ਪੜਚੋਲ ਕਰੋ

iPhone 13 New Features: iPhone 13 ਸੀਰੀਜ਼ ਬਾਰੇ ਵੱਡਾ ਖੁਲਾਸਾ, ਐਪਲ ਲੈ ਕੇ ਆ ਰਿਹਾ ਹੈ ਰਿਵਰਸ ਵਾਇਰਲੈੱਸ ਚਾਰਜਿੰਗ ਫੀਚਰ

ਆਈਫੋਨ ਦੀ ਨਵੀਂ ਸੀਰੀਜ਼ ਵਿਚ ਨਵੀਂ ਪੀੜ੍ਹੀ ਦੇ ਸਮਾਰਟਫੋਨ ਚਿੱਪਸੈੱਟ, ਬਿਹਤਰ ਬੈਟਰੀ, ਵਧੇਰੇ ਰਿਫ੍ਰੈਸ਼ ਰੇਟ ਡਿਸਪਲੇ, ਛੋਟੇ ਨੌਚ ਅਤੇ ਸਕ੍ਰੀਨ ਦੇ ਸਿਖਰ 'ਤੇ ਸਪੀਕਰ ਗਰਿੱਲ ਵੇਖਣ ਨੂੰ ਮਿਲ ਸਕਦੇ ਹਨ।

ਨਵੀਂ ਦਿੱਲੀ: ਐਪਲ (Apple) ਆਪਣੀ ਨਵੀਂ iPhone 13 ਸੀਰੀਜ਼ ਸਤੰਬਰ 2021 ਵਿਚ ਲਾਂਚ ਕਰ ਸਕਦੀ ਹੈ। ਕਪਰਟੀਨੋ ਅਧਾਰਤ ਕੰਪਨੀ ਨਵੀਂ ਆਈਫੋਨ 13 ਸੀਰੀਜ਼ ਦੇ ਤਹਿਤ ਮੌਜੂਦਾ ਆਈਫੋਨ 12 ਸੀਰੀਜ਼ ਦੇ ਅਪਗ੍ਰੇਡ ਕੀਤੇ ਸਮਾਰਟਫੋਨਸ ਨੂੰ ਲਾਂਚ ਕਰੇਗੀ। ਇਸ ਸੀਰੀਜ਼ 'ਚ iPhone 13, 13 Mini, 13 Pro ਅਤੇ 13 Pro Max ਸਮਾਰਟਫੋਨ ਹੋਣਗੇ। 2021 ਵਿਚ ਆਉਣ ਵਾਲੇ ਆਈਫੋਨਸ ਸਬੰਧੀ ਕਈ ਵਾਰ ਲੀਕ ਜਾਣਕਾਰੀ ਸਾਹਮਣੇ ਆਈ ਹੈ।

ਹੁਣ ਤਾਜ਼ਾ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਨਵੇਂ ਆਈਫੋਨ ਵਿੱਚ ਵਾਇਰਲੈੱਸ ਚਾਰਜਿੰਗ ਸਮਰੱਥਾ ਲਈ ਇੱਕ ਵੱਡਾ ਵਾਇਰਲੈੱਸ ਚਾਰਜਿੰਗ ਕੋਇਲ ਮਿਲੇਗਾ। Max Weinbach ਨਾਂ ਦੇ ਇੱਕ ਟਿਪਸਟਰ ਮੁਤਾਬਕ ਆਈਫੋਨ 13 ਲੰਬੇ ਵਾਇਰਲੈਸ ਚਾਰਜਿੰਗ ਕੋਇਲ ਦੇ ਨਾਲ ਆਵੇਗਾ ਜੋ ਵਾਇਰਲੈੱਸ ਚਾਰਜਿੰਗ ਨੂੰ ਸਮਰੱਥ ਕਰੇਗਾ।

ਟਿਪਸਟਰ ਮੁਤਾਬਕ ਇੱਕ ਵਿਸ਼ਾਲ ਕੋਇਲ ਦਾ ਅਰਥ ਹੈ ਕਿ ਵਾਇਰਲੈੱਸ ਚਾਰਜਿੰਗ ਲਈ ਵਰਤੇ ਜਾਣ ਵਾਲੇ ਸਤਹ ਖੇਤਰ ਵਿੱਚ ਵਾਧਾ। ਇਸਦੇ ਨਾਲ ਹੀ ਇਹ ਆਈਫੋਨ ਦੇ ਕੰਪੋਨੈਂਟਸ ਤੋਂ ਨਿਕਲ ਰਹੀ ਗਰਮੀ ਦੇ ਪ੍ਰਬੰਧਨ ਵਿੱਚ ਵੀ ਮਦਦ ਕਰੇਗਾ। ਜੇ ਵਾਇਰਲੈੱਸ ਚਾਰਜਿੰਗ ਆਉਂਦੀ ਹੈ, ਤਾਂ ਆਈਫੋਨ ਉਪਭੋਗਤਾਵਾਂ ਲਈ ਆਪਣੇ ਆਈਫੋਨ ਦੇ ਪਿਛਲੇ ਹਿੱਸੇ ਤੋਂ ਏਅਰਪੌਡ ਅਤੇ ਹੋਰ ਡਿਵਾਈਸਾਂ ਦਾ ਚਾਰਜ ਕਰਨਾ ਅਸਾਨ ਹੋਵੇਗਾ।

ਦੱਸ ਦੇਈਏ ਕਿ ਐਪਲ ਹਮੇਸ਼ਾ ਵਾਇਰਲੈੱਸ ਚਾਰਜਿੰਗ ਪ੍ਰਤੀ ਸੁਚੇਤ ਰਿਹਾ ਹੈ। 2017 ਵਿੱਚ ਕੰਪਨੀ ਨੇ ਏਅਰ ਪਾਵਰ ਮੈਟ ਨੂੰ ਪ੍ਰਦਰਸ਼ਿਤ ਕੀਤਾ ਜੋ ਆਪਣੇ ਆਪ ਆਈਫੋਨ, ਐਪਲ ਵਾਚ ਅਤੇ ਏਅਰਪੌਡਾਂ ਨੂੰ ਚਾਰਜ ਕਰਨ ਦੇ ਸਮਰੱਥ ਸੀ। ਹਾਲਾਂਕਿ, ਦੋ ਸਾਲ ਬਾਅਦ ਕੰਪਨੀ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਕਿ ਐਪਲ ਇਸ 'ਤੇ ਕੰਮ ਨਹੀਂ ਕਰ ਰਿਹਾ। ਪਰ ਪਿਛਲੇ ਮਹੀਨੇ ਇੱਕ ਟਿਪਸਟਰ ਨੇ ਦੱਸਿਆ ਕਿ ਏਅਰ ਪਾਵਰ ਮੈਟ ਕੰਪਨੀ ਦੇ ਏਜੰਡੇ ਵਿਚ ਵਾਪਸ ਆ ਗਈ ਹੈ।

ਹਾਲਾਂਕਿ ਕੰਪਨੀ ਅਜੇ ਤੱਕ ਏਅਰ ਪਾਵਰ ਮੈਟ ਨੂੰ ਚਾਰਜ ਨਹੀਂ ਕਰਨ ਜਾ ਰਹੀ ਹੈ, ਅਗਲੇ ਫੋਨ ਵਿਚ ਰਿਵਰਸ ਵਾਇਰਲੈੱਸ ਚਾਰਜਿੰਗ ਮਿਲਣ ਦੀ ਪੂਰੀ ਉਮੀਦ ਹੈ। ਅਜਿਹੀ ਸਥਿਤੀ ਵਿੱਚ ਐਪਲ ਨੇ ਇਸ ਨੂੰ ਹੁਣ ਬਿਹਤਰ ਬਣਾ ਲਿਆ ਹੋਣਾ ਅਤੇ ਕੰਪਨੀ ਇਸਨੂੰ ਅਗਲੇ ਫੋਨ ਵਿੱਚ ਪੇਸ਼ ਕਰ ਸਕਦੀ ਹੈ।

ਇਹ ਵੀ ਪੜ੍ਹੋ: Punjab Power Crisis: ਮੁੱਖ ਮੰਤਰੀ ਕੇਜਰੀਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਤੰਨਜ, ਮੁਫਤ ਬਿਜਲੀ ਦੇਣ ਦੇ ਵਾਅਦੇ 'ਤੇ ਦਿੱਤੀ ਇਹ ਪ੍ਰਤੀਕ੍ਰਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget