ਪੜਚੋਲ ਕਰੋ

ਭਾਰਤ 'ਚ iPhone 6, 6s Plus ਤੇ SE ਦੀ ਵਿਕਰੀ ਬਾਰੇ Apple ਨੇ ਲਿਆ ਵੱਡਾ ਫੈਸਲਾ

ਐਪਲ ਨੇ ਭਾਰਤ ਵਿੱਚ ਵੇਚੇ ਜਾਣ ਵਾਲੇ ਆਪਣੇ ਉਤਪਾਦਾਂ ਬਾਰੇ ਵੱਡਾ ਫੈਸਲਾ ਕੀਤਾ ਹੈ। ਰਿਪੋਰਟਾਂ ਮੁਤਾਬਕ ਐਪਲ ਨੇ ਭਾਰਤ ਵਿੱਚ ਆਈਫੋਨ 6, 6ਐਸ ਪਲੱਸ ਤੇ SE ਦੀ ਵਿਕਰੀ ਬੰਦ ਕਰ ਦਿੱਤੀ ਹੈ।

ਨਵੀਂ ਦਿੱਲੀ: ਐਪਲ ਨੇ ਭਾਰਤ ਵਿੱਚ ਵੇਚੇ ਜਾਣ ਵਾਲੇ ਆਪਣੇ ਉਤਪਾਦਾਂ ਬਾਰੇ ਵੱਡਾ ਫੈਸਲਾ ਕੀਤਾ ਹੈ। ਰਿਪੋਰਟਾਂ ਮੁਤਾਬਕ ਐਪਲ ਨੇ ਭਾਰਤ ਵਿੱਚ ਆਈਫੋਨ 6, 6ਐਸ ਪਲੱਸ ਤੇ SE ਦੀ ਵਿਕਰੀ ਬੰਦ ਕਰ ਦਿੱਤੀ ਹੈ। ਐਪਲ ਨੇ ਕਰੀਬ ਚਾਰ ਸਾਲ ਪਹਿਲਾਂ ਭਾਰਤ ਵਿੱਚ ਇਹ ਉਤਪਾਦ ਲਾਂਚ ਕੀਤੇ ਸੀ। ਦਰਅਸਲ ਇਨ੍ਹਾਂ ਉਤਪਾਦਾਂ ਨੂੰ ਬੰਦ ਕਰਕੇ ਐਪਲ ਆਪਣੇ ਨਵੇਂ ਆਈਫੋਨ ਦੀ ਵਿਕਰੀ ਨੂੰ ਵਧਾਉਣਾ ਚਾਹੁੰਦਾ ਹੈ। ਐਪਲ ਨੇ ਆਪਣੇ ਡਿਸਟ੍ਰੀਬਿਊਟਰਜ਼ ਨੂੰ ਇਹ ਜਾਣਕਾਰੀ ਦੇ ਦਿੱਤੀ ਹੈ। ਇਨ੍ਹਾਂ ਚਾਰ ਮਾਡਲਾਂ ਨੂੰ ਬੰਦ ਕਰਨ ਦੇ ਬਾਅਦ, ਹੁਣ ਭਾਰਤ ਵਿੱਚ 6S ਐਪਲ ਦਾ ਐਂਟਰੀ-ਲੈਵਲ ਫੋਨ ਹੈ। ਇਸ ਦੇ ਨਾਲ ਹੀ ਐਪਲ ਨੇ ਪਿਛਲੇ ਸਾਲ ਲਾਂਚ ਕੀਤੇ ਗਏ ਆਈਫੋਨ XR ਦੀ ਕੀਮਤ ਵੀ ਘਟਾ ਦਿੱਤੀ ਹੈ। ਕੰਪਨੀ ਨੂੰ ਕੀਮਤ ਘਟਾਉਣ ਤੋਂ ਫਾਇਦਾ ਮਿਲਦਾ ਦਿੱਸ ਰਿਹਾ ਹੈ ਕਿਉਂਕਿ XR ਦੀ ਸੇਲ ਵਿੱਚ ਵਾਧਾ ਹੋਇਆ ਹੈ। ਇਸ ਦੇ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਹੁਣ ਐਪਲ ਭਾਰਤੀ ਮਾਰਕੀਟ ਵਿੱਚ ਆਈਫੋਨ XS ਤੇ XS Max ਦੀ ਵਿਕਰੀ ਵਿੱਚ ਵਾਧਾ ਕਰਨ ਵੱਲ ਧਿਆਨ ਦਏਗਾ। ਇਸ ਕੰਮ ਲਈ ਇਨ੍ਹਾਂ ਦੋਵਾਂ ਪ੍ਰੀਮੀਅਮ ਆਈਫੋਨਜ਼ 'ਤੇ ਕੈਸ਼ਬੈਕ ਦੇ ਵੱਡੇ ਆਫ਼ਰ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਐਪਲ ਪਹਿਲੀ ਵਾਰ iOS 13 ਵਿੱਚ 22 ਭਾਰਤੀ ਭਾਸ਼ਾਵਾਂ ਦੀ ਸਪੋਰਟ ਵੀ ਦਏਗਾ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget