ਪੜਚੋਲ ਕਰੋ

iPhone 2018 'ਚ ਬਹੁਤ ਕੁਝ ਹੋਏਗਾ ਵੱਖਰਾ

ਨਵੀਂ ਦਿੱਲੀ: ਐੱਪਲ ਹਰ ਸਾਲ ਆਪਣੇ ਨਵੇਂ ਆਈਫ਼ੋਨ ਨਾਲ ਬਾਜ਼ਾਰ ਵਿੱਚ ਹਲਚਲ ਪੈਦਾ ਕਰ ਦਿੰਦਾ ਹੈ। ਇਸ ਸਾਲ ਐੱਪਲ iPhone 2018 ਨਾਲ ਦੁਨੀਆ ਨੂੰ ਹਿਲਾਉਣ ਲਈ ਤਿਆਰ ਹੈ। ਇਸ ਸਾਲ ਆਉਣ ਵਾਲੇ ਆਈਫ਼ੋਨ ਦਾ ਕੀ ਨਾਂ ਹੋਵੇਗਾ ਜਾਂ ਇਸ ਵਿੱਚ ਕੀ ਫ਼ੀਚਰ ਹੋਣਗੇ, ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ, ਪਰ ਕਈ ਲੀਕ ਰਿਪੋਰਟਾਂ ਤੋਂ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ, ਜੋ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।   ਸਾਲ 2017 ਵਾਂਗ ਇਸ ਸਾਲ ਵੀ ਐੱਪਲ ਤਿੰਨ ਆਈਫ਼ੋਨ ਜਾਰੀ ਕਰ ਸਕਦਾ ਹੈ। ਇਨ੍ਹਾਂ ਵਿੱਚ ਇੱਕ ਪ੍ਰੀਮੀਅਮ ਫਲੈਗਸ਼ਿਪ ਹੋਵੇਗਾ ਜੋ ਆਈਫ਼ੋਨ X ਦੀ ਬਦਲ ਹੋਵੇਗਾ। ਇਸ ਤੋਂ ਇਲਾਵਾ ਆਈਫ਼ੋਨ ਦੇ ਦੋ ਸਸਤੇ ਮਾਡਲ ਵੀ ਜਾਰੀ ਕੀਤੇ ਜਾਣਗੇ। ਇਹ ਗੱਲ ਖਾਸ ਹੈ ਕਿ ਤਿੰਨਾਂ ਆਈਫ਼ੋਨਾਂ ਦੀ ਸ਼ਕਲ ਤੇ ਡਿਜ਼ਾਇਨ ਆਈਫ਼ੋਨ X ਵਰਗੀ ਹੀ ਹੋਵੇਗੀ। ਰਿਪੋਰਟਾਂ ਦੀ ਮੰਨੀਏ ਤਾਂ ਆਈਫ਼ੋਨ X ਦੇ ਬਦਲ ਦੀ 900 ਤੋਂ ਲੈਕੇ 1000 ਡਾਲਰ ਤਕ ਹੋ ਸਕਦੀ ਹੈ, ਉੱਥੇ ਹੀ ਦੂਜੇ ਆਈਫ਼ੋਨਜ਼ ਦੀ ਕੀਮਤ 800-900 ਤੇ 600-700 ਡਾਲਰ ਹੋ ਸਕਦੀ ਹੈ। ਐੱਪਲ ਨਾਲ ਜੁੜੀਆਂ ਖਾਸ ਜਾਣਕਾਰੀਆਂ ਦੇਣ ਵਾਲੇ ਵਿਸ਼ਲੇਸ਼ਕ ਮਿੰਗ ਚੀ ਕੋਊ ਮੁਤਾਬਕ ਆਈਫ਼ੋਨ X ਪਲੱਸ ਇਸ ਸਾਲ ਦਾ ਸਭ ਤੋਂ ਮਹਿੰਗਾ ਆਈਫ਼ੋਨ ਹੋਵੇਗਾ, ਜਿਸ ਵਿੱਚ 6.5 ਇੰਚ ਦੀ ਸਕ੍ਰੀਨ ਹੋਵੇਗੀ। ਇਸ ਸਾਲ ਦੋ ਆਈਫ਼ੋਨ OLED ਸਕ੍ਰੀਨ ਨਾਲ ਆ ਸਕਦੇ ਹਨ ਤੇ ਤੀਜੇ ਤੇ ਸਭ ਤੋਂ ਸਸਤੇ ਆਈਫ਼ੋਨ ਦੀ ਕੀਮਤ ਘਟਾਉਣ ਲਈ 6.1 ਇੰਚ ਦੇ LCD ਡਿਸਪਲੇਅ ਨਾਲ ਆਵੇਗਾ। ਤਿੰਨੇ ਆਈਫ਼ੋਨਜ਼ ਨੂੰ iPhone X ਵਰਗਾ ਰੂਪ ਦਿੱਤਾ ਜਾਵੇਗਾ ਤੇ ਇਸ ਵਿੱਚ ਨੌਚ ਵੀ ਹੋਵੇਗੀ। ਇਨ੍ਹਾਂ ਆਈਫ਼ੋਨਾਂ ਵਿੱਚ ਖਾਸ ਖਿੱਚ ਦਾ ਕੇਂਦਰ iOS 12 ਹੋਣ ਵਾਲਾ ਹੈ ਤੇ ਹੋ ਸਕਦਾ ਹੈ ਇਸ ਵਾਰ ਡੂਅਲ ਸਿੰਮ ਵੇਰੀਐਂਟ ਵੀ ਉਤਾਰ ਸਕਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget