ਪੜਚੋਲ ਕਰੋ

ਭਾਰਤੀ ਭਾਸ਼ਾ ਦਾ ਸਿਰਫ ਇੱਕ ਸ਼ਬਦ ਬਣਿਆ iPhone ਲਈ ਮੁਸੀਬਤ

ਨਵੀਂ ਦਿੱਲੀ: ਅਮਰੀਕਾ ਦੀ ਕੰਪਨੀ ਐਪਲ ਦੇ ਸਾਫਟਵੇਅਰ ਨੂੰ ਲੈ ਕੇ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ। ਐਪਲ ਡਿਵਾਇਜ਼ ਦੇ ਆਪ੍ਰੇਟਿੰਗ ਸਿਸਟਮ iOS 11 ਵਿੱਚ ਇੱਕ ਬਗ ਸਾਹਮਣੇ ਆਇਆ ਹੈ। ਇਸ ਬਗ ਵਿੱਚ ਇੱਕ ਖਾਸ ਕੈਰੇਕਟਰ ਦੀ ਥਾਂ ਡਿਵਾਇਸ ਦੇ ਮੈਸੇਜ ਐਪ ਕ੍ਰੈਸ਼ ਹੋ ਰਹੇ ਹਨ। ਇਸ ਬਗ ਕਾਰਨ ਯੂਜ਼ਰਾਂ ਨੂੰ ਵਟਸਐਪ, ਫੇਸਬੁਕ ਮੈਸੇਂਜਰ, ਆਉਟਲੁੱਕ ਤੇ ਜੀਮੇਲ ਚਲਾਉਣ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਇੱਕ ਰਿਪੋਰਟ ਮੁਤਾਬਕ ਐਪਲ ਦੇ iOS 11.2.5 ਵਿੱਚ ਇਹ ਪ੍ਰੇਸ਼ਾਨੀ ਸਾਹਮਣੇ ਆ ਰਹੀ ਹੈ। ਇਸ ਵਿੱਚ ਇੱਕ ਤੇਲਗੂ ਕੈਰੇਕਟਰ ਜਿਸ ਐਪ ਵਿੱਚ ਭੇਜਿਆ ਜਾ ਰਿਹਾ ਹੈ, ਉਹ ਕ੍ਰੈਸ਼ ਹੋ ਜਾਂਦਾ ਹੈ। ਜੇਕਰ ਇਹ ਤੇਲਗੂ ਕੈਰੇਕਟਰ imessage 'ਤੇ ਭੇਜਿਆ ਜਾਵੇ ਤਾਂ ਮੈਸੇਜ 'ਤੇ ਕਲਿੱਕ ਕਰਦੇ ਹੀ imessage ਕ੍ਰੈਸ਼ ਹੋ ਜਾਂਦਾ ਹੈ। ਕੁਝ ਦੇਰ ਲਈ ਯੂਜ਼ਰ ਇਸ ਐਪ ਨੂੰ ਨਹੀਂ ਚਲਾ ਸਕਦੇ। ਬਿਲਕੁਲ ਅਜਿਹਾ ਹੀ ਵਟਸਐਪ ਤੇ ਫੇਸਬੁੱਕ ਮੈਸੰਜਰ ਦੇ ਨਾਲ ਵੀ ਹੁੰਦਾ ਹੈ। ਇਸ 'ਤੇ ਇਹ ਕਰੈਕਟਰ ਮੈਸੇਜ ਆਉਣ 'ਤੇ ਐਪ ਕ੍ਰੈਸ਼ ਹੋ ਜਾਂਦੀ ਹੈ। ਐਪਲ iOS 11.3 ਦਾ ਅਪਡੇਟ ਵਰਜ਼ਨ ਲਿਆਉਣ ਬਾਰੇ ਸੋਚ ਰਹੀ ਹੈ। ਉਦੋਂ ਤੱਕ ਤੁਸੀਂ ਇਸ ਨੂੰ ਇਸਤੇਮਾਲ ਕਰ ਸਕਦੇ ਹੋ ਬੱਸ ਤੇਲਗੂ ਕਰੈਕਟਰ ਵਾਲੇ ਮੈਸੇਜ 'ਤੇ ਕਲਿੱਕ ਨਹੀਂ ਕਰਨਾ ਹੈ। ਇਸ ਤੋਂ ਪਹਿਲਾਂ 2016 ਵਿੱਚ ਵੀ ਆਈਫੋਨ ਨੂੰ iOS 11.2.5 ਦਾ ਅਪਡੇਟ ਜਾਰੀ ਕੀਤਾ ਸੀ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget