ਪੜਚੋਲ ਕਰੋ

ਆਈਫੋਨ 11 ਦਾ ਡਿਜ਼ਾਈਨ ਲੀਕ, ਜਾਣੋ ਕੰਪਨੀ ਦੀ ਪਲਾਨਿੰਗ

  ਨਵੀਂ ਦਿੱਲੀ: ਆਈਫੋਨ 11 ਦਾ ਡਿਜ਼ਾਈਨ ਲੀਕ ਹੋ ਗਿਆ ਹੈ ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਐਪਲ ਡਿਜ਼ਾਇਨ ਦੇ ਮਾਮਲੇ ‘ਚ ਗ੍ਰਾਉਂਡ ਬ੍ਰੇਕਿੰਗ ਕਰਨ ਦੀ ਤਿਆਰੀ ‘ਚ ਨਹੀਂ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਪਲ ਸਤੰਬਰ ‘ਚ ਆਪਣੇ ਨਵੇਂ ਫੋਨ ਨੂੰ ਲੌਂਚ ਕਰਨ ਦੀ ਤਿਆਰੀ ‘ਚ ਹੈ। ਹੁਣ ਕੰਪਨੀ ਦੇ ਨਵੇਂ ਫੋਨ ਦਾ ਡਿਜ਼ਾਇਨ ਲੀਕ ਹੋਇਆ ਹੈ। ਇਸ ਡਿਜ਼ਾਇਨ ਨੂੰ ਮਿਸਟਰ ਵ੍ਹਾਈਟ ਨਾਂ ਨਾਲ ਜਾਣੇ ਜਾਣ ਵਾਲੇ ਇੰਡਸਟਰੀ ਇੰਸਾਈਡਰ ਨੇ ਲੀਕ ਕੀਤਾ ਹੈ ਜੋ ਇਸ ਤੋਂ ਪਹਿਲਾਂ ਵੀ ਕਈ ਵਾਰ ਕੰਪਨੀ ਦੇ ਪ੍ਰੋਡਕਟਸ ਦੀ ਜਾਣਕਾਰੀ ਲੌਂਚ ਤੋਂ ਪਹਿਲਾਂ ਹੀ ਲੀਕ ਕਰਦਾ ਹੈ। ਹਾਲ ਹੀ ‘ਚ ਏਅਰਪੋਡ ਬਾਰੇ ਦਿੱਤੀ ਇਸ ਦੀ ਜਾਣਕਾਰੀ ਬਿਲਕੁਲ ਸਹੀ ਸਾਬਤ ਹੋਈ। ਆਈਫੋਨ 11 ਦਾ ਡਿਜ਼ਾਈਨ ਲੀਕ, ਜਾਣੋ ਕੰਪਨੀ ਦੀ ਪਲਾਨਿੰਗ ਇਸ ਡਿਜ਼ਾਇਨ ‘ਚ ਚੇਸਿਸ ਨਜ਼ਰ ਆ ਰਿਹਾ ਹੈ ਤੇ ਇਹ ਮੌਜ਼ੂਦਾ ਆਈਫੋਨ ਜਿਹਾ ਹੀ ਲੱਗ ਰਿਹਾ ਹੈ। ਇਸ ‘ਚ ਟ੍ਰਿਪਲ ਕੈਮਰਾ ਸੈੱਟਅੱਪ ਦੇਖਿਆ ਜਾ ਸਕਦਾ ਹੈ। ਟੌਪ ਕਾਰਨਰ ‘ਚ ਤਿੰਨ ਸਰਕੁਲਰ ਕੱਟ ਆਊਟ ਤੇ ਦੋ ਕਸਵਾਏ ਕੱਟ ਆਊਟ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੰਪਨੀ ਵੱਲੋਂ ਜੇਕਰ ਇਸ ਬਾਰ ਕੈਮਰੇ ‘ਚ ਕੁਝ ਅਜੀਬ ਫੀਚਰ ਦੇਖਣ ਨੂੰ ਮਿਲਣ ਤਾਂ ਹੈਰਾਨ ਹੋਣ ਵਾਲੀ ਗੱਲ ਨਹੀ ਹੋਵੇਗੀ। iPhone 11 ਦੀ ਬੈਟਰੀ ਪਿਛਲੇ ਆਈਫੋਨ ਨਾਲੋਂ ਪਾਵਰਫੁੱਲ ਹੋਵੇਗੀ। ਇਸ ਤੋਂ ਇਲਾਵਾ ਫੇਸ ਆਈਡੀ ਤੇ ਵਾਇਅਰਲੇਸ ਚਾਰਜ਼ਿੰਗ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ‘ਚ ਫੋਨ ਬਾਰੇ ਹੋਰ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਜਾਵੇਗੀ।

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget