ਪੜਚੋਲ ਕਰੋ

ਇੰਟਰਨੈੱਟ ਵਰਤਣ ਵਾਲੇ ਖਬਰਦਾਰ!

ਨਵੀਂ ਦਿੱਲੀ: ਭਾਰਤ ਵਿੱਚ ਇੰਟਰਨੈੱਟ ਵਰਤਣ ਵਾਲਿਆਂ ਦਾ ਡੇਟਾ ਸੁਰੱਖਿਅਤ ਨਹੀਂ। ਇਹ ਦਾਅਵਾ ਸਾਈਬਰ ਸੁਰੱਖਿਆ ਮਾਹਿਰਾਂ ਨੇ ਕੀਤਾ ਹੈ। ਇੰਟਰਨੈੱਟ ਵਰਤਣ ਵਾਲਿਆਂ ਦੀ ਗੱਲ ਕਰੀਏ ਤਾਂ ਭਾਰਤ 46.21 ਕਰੋੜ ਦੇ ਅੰਕੜੇ ਨਾਲ ਚੀਨ ਮਗਰੋਂ ਦੂਜਾ ਮੁਲਕ ਹੈ। ਦੂਜੇ ਪਾਸੇ ਤੇਜ਼ੀ ਨਾਲ ਉਭਰ ਰਹੇ ਇਸ ਸੈਕਟਰ ਵਿੱਚ ਡੇਟਾ ਸੁਰੱਖਿਆ ਤੇ ਨਿੱਜਤਾ ਨੂੰ ਮੌਜੂਦਾ ਕਾਨੂੰਨਾਂ ਮੁਤਾਬਕ ਯਕੀਨੀ ਬਣਾਉਣ ਵਿੱਚ ਭਾਰਤ ਕਿਤੇ ਫ਼ਾਡੀ ਹੈ। ਇਸ ਖੁਲਾਸੇ ਨੇ ਸੋਸ਼ਲ ਮੀਡੀਆ ਵਰਤਣ ਵਾਲਿਆਂ ਨੂੰ ਸੋਚਣ ਲਈ ਮਜਬੂਰ ਕੀਤਾ ਹੈ। ਸਾਈਬਰ ਮਾਹਿਰਾਂ ਮੁਤਾਬਕ ਸੋਸ਼ਲ ਮੀਡੀਆ ’ਤੇ ਬਰਾਊਜ਼ ਕਰਨ ਦੀ ਆਦਤ ਦੇ ਮੁੜ ਮੁਆਇਨੇ ਦੀ ਸ਼ੁਰੂਆਤ ਮੱਧ ਮਾਰਚ ਵਿੱਚ ਕੌਮਾਂਤਰੀ ਮੀਡੀਆ ਰਿਪੋਰਟਾਂ ਦੇ ਖੁਲਾਸਿਆਂ ਮਗਰੋਂ ਹੋਈ ਸੀ। ਇਨ੍ਹਾਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਯੂਕੇ ਅਧਾਰਤ ਮੁਲਾਂਕਣ ਫ਼ਰਮ ਕੈਂਬਰਿਜ ਐਨਾਲਾਈਟਿਕਾ ਨੇ ਫੇਸਬੁੱਕ ਦੇ ਪੰਜ ਕਰੋੜ ਯੂਜਰਜ਼ ਦੇ ਨਿੱਜੀ ਡੇਟਾ ਨੂੰ ਅਮਰੀਕੀ ਰਾਸ਼ਟਰਪਤੀ ਦੀ ਚੋਣ ਤੇ ਬ੍ਰਿਐਗਜ਼ਿਟ ਪੱਖੀ ਮੁਹਿੰਮ ਨੂੰ ਅਸਰਅੰਦਾਜ਼ ਕਰਨ ਲਈ ਵਰਤਿਆ ਸੀ। ਸਾਈਬਰ ਸੁਰੱਖਿਆ, ਅਰਨੈਸਟ ਐਂਡ ਯੰਗ ਦੇ ਭਾਈਵਾਲ ਜਸਪ੍ਰੀਤ ਸਿੰਘ ਨੇ ਕਿਹਾ, ‘ਆਲਮੀ ਪੱਧਰ ’ਤੇ ਇੰਟਰਨੈੱਟ ਯੂਜਰਜ਼ ਦੀ ਗਿਣਤੀ ਪੱਖੋਂ ਭਾਰਤ ਦੂਜੇ ਨੰਬਰ ’ਤੇ ਹੈ, ਪਰ ਭਾਰਤ ਦਾ ਸੂਚਨਾ ਤਕਨਾਲੋਜੀ ਐਕਟ 2000 ਤੇ ਸਾਲ 2008 ਤੇ 2011 ਵਿੱਚ ਕੀਤੀਆਂ ਸੋਧਾਂ ਸੋਸ਼ਲ ਮੀਡੀਆ ਤੇ ਇੰਟਰਨੈੱਟ ਨਾਲ ਸਬੰਧਤ ਸਾਈਬਰ ਅਪਰਾਧਾਂ ਨਾਲ ਸਿੱਝਣ ਲਈ ਨਾਕਾਫ਼ੀ ਹੈ।’ ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧਾਂ ਲਈ ਕੋਈ ਅਸਰਦਾਰ ਕਾਨੂੰਨੀ ਹੱਲ ਉਪਲਬਧ ਨਹੀਂ। ਉਧਰ ਸੁਪਰੀਮ ਕੋਰਟ ਦੇ ਵਕੀਲ ਪਵਨ ਦੁੱਗਲ ਨੇ ਕਿਹਾ ਕਿ ਸਾਈਬਰ ਸੁਰੱਖਿਆ ਲਈ ਬਣਾਇਆ ਗਿਆ ਢਾਂਚਾ ਦਸ ਸਾਲ ਪੁਰਾਣਾ ਹੈ ਤੇ ਇਸ ਨੂੰ ਸੰਪੂਰਨ ਮੰਨਣਾ ਵੱਡੀ ਗਲਤੀ ਹੋਵੇਗੀ।

ਟਾਪ ਹੈਡਲਾਈਨ

ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget