ਪੜਚੋਲ ਕਰੋ

iPhone 12, Apple Watch Series 6, iPad Air 4 D ਤੇ Apple AirTags ਨਾਲ ਇਹ ਗੈਜੇਟਸ ਹੋ ਸਕਦੇ ਲਾਂਚ

ਐਪਲ ਕੰਪਨੀ 15 ਸਤੰਬਰ ਨੂੰ ਇਵੈਂਟ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਇਵੈਂਟ 'ਚ ਆਈਫੋਨ 12, ਐਪਲ ਵਾਚ ਸੀਰੀਜ਼ 6, ਆਈਪੈਡ ਏਅਰ, ਹੋਮ ਪੋਡ ਤੇ ਐਪਲ ਟੀਵੀ ਸਟ੍ਰੀਮਿੰਗ ਬਾਕਸ ਨੂੰ ਵੀ ਲਾਂਚ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ: ਗੈਜੇਟਸ ਦੀ ਸਭ ਤੋਂ ਵੱਡੀ ਕੰਪਨੀ ਮੰਨੀ ਜਾਣ ਵਾਲੀ ਕੰਪਨੀ ਐਪਲ ਨੇ iPhone 12 ਦੀ ਲਾਂਚਿੰਗ ਇਵੈਂਟ ਦੀ ਤਰੀਖ ਦਾ ਐਲ਼ਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਈਵੈਂਟ 15 ਸਤੰਬਰ ਨੂੰ ਕੈਲੀਫੋਰਨੀਆ ਸਥਿਤ ਐਪਲ ਪਾਰਕ 'ਚ ਹੋਏਗਾ। ਕੰਪਨੀ ਨੇ ਇਵੈਂਟ ਨਾਲ ਜੁੜੀ ਜਾਣਕਾਰੀ ਸ਼ੇਅਰ ਕੀਤੀ ਹੈ। ਇਹ ਇਵੈਂਟ 15 ਸਤੰਬਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 10 ਵਜੇ (ਭਾਰਤ ਵਿੱਚ ਰਾਤ 10.30) ਸ਼ੁਰੂ ਕੀਤਾ ਜਾਵੇਗਾ। ਦੱਸ ਦਈਏ ਕਿ ਇਹ ਇਵੈਂਟ ਹਰ ਸਾਲ ਦੀ ਤਰ੍ਹਾਂ ਐਪਲ ਹੈੱਡਕੁਆਰਟਰ ਦੇ ਸਟੀਵ ਜੌਬਸ ਇਏਟਰ ਵਿਖੇ ਕੀਤਾ ਜਾਵੇਗਾ ਪਰ ਇਸ ਵਾਰ ਕੋਰੋਨਾਵਾਇਰਸ ਨੂੰ ਵੇਖਦੇ ਹੋਏ ਇਹ ਇਵੈਂਟ ਵਰਚੁਅਲ ਹੋਵੇਗਾ। ਆਓ ਜਾਣਦੇ ਹਾਂ ਕਿ ਇਸ ਇਵੈਂਟ ਵਿੱਚ ਐਪਲ ਕਿਹੜੇ ਗੈਜੇਟਸ ਲਾਂਚ ਕਰ ਸਕਦਾ ਹੈ। Apple Watch Series 6 ਵੀ ਲਾਂਚ ਕੀਤੀ ਜਾਏਗੀ ਐਪਲ ਆਪਣੇ ਇਵੈਂਟ ਦੀ ਨਵੀਂ ਵਾਚ ਸੀਰੀਜ਼ 6 ਲਾਂਚ ਕਰੇਗਾ। ਇਸ ਨੂੰ SpO2 ਟ੍ਰੈਕਿੰਗ ਨਾਲ ਲਾਂਚ ਕੀਤਾ ਜਾ ਸਕਦਾ ਹੈ। ਵਾਚ ਓਐਸ 7 ਵਿੱਚ Sleep ਟ੍ਰੈਕਿੰਗ ਵਰਗੇ ਫੀਚਰਸ ਵੀ ਮਿਲ ਸਕਦੇ ਹਨ। ਸੀਰੀਜ਼ 6 ਅਪਗ੍ਰੇਡ ਪ੍ਰੋਸੈਸਰ ਤੇ ਬਿਹਤਰ ਬੈਟਰੀ ਲਾਈਫ ਨਾਲ ਲੈਸ ਹੋਵੇਗੀ। ਇਵੈਂਟ 'ਚ ਆਈਪੈਡ ਏਅਰ, ਹੋਮ ਪੋਡ ਤੇ ਐਪਲ ਟੀਵੀ ਸਟ੍ਰੀਮਿੰਗ ਬਾਕਸ ਵੀ ਲਾਂਚ ਕੀਤੇ ਜਾ ਸਕਦੇ ਹਨ। Apple Watch SE ਇਸ ਸਾਲ ਇ੍ਰਕ ਐਂਟੀ-ਲੈਵਲ ਦੀ ਐਪਲ ਵਾਚ ਦੀ ਵੀ ਉਮੀਦ ਹੈ। ਇਹ ਵਾਚ ਸੀਰੀਜ਼ 6 ਵਰਗਾ ਹੈ ਹੋਏਗੀ ਪਰ ਇਸ ਦੀ ਬਿਲਡ ਕੁਆਲਟੀ ਥੋੜ੍ਹੀ ਵੱਖਰੀ ਹੋਵੇਗੀ। iPad Air 4 ਐਪਲ ਇਸ ਇਵੈਂਟ 'ਚ iPad Air 4 ਵੀ ਲਾਂਚ ਕਰ ਸਕਦੇ ਹਨ। ਇਸ ਦਾ ਡਿਜ਼ਾਈਨ ਆਈਪੈਡ ਪ੍ਰੋ ਨਾਲ ਮਿਲਦਾ ਜੁਲਦਾ ਹੈ। ਯੂਜ਼ਰਸ ਨੂੰ ਇਸ ਦਾ ਵਾ ਕਾਫੀ ਕ੍ਰੇਜ਼ ਹੈ। ਹਾਲਾਂਕਿ, ਇਸਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਆਈਫੋਨ 12 ਦੇ ਇਹ ਮਾਡਲ ਹੋ ਸਕਦੇ ਹਨ ਲਾਂਚ ਸੰਭਾਵਨਾ ਹੈ ਕਿ ਕੰਪਨੀ ਇਸ ਇਵੈਂਟ ਵਿਚ ਆਈਫੋਨ 12 ਸੀਰੀਜ਼ ਵੀ ਲਾਂਚ ਕਰ ਸਕਦੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਇਸ ਵਿਚ 4 ਮਾਡਲ ਲਾਂਚ ਕੀਤੇ ਜਾਣਗੇ। ਆਈਫੋਨ 12 ਦੀ ਵਿਕਰੀ ਅਕਤੂਬਰ ਤੋਂ ਸ਼ੁਰੂ ਹੋਵੇਗੀ। ਕੰਪਨੀ ਨੇ ਇਸ ਬਾਰੇ ਪਹਿਲਾਂ ਹੀ ਪੁਸ਼ਟੀ ਕਰ ਦਿੱਤੀ ਸੀ। Apple AirTags ਐਪਲ ਇਸ ਇਵੈਂਟ 'ਤੇ ਆਈਟਮ ਟ੍ਰੈਕਰ AirTags ਵੀ ਲਾਂਚ ਕਰ ਸਕਦੇ ਹੈ। ਇਹ ਗੈਜੇਟ ਲੰਬੇ ਸਮੇਂ ਤੋਂ ਚਰਚਾ ਵਿੱਚ ਰਿਹਾ ਹੈ। ਏਅਰਟੈਗਸ ਛੋਟੇ ਟ੍ਰੈਕਿੰਗ ਟਾਇਲਾਂ ਹਨ ਜੋ ਬਲੂਟੁੱਥ ਕਨੈਕਟੀਵਿਟੀ ਦੇ ਨਾਲ ਆਉਂਦੇ ਹਨ। ਇਹ ਡਿਵਾਈਸ ਗੁੰਮ ਗਏ ਬਿਜਲੀ ਉਤਪਾਦਾਂ ਨੂੰ ਲੱਭਣ ਵਿੱਚ ਮਦਦ ਕਰੇਗੀ। Apple AirPods ਕੰਪਨੀ ਇਸ ਸਪੈਸ਼ਲ ਇਵੈਂਟ 'ਚ AirPods ਵੀ ਲਾਂਚ ਕਰ ਸਕਦੀ ਹੈ। ਅਜਿਹੀਆਂ ਅਟਕਲਾਂ ਹਨ ਕਿ ਐਪਲ ਏਅਰਪੌਡਜ਼ ਦਾ ਸਸਤਾ ਵਰਜਨ ਲਾਂਚ ਕਰ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget