ਪੜਚੋਲ ਕਰੋ

ਸਤੰਬਰ ’ਚ ਆਉਣ ਵਾਲੀ iPhone 13 ਸੀਰੀਜ਼ ਮਿਲੇਗੀ Wi-Fi-8E ਸਪੋਰਟ

ਐਪਲ ਨੇ iPhone 11 ਵਿੱਚ ਪਹਿਲੀ ਵਾਰ Wi-Fi 6 ਲਿਆਂਦੀ ਸੀ, ਜਿਸ ਨਾਲ ਪਿਛਲੇ Wi-Fi 5 ਪ੍ਰੋਟੋਕੋਲ, Wi-Fi 6E ਵਿੱਚ ਰਫ਼ਤਾਰ ਤੇ ਸੁਰੱਖਿਆ ਵਿੱਚ ਕਾਫ਼ੀ ਸੁਧਾਰ ਹੋਇਆ ਸੀ ਹੁਣ ਫ਼ੋਨ ਵਿੱਚ ਥੋੜ੍ਹਾ ਅਪਗ੍ਰੇਡ ਹੋਵੇਗਾ ਤੇ ਜਿਸ ਨਾਲ ਬੈਂਡਵਿਡਥ ਵਧੇਗੀ।

ਨਵੀਂ ਦਿੱਲੀ: iPhone 13 ਸੀਰੀਜ਼ ਦੇ ਇਸ ਵਰ੍ਹੇ ਸਤੰਬਰ ’ਚ ਲਾਂਚ ਹੋਣ ਦੀ ਸੰਭਾਵਨਾ ਹੈ ਤੇ ਇਸ ਦੇ ਵਧੀ ਹੋਈ ਰੇਂਜ ਤੇ 6GHz ਬੈਂਡ ਲਈ Wi-Fi-8E ਸਪੋਰਟ ਨਾਲ ਆਉਣ ਦੇ ਵੀ ਆਸਾਰ ਹਨ। ਇਹ ਖ਼ੁਲਾਸਾ ਇੱਕ ਨਵੀਂ ਰਿਪੋਰਟ ’ਚ ਕੀਤਾ ਗਿਆ ਹੈ। ਤਾਜ਼ਾ ਐਪਲ ਸਮਾਰਟਫ਼ੋਨ ਵਿੱਚ ਅਪਗ੍ਰੇਡ ਕੀਤੇ ਕੈਮਰੇ, ਖ਼ਾਸ ਕਰ ਕੇ ਵਾਈਡ ਐਂਗਲ ਦੇ ਲੈਨਜ਼ ਤੇ ਵਧੇਰੇ ਵਿਸਤਾਰਿਤ mmWave ਸਪੋਰਟ ਵੀ ਮਿਲੇਗੀ।

ਉਦਯੋਗ ਦੇ ਜਾਣਕਾਰ ਸੂਤਰਾਂ ਨੇ ਦੱਸਿਆ ਕਿ ਐਪਲ ਹੁਣ ਇਸੇ ਵਰ੍ਹੇ ਆਪਣੇ ਨਵੇਂ iPhones ਵਿੱਚ Wi-Fi 6E ਟੈਕਨੋਲੋਜੀ ਲਿਆਵੇਗਾ ਅਤੇ ਇਸ ਟੈਕਨੋਲੋਜੀ ਦੇ ਸਾਲ 2022 ’ਚ iOS ਤੇ ਐਂਡ੍ਰਾੱਇਡ ਸਮਾਰਟਫ਼ੋਨਾਂ ਵਿੱਚ ਇੱਕ ਮਿਆਰੀ ਖ਼ਾਸੀਅਤ ਬਣ ਜਾਣ ਦੀ ਸੰਭਾਵਨਾ ਹੈ।

ਇਸ ਨਾਲ ਤਾਇਵਾਨ ਦੀਆਂ GaAs IC ਫ਼ਾਊਂਡੀਜ਼ Win Semiconductors, Advanced Wireless Semiconductor Company (AWSC), ਅਤੇ GaAs epi-wafer supplier Visual Photonics Epitaxy Company (VPEC) ਨੂੰ ਚੋਖੇ ਲਾਭ ਹੋਣਗੇ।

ਐਪਲ ਨੇ iPhone 11 ਵਿੱਚ ਪਹਿਲੀ ਵਾਰ Wi-Fi 6 ਲਿਆਂਦੀ ਸੀ, ਜਿਸ ਨਾਲ ਪਿਛਲੇ Wi-Fi 5 ਪ੍ਰੋਟੋਕੋਲ, Wi-Fi 6E ਵਿੱਚ ਰਫ਼ਤਾਰ ਤੇ ਸੁਰੱਖਿਆ ਵਿੱਚ ਕਾਫ਼ੀ ਸੁਧਾਰ ਹੋਇਆ ਸੀ ਪਰ ਹੁਣ ਇਸ ਵਰ੍ਹੇ ਆਉਣ ਵਾਲੇ ਫ਼ੋਨ ਵਿੱਚ ਥੋੜ੍ਹਾ ਅਪਗ੍ਰੇਡ ਹੋਵੇਗਾ ਤੇ ਜਿਸ ਨਾਲ ਬੈਂਡਵਿਡਥ ਵਧੇਗੀ।

ਇਸ ਰਿਪੋਰਟ ’ਚ ਇਹ ਵੀ ਆਖਿਆ ਗਿਆ ਹੈ ਕਿ ਉਪਰੋਕਤ ਕੰਪਨੀਆਂ ਦੀ ਆਮਦਨ ਵਿੱਚ ਤੀਜੀ ਤਿਮਾਹੀ ਦੌਰਾਨ ਚੋਖਾ ਵਾਧਾ ਵੇਖਣ ਨੂੰ ਮਿਲੇਗਾ ਕਿਉਂ VCSEL ਚਿੱਪਸ ਦੀ ਮੰਗ ਬਹੁਤ ਜ਼ਿਆਦਾ ਹੈ। ਦਰਅਸਲ, iPhones ਆਮ ਮਾੱਡਲਾਂ ਵਿੱਚ 3ਡੀ ਫ਼ੇਸ ਆਈਡੀ ਸੈਂਸਰਜ਼ ਤੇ ਪ੍ਰੋ ਸੀਰੀਜ਼ ਲਈ ToF LiDAR ਸਕੈਨਰ ਅਪਨਾਉਣਾ ਜਾਰੀ ਰੱਖਣਗੇ।

ਬਲੂਮਬਰਗ ਦੀ ਹਾਲੀਆ ਰਿਪੋਰਟ ਮੁਤਾਬਕ ਐਪਲ ਨੇ ਸਪਲਾਇਰਜ਼ ਨੂੰ ਇਸ ਵਰ੍ਹੇ ਅਗਲੀ ਪੀੜ੍ਹੀ ਦੇ 9 ਕਰੋੜ iPhone ਹੈਂਡਸੈੱਟਸ ਤਿਆਰ ਕਰਨ ਲਈ ਕਿਹਾ ਹੈ; ਜੋ ਸਾਲ 2020 ਦੀਆਂ ਇਸ ਦੀਆਂ ਖੇਪਾਂ ਨਾਲੋਂ ਕਾਫ਼ੀ ਜ਼ਿਆਦਾ ਹਨ। ਐਪਲ ਵੱਲੋਂ ਸਾਰੇ ਮੌਜੂਦਾ ਮਾਡਲਾਂ ਵਿੱਚ ਅਪਡੇਟਸ ਕਰਨ ਦੀ ਯੋਜਨਾ ਵੀ ਉਲੀਕੀ ਜਾ ਰਹੀ ਹੈ ਤੇ ਨਵੇਂ ਵਰਜ਼ਨਸ ਵਿੱਚ LTPO ਡਿਸਪਲੇਅ ਵੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Old Coins Online Sale: ਤੁਹਾਡੇ ਸੰਦੂਕ 'ਚ ਵੀ ਪਏ ਪੁਰਾਣੇ ਸਿੱਕੇ ਤੇ ਨੋਟ, ਘਰ ਬੈਠੇ ਇੰਝ ਬਣੋ ਅਮੀਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget