ਪੜਚੋਲ ਕਰੋ

iPhone 11 ਬਾਰੇ ਨਵੇਂ ਖੁਲਾਸੇ, ਦੇਖਣ ਨੂੰ ਮਿਲਣਗੀਆਂ ਇਹ ਤਬਦੀਲੀਆਂ

ਟੈਕ ਜਾਇੰਟ ਇਸ ਸਾਲ ਸਤੰਬਰ ‘ਚ ਆਪਣਾ ਨਵਾਂ iPhone ਲੌਂਚ ਕਰਨ ਜਾ ਰਿਹਾ ਹੈ। ਲੌਂਚ ਤੋਂ ਪਹਿਲਾਂ ਇਸ ਨਾਲ ਜੁੜੀਆਂ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੁਤਾਬਕ ਐਪਲ ਇਸ ਸਾਲ ਆਪਣੇ ਤਿੰਨ ਫੋਨ ਲੌਂਚ ਕਰੇਗਾ।

ਨਵੀਂ ਦਿੱਲੀ: ਟੈਕ ਜਾਇੰਟ ਇਸ ਸਾਲ ਸਤੰਬਰ ‘ਚ ਆਪਣਾ ਨਵਾਂ iPhone ਲੌਂਚ ਕਰਨ ਜਾ ਰਿਹਾ ਹੈ। ਲੌਂਚ ਤੋਂ ਪਹਿਲਾਂ ਇਸ ਨਾਲ ਜੁੜੀਆਂ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੁਤਾਬਕ ਐਪਲ ਇਸ ਸਾਲ ਆਪਣੇ ਤਿੰਨ ਫੋਨ ਲੌਂਚ ਕਰੇਗਾ। ਰਿਪੋਰਟਾਂ ਮੁਤਾਬਕ ਇਹ ਤਿੰਨੇ ਮਾਡਲ ਪਿਛਲੇ ਸਾਲ ਰਿਲੀਜ਼ ਹੋਏ iPhone XS, XS Max ਤੇ XR ਦਾ ਅਪਗ੍ਰੇਡ ਹੋ ਸਕਦੇ ਹਨ। ਨਵੇਂ iPhone ਨੂੰ ਲੈ ਕੇ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ‘ਚ ਕੁਝ ਦੀ ਪੁਸ਼ਟੀ ਖੁਦ ਐਪਲ ਵੀ ਕਰ ਚੁੱਕਿਆ ਹੈ। ਰਿਪੋਰਟਾਂ ਮੁਤਾਬਕ ਨਵੇਂ ਆਈਫੋਨ ‘ਚ ਨਵੇਂ ਚਿਪਸੈੱਟ ਨਾਲ, ਕੈਮਰੇ ‘ਚ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਐਪਲ ਇਸ ਸਾਲ ਆਪਣਾ ਏ13 ਚਿਪਸੈੱਟ ਲੌਂਚ ਕਰਨ ਜਾ ਰਿਹਾ ਹੈ। ਇੱਕ ਹੋਰ ਜਾਣਕਾਰੀ ਮੁਤਾਬਕ ਐਪਲ ਹੁਣ ਵੀ ਆਪਣੇ ਆਈਫੋਨ ‘ਚ ਯੂਐਸਬੀ ਟਾਈਪ ਸੀ ਪੋਰਟ ਨਹੀਂ ਦੇਵੇਗਾ। iPhone 11 ਬਾਰੇ ਨਵੇਂ ਖੁਲਾਸੇ, ਦੇਖਣ ਨੂੰ ਮਿਲਣਗੀਆਂ ਇਹ ਤਬਦੀਲੀਆਂ ਐਪਲ ਆਪਣੇ ਨਵੇਂ ਫੋਨ ‘ਚ ਇਸ ਸਾਲ ਟ੍ਰਿਪਲ ਕੈਮਰਾ ਸੈੱਟਅਪ ਦੇ ਸਕਦਾ ਹੈ। ਐਪਲ ਨੇ ਪਹਿਲਾਂ iPhone X, XS ਤੇ XS Max ‘ਚ ਡਿਊਲ ਕੈਮਰਾ ਸੈੱਟਅੱਪ ਦਿੱਤਾ ਹੈ। ਹੁਣ ਕੈਮਰੇ ‘ਚ ਬਦਲਾਅ ਕਰਦੇ ਹੋਏ ਵਾਈਡ ਐਂਗਲ ਲੈਨਜ਼ ਵੀ ਦਿੱਤਾ ਜਾਵੇਗਾ। ਯੂਜ਼ਰਸ ਨੂੰ ਪਹਿਲੀ ਵਾਰ ਐਪਲ ਦੇ ਰਿਅਰ ਕੈਮਰਾ ਸੈੱਟਅਪ ‘ਚ ਤਿੰਨ ਲੈਨਜ਼ ਦੇਖਣ ਨੂੰ ਮਿਲਣਗੇ। ਇਸ ਤੋਂ ਇਲਾਵਾ ਐਪਲ 120fpx ਦੇ ਨਾਲ ਸਲੋ ਮੋਸ਼ਨ ਦਾ ਆਪਸ਼ਨ ਵੀ ਮਿਲ ਸਕਦਾ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

Embed widget