ਪੜਚੋਲ ਕਰੋ

ਸੋਸ਼ਲ ਮੀਡੀਆ ਦੇ ਸ਼ੌਕੀਨ ਇੰਜ ਬਣ ਸਕਦੇ ਅਮੀਰ

ਨਵੀਂ ਦਿੱਲੀ: ਸੋਸ਼ਲ ਮੀਡੀਆ ਵੈੱਬਸਾਈਟ ਫੇਸਬੁਕ ਨੇ 2012 'ਚ ਇੰਸਟਾਗ੍ਰਾਮ ਨੂੰ ਇੱਕ ਬਿਲੀਅਨ ਡਾਲਰ 'ਚ ਖਰੀਦਿਆ ਸੀ। ਉਸ ਵੇਲੇ ਕਈ ਲੋਕਾਂ ਨੇ ਇਸ ਸੌਦੇ 'ਤੇ ਸਵਾਲ ਚੁੱਕਿਆ ਸੀ ਕਿ ਪਤਾ ਨਹੀਂ ਕੀ ਵੇਖ ਕੇ ਫੇਸਬੁਕ ਨੇ ਸਿਰਫ 18 ਮਹੀਨੇ ਪੁਰਾਣੀ ਕੰਪਨੀ ਨੂੰ ਇੰਨੇ ਪੈਸਿਆਂ 'ਚ ਖਰੀਦ ਲਿਆ। ਹੁਣ ਸਾਲ 2017 'ਚ ਇੰਸਟਾਗ੍ਰਾਮ ਦੇ 700 ਮਿਲੀਅਨ ਤੋਂ ਵੱਧ ਯੂਜ਼ਰ ਬਣ ਚੁੱਕੇ ਹਨ। ਹੁਣ ਇਹ ਹੋਰ ਸੋਸ਼ਲ ਮੀਡੀਆ ਵੈੱਬਸਾਈਟਾਂ ਨੂੰ ਚੰਗੀ ਟੱਕਰ ਦੇ ਰਿਹਾ ਹੈ। ਯੂਜ਼ਰ ਇੰਟਾਗ੍ਰਾਮ 'ਤੇ ਆਪਣੀ ਫੋਟੋ ਸ਼ੇਅਰ ਕਰਦੇ ਹਨ। ਇਸ ਤੋਂ ਇਲਾਵਾ ਵੀਡੀਓ ਵੀ ਅਪਲੋਡ ਕੀਤਾ ਜਾ ਸਕਦਾ ਹੈ। ਫੇਸਬੁੱਕ ਵਾਂਗ ਇੰਸਟਾਗ੍ਰਾਮ 'ਤੇ ਵੀ ਲਾਈਵ ਫੀਚਰ ਹੈ, ਜਿਸ ਨਾਲ ਆਪਣੇ ਫੋਲੋਅਰਜ਼ ਨਾਲ ਲਾਈਵ ਜੁੜਿਆ ਜਾ ਸਕਦਾ ਹੈ। ਇੰਨੀ ਵੱਡੀ ਗਿਣਤੀ 'ਚ ਇੰਸਟਾਗ੍ਰਾਮ ਲੋਕ ਇਸਤੇਮਾਲ ਕਰਦੇ ਹਨ ਪਰ ਉਨ੍ਹਾਂ ਨੂੰ ਸ਼ਾਇਦ ਹੀ ਪਤਾ ਹੋਵੇ ਕਿ ਇਸ ਤੋਂ ਕਮਾਈ ਵੀ ਕੀਤੀ ਜਾ ਸਕਦੀ ਹੈ। ਇੰਸਟਾਗ੍ਰਾਮ 'ਤੇ ਫੋਟੋ ਅਪਲੋਡ ਕਰਕੇ ਯੂਜ਼ਰ ਕਮਾਈ ਕਰ ਵੀ ਰਹੇ ਹਨ। ਇਨ੍ਹਾਂ 5 ਨੁਕਤਿਆਂ ਨਾਲ ਇੰਸਟਾਗ੍ਰਾਮ 'ਤੇ ਕਮਾਈ ਕੀਤੀ ਜਾ ਸਕਦੀ ਹੈ।
  • ਇੰਸਟਾਗ੍ਰਾਮ ਨੂੰ ਬਿਜਨੈਸ ਕਾਰਡ ਵਾਂਗ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਪਹਿਲਾਂ ਲੋਕ ਤੁਹਾਡੇ ਤੋਂ ਬਿਜਨੈਸ ਕਾਰਡ ਮੰਗਦੇ ਸੀ ਪਰ ਹੁਣ ਉਹ ਸਿੱਧਾ ਇੰਸਟਾਗ੍ਰਾਮ ਅਕਾਊਂਟ ਨਾਲ ਜੁੜ ਸਕਦੇ ਹਨ।
 
  • ਤੁਸੀਂ ਕਈ ਖਾਤਿਆਂ ਵੱਲੋਂ ਪੋਸਟ ਕੀਤੀਆਂ ਤਸਵੀਰਾਂ 'ਚ ਹੈਸ਼ਟੈਗ ਵੇਖਿਆ ਹੋਵੇਗਾ। ਜਿਨ੍ਹਾਂ ਜ਼ਿਆਦਾ ਹੈਸ਼ਟੈਗ ਦਾ ਇਸਤੇਮਾਲ ਹੋਵੇਗਾ, ਓਨੇ ਜ਼ਿਆਦਾ ਲੋਕ ਉਸ ਪੋਸਟ ਨੂੰ ਵੇਖਣਗੇ। ਇਹ ਧਿਆਨ ਜ਼ਰੂਰ ਹੋਵੇਗਾ ਕਿ ਹੈਸ਼ਟੈਗ ਉਸੇ ਪੋਸਟ ਨਾਲ ਸਬੰਧਤ ਹੋਵੇ।
 
  • ਇੰਸਟਾਗ੍ਰਾਮ 'ਤੇ ਚੰਗੀਆਂ ਤਸਵੀਰਾਂ ਹੀ ਸਭ ਕੁਝ ਹੈ। ਯੂਜ਼ਰ ਆਪਣੀਆਂ ਸ਼ਾਨਦਾਰ ਤਸਵੀਰਾਂ ਖਿੱਚ ਕੇ ਉਸ ਨੂੰ ਅਪਲੋਡ ਕਰਦੇ ਹਨ। ਅਜਿਹੇ 'ਚ ਜੇਕਰ ਕੋਈ ਬ੍ਰਾਂਡ ਤੁਹਾਡੀ ਫੋਟੋ ਵੇਖਦਾ ਹੈ ਤਾਂ ਉਹ ਤੁਹਾਡੇ ਨਾਲ ਜੁੜ ਸਕਦਾ ਹੈ। ਤੁਸੀਂ ਆਪਣੀਆਂ ਤਸਵੀਰਾਂ 'ਚ ਉਨ੍ਹਾਂ ਦੇ ਪ੍ਰੋਡਕਟਸ ਦਾ ਇਸਤੇਮਾਲ ਕਰਕੇ ਇੰਸਟਾਗ੍ਰਾਮ 'ਤੇ ਅਪਲੋਡ ਕਰ ਸਕਦੇ ਹੋ। ਇਸ ਲਈ ਤੁਹਾਨੂੰ ਚੰਗੇ ਪੈਸੇ ਵੀ ਮਿਲਣਗੇ।
 
  • ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਰੂਰੀ ਹੁੰਦਾ ਹੈ ਕਿ ਤੁਸੀਂ ਐਕਟਿਵ ਬਣੇ ਰਹੋ। ਕੁਝ ਦਿਨਾਂ ਤੱਕ ਪੋਸਟ ਨਾ ਕਰਨ ਕਾਰਨ ਲੋਕਾਂ ਦਾ ਧਿਆਨ ਤੁਹਾਡੇ ਤੋਂ ਹਟ ਸਕਦਾ ਹੈ। ਇਸ ਨਾਲ ਬ੍ਰਾਂਡ ਤੁਹਾਡੇ ਨਾਲ ਜੁੜੇ ਰਹਿਣਗੇ ਤੇ ਤੁਸੀਂ ਪੈਸੇ ਕਮਾਉਂਦੇ ਰਵੋਗੇ।
 
  • ਫਾਲੋਅਰ ਵਧਾਉਣ ਲਈ ਜ਼ਰੂਰੀ ਹੈ ਕਿ ਤੁਸੀਂ ਇੰਸਟਾਗ੍ਰਾਮ 'ਤੇ ਰੋਜ਼ਾਨਾ ਤਸਵੀਰਾਂ ਪੋਸਟ ਕਰੋ। ਸਿਰਫ ਤਸਵੀਰਾਂ ਹੀ ਨਹੀਂ ਵੀਡੀਓ ਵੀ ਪੋਸਟ ਕੀਤੀ ਜਾ ਸਕਦੀ ਹੈ। ਇਸ ਨਾਲ ਤੁਹਾਡੇ ਫਾਲੋਅਰ ਵਧਣਗੇ ਅਤੇ ਕਮਾਈ ਵੀ ਵਧੇਗੀ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget