ਪੜਚੋਲ ਕਰੋ

Instagram ’ਤੇ ਹੁਣ ਨਹੀਂ ਹੋਏਗਾ ਸਕ੍ਰੋਲ, ਸਟੋਰੀ ਵੇਖਣ ਲਈ ਕਰਨਾ ਪਏਗਾ ਇਹ ਕੰਮ

ਚੰਡੀਗੜ੍ਹ: ਇੰਸਟਾਗ੍ਰਾਮ ਨੇ ਆਪਣੀ ਹੁਣ ਤਕ ਦੀ ਸਭ ਤੋਂ ਵੱਡੀ ਅਪਡੇਟ ਪੇਸ਼ ਕੀਤੀ ਹੈ। ਪਰ ਇਸ ਦੇ ਯੂਜ਼ਰਸ ਖ਼ੁਸ਼ ਹੋਣ ਦੀ ਬਜਾਏ ਗੁੱਸੇ ਵਿੱਚ ਨਜ਼ਰ ਆ ਰਹੇ ਹਨ। ਦਰਅਸਲ ਇੰਸਟਾਗ੍ਰਾਮ ਨੇ ਦੋਸਤਾਂ ਦੀਆਂ ਸਟੋਰੀਜ਼ ਵੇਖਣ ਲਈ ਹੇਠਾਂ ਨੂੰ ਸਕ੍ਰੋਲ ਕਰਨ ਵਾਲਾ ਫੀਚਰ ਬੰਦ ਕਰ ਦਿੱਤਾ ਹੈ। ਹੁਣ ਲੋਕਾਂ ਨੂੰ ਸਟੋਰੀਜ਼ ਵੇਖਣ ਲਈ ਸੱਜੇ ਪਾਸੇ ਵੱਲ ਸਕ੍ਰੋਲ ਕਰਨਾ ਪਏਗਾ। ਇਹ ਕਾਫ਼ੀ ਚਿੜਚਿੜਾ ਜਾਪਦਾ ਹੈ ਕਿਉਂਕਿ ਲੋਕਾਂ ਨੂੰ ਫੇਸਬੁੱਕ, ਟਵਿੱਟਰ ਵਰਗੇ ਹੋਰ ਸੋਸ਼ਲ ਮੀਡੀਆ ਵਾਂਗ ਹੇਠਾਂ ਨੂੰ ਸਕ੍ਰੋਲ ਕਰਨ ਦੀ ਆਦਤ ਪਈ ਹੁੰਦੀ ਹੈ। ਫਿਲਹਾਲ ਇਹ ਫੀਚਰ ਆਈਓਐਸ ਯੂਜ਼ਰਸ ਲਈ ਹੀ ਲਾਂਚ ਕੀਤੀ ਗਈ ਹੈ। ਇਸ ਫੀਚਰ ਦੇ ਲਾਂਚ ਹੁੰਦਿਆਂ ਹੀ ਕਈ ਯੂਜ਼ਰਸ ਨੇ ਟਵਿੱਟਰ ਜ਼ਰੀਏ ਇੰਸਟਾਗ੍ਰਾਮ ਦੀ ਇਸ ਨਵੀਂ ਫੀਚਰ ਬਾਰੇ ਜਾਣਕਾਰੀ ਸ਼ੇਅਰ ਕੀਤੀ। ਦੱਸ ਦੇਈਏ ਕਿ ਲਿਮਿਟੇਡ ਟੈਸਟ ਵਿੱਚ ਨੈਵੀਗੇਸ਼ਨ ਸਿਸਟਮ ਸਪੌਟ ਕਰਨ ਬਾਅਦ ਲਗਪਗ ਇੱਕ ਹਫ਼ਤੇ ਪਿੱਛੋਂ ਇਹ ਫੀਚਰ ਲਾਂਚ ਕੀਤੀ ਗਈ ਹੈ। ਹੁਣ ਲੱਗ ਰਿਹਾ ਹੈ ਕਿ ਜਿਵੇਂ ਕੰਪਨੀ ਕਈ ਸਾਰੇ ਯੂਜ਼ਰਸ ਲਈ ਇਹ ਫੀਚਰ ਰੋਲ ਆਊਟ ਕਰੇਗੀ। ਹਾਲਾਂਕਿ ਕੰਪਨੀ ਨੇ ਇਸ ਸਬੰਧੀ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤੀ। ਪਰ ਇਹ ਵੇਖਣਾ ਮਜ਼ੇਦਾਰ ਰਹੇਗਾ ਕਿ ਲੋਕਾਂ ਦੀ ਪ੍ਰਤੀਕਿਰਿਆ ਬਾਅਦ ਕੰਪਨੀ ਇਸ ਬਾਰੇ ਕੀ ਫੈਸਲਾ ਲੈਂਦੀ ਹੈ। ਰਿਪੋਰਟਾਂ ਵਿੱਚ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਯੂਜ਼ਰਸ ਦੀ ਨਾਰਾਜ਼ਗੀ ਦੀ ਵਜ੍ਹਾ ਕਰਕੇ ਕੰਪਨੀ ਇਸ ਅਪਡੇਟ ਨੂੰ ਵਾਪਸ ਲੈ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

Embed widget