ਪੜਚੋਲ ਕਰੋ

ਢਾਈ ਕਰੋੜ ਦੇ 900 ਸੀਲਬੰਦ ਆਈਫੋਨ ਲੁੱਟੇ

ਨਵੀਂ ਦਿੱਲੀ: ਦਿੱਲੀ ਵਿੱਚ 900 ਸੀਲਬੰਦ ਆਈਫੋਨ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਆਈਫੋਨਾਂ ਦੀ ਕੀਮਤ ਕੋਈ ਢਾਈ ਕਰੋੜ ਬਣਦੀ ਹੈ। ਇਨ੍ਹਾਂ ਆਈਫੋਨਾਂ ਨੂੰ ਬੀਟਲ ਦੇ ਆਥੋਰਾਈਜ਼ਡ ਡੀਲਰ ਤੋਂ ਦੁਆਰਕਾ ਦੇ ਕਾਰਗੋ ਦਫਤਰ ਲੈ ਜਾਇਆ ਜਾ ਰਿਹਾ ਸੀ। ਇਸ ਨੂੰ ਰਾਹ ਵਿੱਚ ਹੀ ਮਹਿਤਾਬ ਤੇ ਅਰਮਾਨ ਨਾਮ ਦੇ ਦੋ ਬਦਮਾਸ਼ਾਂ ਨੇ ਲੁੱਟ ਲਿਆ। ਗੁਦਾਮ ਤੋਂ ਕੁਝ ਦੂਰੀ 'ਤੇ ਬਦਮਾਸ਼ਾਂ ਨੇ ਟਰੱਕ ਡਰਾਈਵਰ 'ਤੇ ਮਿਰਚ ਪਾਊਡਰ ਪਾ ਦਿੱਤਾ। ਸੜਨ ਕਾਰਨ ਜਦੋਂ ਡਰਾਈਵਰ ਨੇ ਗੱਡੀ ਰੋਕੀ ਤਾਂ ਇਹ ਦੋਵੇਂ ਨੇ ਡਰਾਈਵਰ ਨੂੰ ਧਮਕਾ ਕੇ ਟਰੱਕ ਕੁਝ ਦੂਰੀ 'ਤੇ ਲੈ ਗਏ। ਇਸ ਤੋਂ ਬਾਅਦ ਬਦਮਾਸ਼ਾਂ ਨੇ ਟਰੱਕ ਨੂੰ ਰੋਕ ਕੇ ਆਈਫੋਨ ਨੂੰ ਇੱਕ ਵੈਨ ਵਿੱਚ ਸ਼ਿਫਟ ਕੀਤਾ। ਵੈਨ ਵਿੱਚ ਥਾਂ ਘੱਟ ਹੋਣ ਕਰਕੇ 984 ਆਈਫੋਨ ਦੀ ਹੀ ਲੁੱਟ ਨੂੰ ਅੰਜ਼ਾਮ ਦਿੱਤਾ ਜਾ ਸਕਿਆ। ਪੁਲਿਸ ਨੇ ਡਰਾਈਵਰ ਦੀ ਮਦਦ ਦੇ ਆਧਾਰ 'ਤੇ ਉਸ ਰੂਟ ਦੀ ਪਛਾਣ ਕੀਤੀ ਜਿੱਥੇ ਲੁਟੇਰਿਆਂ ਨੇ ਉਸ ਨੂੰ ਟਰੱਕ ਲੁੱਟ ਕੇ ਛੱਡਿਆ ਸੀ। ਇਸ ਦੇ ਨਾਲ ਹੀ ਬੀਟਲ ਕੰਪਨੀ ਨਾਲ ਸੰਪਰਕ ਕਰਨ ਤੋਂ ਬਾਅਦ ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਲੰਘੇ ਦਿਨ ਕੁਝ ਡਰਾਈਵਰਾਂ ਨੂੰ ਕੱਢਿਆ ਸੀ। ਉਨ੍ਹਾਂ ਨੂੰ ਪਤਾ ਸੀ ਕਿ ਕਦੋਂ ਕਿੰਨਾ ਮਾਲ ਕਿੱਥੇ ਆਉਂਦਾ ਹੈ। ਜਦੋਂ ਉਨ੍ਹਾਂ ਕੱਢੇ ਹੋਏ ਸਟਾਫ ਦੀ ਮੋਬਾਈਲ ਲੋਕੇਸ਼ਨ ਨੂੰ ਵਾਰਦਾਤ ਵਾਲੇ ਰੂਟ ਨਾਲ ਮੈਚ ਕੀਤਾ ਤਾਂ ਪੁਲਿਸ ਨੇ ਉਸ ਰੂਟ 'ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ਼ ਖੰਗਾਲੀ। ਇਸ ਨਿਸ਼ਾਨੇਹੀ ਨਾਲ ਪੁਲਿਸ ਮਹਿਤਾਬ ਤੇ ਅਰਮਾਨ ਤੱਕ ਜਾ ਪਹੁੰਚੀ। ਉਨ੍ਹਾਂ ਕੋਲੋਂ 900 ਆਈਫੋਨ ਬਰਾਮਦ ਹੋਏ ਹਨ।

ਟਾਪ ਹੈਡਲਾਈਨ

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ

Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !

Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼

Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ

Embed widget