ਪੜਚੋਲ ਕਰੋ

24,00 ਰੁਪਏ 'ਚ ਲਾਂਚ ਹੋਈਆ 3G ਸਮਾਰਟ ਫ਼ੋਨ

ਨਵੀਂ ਦਿੱਲੀ : 4G ਸਮਾਰਟ ਫ਼ੋਨ ਦੇ ਵਧਦੇ ਪ੍ਰੋਡਕਸ਼ਨ ਦੇ ਵਿੱਚ ਇੰਟੈਕਸ ਨੇ ਐਂਟਰੀ ਲੈਵਲ 3G ਲਾਂਚ ਕੀਤਾ ਹੈ। ਇੰਟੈਕਸ ਨੇ ਐਕਵਾ ਈਕੋ 3G ਸਮਾਰਟ ਫੋਨ ਲਾਂਚ ਕੀਤਾ ਹੈ, ਜਿਸ ਦੀ ਕੀਮਤ 2400 ਰੁਪਏ ਹੈ। ਇਹ ਡਯੂਲ ਸਿਮ ਸਮਾਰਟ ਫ਼ੋਨ ਐਂਡਰਾਇਜ 4.4 ਕਿਟਕੈਟ ਆਪਰੇਟਿੰਗ ਸਿਸਟਮ 'ਤੇ ਚੱਲੇਗਾ। ਇਸ ਵਿੱਚ 4 ਇੰਚ ਦਾ ਡਿਸਪਲੇ ਦਿੱਤਾ ਗਿਆ ਹੈ। ਜਿਸ ਦੀ ਰੈਜਾਲਯੂਸ਼ਨ 480×800 ਪਿਕਸਲ ਹੈ। ਪ੍ਰੋਸੈੱਸਰ ਦੀ ਗੱਲ ਕਰੀਏ ਤਾਂ ਇਸ ਵਿੱਚ 1.4GHz ਡਯੂਲ ਕੋਰ ਪ੍ਰੋਸੈੱਸਰ ਹੋਵੇਗਾ। ਨਾਲ ਹੀ 256MB ਦੀ ਰੈਮ ਦਿੱਤੀ ਗਈ ਹੈ। ਇੰਟਰਨਲ ਸਟੋਰੇਜ ਦੀ ਗੱਲ ਕਰੀਏ ਤਾਂ ਇਸ ਵਿੱਚ 512MB ਰੈਮ ਦਿੱਤੀ ਗਈ ਹੈ। ਜਿਸ ਨੂੰ 32 ਜੀ.ਬੀ ਤੱਕ ਵਧਾਇਆ ਜਾ ਸਕਦਾ ਹੈ। ਇਸ ਫ਼ੋਨ ਵਿੱਚ ਰਿਅਰ ਅਤੇ ਫਰੰਟ ਦੋਹੇ ਕੈਮਰਾ 0.3 ਮੈਗਾਪਿਕਸਲ ਦੇ ਨਾਲ ਦਿੱਤੇ ਗਏ ਹਨ। ਰਿਅਰ ਕੈਮਰਾ ਦੇ ਨਾਲ ਫਲੈਸ਼ ਦਿੱਤਾ ਗਿਆ ਹੈ। ਇਸ ਫ਼ੋਨ ਨੂੰ ਪਾਵਰ ਦੇਣ ਦੇ ਲਈ 1400mAh ਦੀ ਬੈਟਰੀ ਦਿੱਤੀ ਗਈ ਹੈ। ਕਨੈਕਟਿਵਿਟੀ ਦੀ ਗੱਲ ਕਰੀਏ ਤਾਂ ਇਸ ਵਿੱਚ 3G, ਬਲ਼ੂ ਟੁੱਥ, ਐਫ.ਐਮ. ਰੇਡੀਉ, ਯੂ.ਐਸ.ਬੀ.,3.5mm ਆਡੀਓ ਜੈੱਕ ਦਿੱਤਾ ਗਿਆ ਹੈ। ਬਾਜ਼ਾਰ ਵਿੱਚ ਇਹ ਸਮਾਰਟ ਫ਼ੋਨ ਬਲ਼ੂ, ਬਲੈਕ ਤੇ ਵਾਈਟ ਕਲਰ ਵੈਰਿਏਂਠ ਵਿੱਚ ਉਪਲਬਧ ਹੋਵੇਗਾ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget