ਪੜਚੋਲ ਕਰੋ

iPhone ਵਾਲੇ ਵ੍ਹੱਟਸਐਪ ਨੂੰ ਇਸ ਤਰੀਕੇ ਬੰਦ ਕਰਨ ਨਾਲ ਕਰ ਸਕਦੇ ਹਨ ਨੁਕਸਾਨ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਆਪਣੇ ਆਈਫੋਨ ਵਿੱਚ ਐੱਪਲ ਦਾ ਸਭ ਤੋਂ ਨਵਾਂ ਆਪ੍ਰੇਟਿੰਗ ਸਿਸਟਮ iOS11 ਇੰਸਟਾਲ ਕਰ ਲਿਆ ਹੈ ਅਤੇ ਵ੍ਹੱਟਸਐਪ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਬੇਹੱਦ ਕੰਮ ਦੀ ਹੈ। ਦਰਅਸਲ, ਕੰਪਨੀ ਵਲੋਂ ਵ੍ਹੱਟਸਐਪ 'ਤੇ ਚੈਟ ਕਰਨ ਵਾਲੇ ਯੂਜ਼ਰਸ ਨੂੰ ਸਲਾਹ ਦਿੱਤੀ ਹੈ ਕਿ ਉਹ ਇਸ ਚੈਟਿੰਗ ਐਪ ਨੂੰ ਸਵਾਇਪ ਕਰਕੇ ਬੰਦ ਨਾ ਕਰਨ। ਤੁਹਾਨੂੰ ਦੱਸ ਦੇਈਏ ਕਿ ਆਈਫੋਨ X ਨੂੰ ਛੱਡ ਕੇ ਬਾਕੀ ਸਾਰੇ ਆਈਫੋਨ ਚ ਹੋਮ ਬਟਨ ਨੂੰ ਡਬਲ ਕਲਿੱਕ ਕਰਕੇ ਐਪ ਨੂੰ ਬੰਦ ਕਰਨ ਦੇ ਲਈ ਉੱਪਰ ਵਾਲੇ ਪਾਸੇ ਸਵਾਇਪ ਕਰਨਾ ਪੈਂਦਾ ਹੈ। ਪਰ ਵਟਸਐਪ ਯੂਜ਼ਰਸ ਨੂੰ ਅਜਿਹਾ ਕਰਨ ਤੋਂ ਬਚਣ ਦੇ ਲਈ ਕਿਹਾ ਜਾ ਰਿਹਾ ਹੈ। ਕੰਪਨੀ ਵਲੋਂ ਆ ਰਹੀ ਨੋਟੀਫਿਕੇਸ਼ਨ ਵਿੱਚ ਕਿਹਾ ਜਾ ਰਿਹਾ ਹੈ ਕਿ ਵਟਸਐਪ ਬੰਦ ਕਰਨ ਨਾਲ ਤੁਹਾਨੂੰ ਨੋਟੀਫਿਕੇਸ਼ਨ ਪ੍ਰਾਪਤ ਨਹੀਂ ਹੋਣਗੇ। WhatsApp_iPhone_turn_off_notification_error ਖ਼ਾਸ ਗੱਲ ਇਹ ਹੈ ਕਿ ਸਵਾਇਪ ਕਰਨ ਤੋਂ ਇਲਾਵਾ ਐਪ ਨੂੰ ਬੰਦ ਕਰਨ ਦਾ ਕੋਈ ਦੂਜਾ ਤਰੀਕਾ ਵੀ ਨਹੀਂ ਹੈ। ਟਵਿੱਟਰ ਤੇ ਇੱਕ ਯੂਜ਼ਰ ਨੇ ਐਪਲ ਸਪੋਰਟ ਅਤੇ ਵ੍ਹੱਟਸਐਪ ਨਾਲ ਇਸ ਪਰੇਸ਼ਾਨੀ ਦਾ ਜ਼ਿਕਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜਦ ਆਈ.ਓ.ਐਸ. 11 ਅਪਡੇਟ ਤੋਂ ਬਾਅਦ ਇਹ ਪਰੇਸ਼ਾਨੀ ਆ ਰਹੀ ਹੈ। ਇਸ ਪਰੇਸ਼ਾਨੀ ਨੂੰ ਕੰਪਨੀ ਅਗਲੇ ਅਪਡੇਟ ਵਿੱਚ ਦੂਰ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਆਈ.ਓ.ਐਸ. 11 ਵਿੱਚ ਡਿਵਾਈਸ ਅਪਡੇਟ ਕਰਨ ਤੋਂ ਬਾਅਦ ਯੂਜ਼ਰਸ ਨੂੰ ਕਈ ਪਰੇਸ਼ਾਨੀਆਂ ਹੋ ਰਹੀਆਂ ਹਨ। ਇਆ ਤੋਂ ਪਹਿਲਾਂ ਬੈਟਰੀ ਡ੍ਰੇਨ ਦੀ ਸਮੱਸਿਆ ਯੂਜ਼ਰਸ ਨੂੰ ਆ ਰਹੀ ਸੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget