ਪੜਚੋਲ ਕਰੋ

ਐਪਲ ਦੇ ਪੁਰਾਣੇ ਗਾਹਕਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਆਈਫੋਨ ਦੇ ਸਲੋਅ ਹੋਣ ਦੀ ਪ੍ਰੇਸ਼ਾਨੀ ਝੱਲ ਰਹੇ ਲੋਕਾਂ ਨੂੰ ਜਲਦ ਹੀ ਰਾਹਤ ਦੀ ਖ਼ਬਰ ਮਿਲ ਸਕਦੀ ਹੈ। ਐਪਲ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਜਲਦ ਹੀ ਨਵੀਂ ਅਪਡੇਟ ਜਾਰੀ ਕਰਕੇ ਯੂਜਰਜ਼ ਨੂੰ ਇਸ ਸਮੱਸਿਆ ਤੋਂ ਨਿਜਾਤ ਦਵਾਏਗੀ। ਐਪਲ ਦੇ ਸੀਈਓ ਟਿਮ ਕੁਕ ਨੇ ਕਿਹਾ ਹੈ ਕਿ ਉਹ ਜਲਦ ਹੀ ਆਈਫੋਨ ਇਸਤੇਮਾਲ ਕਰਨ ਵਾਲੇ ਲੋਕਾਂ ਲਈ ਨਵਾਂ ਫ਼ੀਚਰ ਲੈ ਕੇ ਆਉਣ ਵਾਲੇ ਹਨ। ਇਸ ਨਵੇਂ ਫ਼ੀਚਰ ਜ਼ਰੀਏ ਯੂਜਰਜ਼ ਆਈਫੋਨ ਨੂੰ ਸਲੋਅ ਹੋਣ ਤੋਂ ਬਚਾ ਸਕਣਗੇ। ਇਸ ਦੇ ਨਾਲ ਹੀ ਐਪਲ ਵੱਲੋਂ ਇਹ ਦੱਸਿਆ ਗਿਆ ਕਿ ਜਿੱਦਾਂ ਹੀ ਇਹ ਫ਼ੀਚਰ ਉਪਲੱਬਧ ਹੋਵੇਗਾ, ਓਦਾਂ ਹੀ ਆਈਫੋਨ ਦੀ ਵਰਤੋਂ ਕਰਨ ਵਾਲੇ ਲੋਕ ਆਪਣੇ ਫੋਨ ਨੂੰ ਪੁਰਾਣੇ ਅੰਦਾਜ਼ ਵਿੱਚ ਚਲਾ ਸਕਣਗੇ। ਇਸ ਦਾ ਮਤਲਬ ਇਹ ਹੋਇਆ ਕਿ ਉਨ੍ਹਾਂ ਦਾ ਫੋਨ ਦੁਬਾਰਾ ਤੋਂ ਤੇਜ਼ੀ ਨਾਲ ਕੰਮ ਕਰਨ ਲੱਗੇਗਾ। ਕੁਝ ਮਹੀਨੇ ਪਹਿਲਾਂ ਐਪਲ ਨੇ ਆਪਣੀ ਨਵੀਂ ਆਪਰੇਟਿੰਗ ਜਾਰੀ ਕਰਦਿਆਂ ਆਈਓਐਸ 11 ਪੇਸ਼ ਕੀਤਾ ਸੀ। ਇਸ ਅਪਡੇਟ ਦਾ ਇਸਤਮਾਲ ਕਰ ਰਹੇ ਲੋਕਾਂ ਨੇ ਫੋਨ ਦੇ ਸਲੋਅ ਹੋਣ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਐਪਲ ਨੇ ਦੱਸਿਆ ਸੀ ਕਿ ਪੁਰਾਣੇ ਆਈਫੋਨ ਦੀ ਬੈਟਰੀ ਬਚਾਉਣ ਲਈ ਉਨ੍ਹਾਂ ਨੇ ਆਈਓਐਸ 11 ਵਿੱਚ ਫੋਨ ਨੂੰ ਸਲੋਅ ਕਰ ਦਿੱਤਾ ਹੈ। ਆਪਣੇ ਇਸ ਬਿਆਨ ਤੋਂ ਬਾਅਦ ਐਪਲ ਗਾਹਕਾਂ ਦੇ ਨਿਸ਼ਾਨੇ 'ਤੇ ਆ ਗਈ ਸੀ। ਹਾਲਾਂਕਿ ਐਪਲ ਨੇ ਬੈਟਰੀ ਦੀ ਕੀਮਤ 29 ਡਾਲਰ ਕਰਦਿਆਂ ਹੋਇਆਂ ਆਪਣਾ ਬਚਾਅ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਉਹ ਜ਼ਿਆਦਾ ਕਾਰਗਰ ਨਹੀਂ ਰਹੀ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget