਐਪਪ ‘ਤੇ ਆਪਣੀ ਧੀ ਨੂੰ ਕੁਦ ਨੂੰ ਨੁਕਸਾਨ ਪਹੁੰਚਾਉਣ ਅਤੇ ਖੁਸਕੁਸ਼ੀ ਕਰਨ ਵਾਲਾ ਕੰਟੈਂਟ ਦਿਖਾਉਣ ਦਾ ਇਲਜ਼ਾਮ ਲੱਗਿਆ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget