ਪੜਚੋਲ ਕਰੋ

ਆਹ ਕੀ, iPhone 8 ਤੇ 8 ਪਲੱਸ ਦੀ ਬੈਟਰੀ ਤਾਂ iPhone 7 ਤੋਂ ਵੀ ਘੱਟ..!

ਨਵੀਂ ਦਿੱਲੀ: ਐਪਲ ਨੇ 12 ਸਤੰਬਰ ਨੂੰ ਆਪਣਾ ਨਵਾਂ iPhone 8 ਤੇ 8 ਪਲੱਸ ਜਾਰੀ ਕਰ ਦਿੱਤਾ ਹੈ। ਇਹ ਬੀਤੇ ਸਾਲ ਜਾਰੀ ਕੀਤੇ ਆਈਫ਼ੋਨ 7 ਤੇ 7 ਪਲੱਸ ਦਾ ਸੁਧਰਿਆ ਰੂਪ ਹਨ। ਟੀਨਾ ਲਿਸਟਿੰਗ ਵਿੱਚ ਨਵੇਂ iPhone 8 ਲੜੀ ਦੀ ਬੈਟਰੀ ਸਮਰੱਥਾ ਬਾਰੇ ਇੱਕ ਖ਼ਬਰ ਸਾਹਮਣੇ ਆਈ ਹੈ। ਟੀਨਾ ਲਿਸਟਿੰਗ ਵਿੱਚ ਇਹ ਦੱਸਿਆ ਗਿਆ ਹੈ ਕਿ ਨਵੇਂ iPhone 8 ਵਿੱਚ 1,821 mAh ਦੀ ਬੈਟਰੀ ਹੈ ਜਦਕਿ ਆਈਫ਼ੋਨ 7 ਵਿੱਚ ਵੀ 1,960 mAh ਸਮਰੱਥਾ ਦੀ ਬੈਟਰੀ ਦਿੱਤੀ ਗਈ ਸੀ। ਦੂਜੇ ਪਾਸੇ ਜੇਕਰ iPhone 8 ਪਲੱਸ ਦੀ ਗੱਲ ਕਰੀਏ ਤਾਂ ਇਸ ਵਿੱਚ 2,675 mAh ਬੈਟਰੀ ਦਿੱਤੀ ਗਈ ਹੈ ਜੋ iPhone 7 ਪਲੱਸ ਦੀ 2,900 mAh ਬੈਟਰੀ ਤੋਂ ਘੱਟ ਹੈ। ਕੰਪਨੀ ਨੇ ਇਸ ਬਾਰੇ ਕੋਈ ਸਾਫ਼ ਨਹੀਂ ਕੀਤਾ ਹੈ। ਇਹ ਦੱਸਿਆ ਗਿਆ ਹੈ ਕਿ iPhone 8 ਲੜੀ ਦੀ ਬੈਟਰੀ iPhone 7 ਸੀਰੀਜ਼ ਜਿੰਨਾ ਹੀ ਬੈਕਅੱਪ ਦੇਵੇਗੀ ਜਦਕਿ iPhone X ਦੀ ਬੈਟਰੀ ਆਈਫ਼ੋਨ 7 ਨਾਲੋਂ 2 ਘੰਟੇ ਜ਼ਿਆਦਾ ਬੈਕਅੱਪ ਦੇਣ ਦੇ ਸਮਰੱਥ ਹੈ। ਭਾਰਤ ਵਿੱਚ iPhone 8 ਤੇ 8 ਪਲੱਸ 29 ਸਤੰਬਰ ਤੋਂ ਵਿਕਰੀ ਲਈ ਉਪਲਬਧ ਹੋਣਗੇ। ਕੰਪਨੀ ਨੇ ਦੋਵਾਂ ਮਾਡਲਾਂ ਨੂੰ 64 ਤੇ 256 ਜੀ.ਬੀ. ਵਿੱਚ ਜਾਰੀ ਕਰਨ ਦਾ ਫੈਸਲਾ ਕੀਤਾ ਹੈ। iPhone 8 ਦੇ 64 GB ਮਾਡਲ ਦੀ ਕੀਮਤ 64,000 ਤੇ 256 GB ਦੀ ਕੀਮਤ 77,000 ਹੋਵੇਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget