ਪੜਚੋਲ ਕਰੋ

iPhone 12 ਦੀ ਪੈਕਜਿੰਗ ਲੀਕ, ਕੰਪਨੀ ਚਾਰਜਰ ਅਤੇ ਏਅਰਪੌਡਾਂ ਤੋਂ ਪਾ ਸਕਦੀ ਹੈ ਛੁਟਕਾਰਾ, ਇਹ ਕੰਪਨੀ ਕਰੇਗੀ ਅਜਿਹਾ

ਅਗਲੇ ਆਈਫੋਨ ਨੂੰ ਲੈ ਕੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਫੋਨ 5ਜੀ ਨੈੱਟਵਰਕ ਨੂੰ ਸਮਰਥਨ ਦੇਵੇਗਾ, ਜਦਕਿ ਮਾਹਰ ਮੰਨਦੇ ਹਨ ਕਿ ਇਸ ਤਕਨਾਲੋਜੀ ਦੀ ਮਦਦ ਨਾਲ ਇਹ ਫੋਨ ਹੋਰ ਦਮਦਾਰ ਹੋ ਜਾਵੇਗਾ।

ਨਵੀਂ ਦਿੱਲੀ: ਐਪਲ ਕਥਿਤ ਤੌਰ ‘ਤੇ ਅਗਲੇ ਆਈਫੋਨ ਨੂੰ ਬਗੈਰ ਕਿਸੇ ਚਾਰਜਰਜ ਅਤੇ ਏਅਰਪੌਡ ਦੀ ਪੇਸ਼ਕਸ਼ ਕਰ ਸਕਦਾ ਹੈ। ਕੰਪਨੀ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਕਿ ਬਾਕਸ ਪੈਕੇਜ ਨੂੰ ਪਤਲਾ ਬਣਾਇਆ ਜਾ ਸਕੇ। ਇੰਨਾ ਹੀ ਨਹੀਂ, ਕੰਪਨੀ ਚਾਰਜਰਸ ਅਤੇ ਏਅਰਪੌਡਾਂ ਨੂੰ ਹਟਾ ਕੇ ਐਪਲ ਆਈਫੋਨ-12 ਦੀ ਕੀਮਤ ਆਈਫੋਨ 11 'ਤੇ ਲਿਆ ਸਕਦੀ ਹੈ। ਪੈਕਿੰਗ ਦੀਆਂ ਲੀਕ ਹੋਈਆਂ ਰੇਂਜਰ ਤਸਵੀਰਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਲਾਈਟਿੰਗ ਕੇਬਲ ਅਤੇ ਪ੍ਰੋਡਕਟ ਮੈਨੂਅਲ ਬੁਕਲੇਟ ਲਈ ਸਪੇਸ ਵੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚਾਰਜਰ ਅਤੇ ਏਅਰਪੌਡਾਂ ਦੀ ਥਾਂ ਹਮੇਸ਼ਾਂ ਲਈ ਹਟਾ ਦਿੱਤੀ ਗਈ। ਇਸ ਤੋਂ ਲੱਗਦਾ ਹੈ ਕਿ ਐਪਲ ਦਾ ਪੈਕੇਜ ਹੁਣ ਕਾਫ਼ੀ ਪਤਲਾ ਹੋ ਸਕਦਾ ਹੈ। ਅਗਲੇ ਆਈਫੋਨ ਬਾਰੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਫੋਨ 5 ਜੀ ਨੈਟਵਰਕ ਸਪੋਰਟ ਕਰੇਗਾ, ਜਦਕਿ ਮਾਹਰ ਮੰਨਦੇ ਹਨ ਕਿ ਇਸ ਤਕਨਾਲੋਜੀ ਦੀ ਮਦਦ ਨਾਲ ਇਹ ਫੋਨ ਹੋਰ ਸ਼ਕਤੀਸ਼ਾਲੀ ਬਣ ਜਾਵੇਗਾ। ਚਾਰਜਰ ਅਤੇ ਏਅਰਪੌਡ ਨੂੰ ਹਟਾਉਣ ਨਾਲ ਫੋਨ ਦੀ ਕੀਮਤ ਘਟੇਗੀ। ਅਗਲੇ ਆਈਫੋਨ ਵਿੱਚ ਯੂਜ਼ਰਸ ਨੂੰ OLED ਡਿਸਪਲੇਅ ਵੀ ਮਿਲ ਸਕਦੀ ਹੈ ਜੋ 120Hz ਦੇ ਰਿਫਰੈਸ਼ ਰੇਟ ਦੇ ਨਾਲ ਹੋ ਸਕਦਾ ਹੈ। ਦੱਸ ਦਈਏ ਕਿ ਐਪਲ ਇਕਲੌਤੀ ਕੰਪਨੀ ਨਹੀਂ ਹੈ ਜੋ ਚਾਰਜਰ ਨੂੰ ਬਾਕਸ ਤੋਂ ਹਟਾ ਰਹੀ ਹੈ, ਪਰ ਹੁਣ ਸੈਮਸੰਗ ਵੀ ਇਸ ਕਿਸਮ ਦੀ ਪਲਾਨਿੰਗ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget