ਪੜਚੋਲ ਕਰੋ

ਅੱਜ ਸ਼ਾਮ 6 ਵਜੇ ਤੋਂ iPhone 8 ਦੀ ਸ਼ੁਰੂਆਤ, ਫਾਇਦੇ 'ਚ ਰਹਿਣਾ ਤਾਂ ਇੱਥੋਂ ਖਰੀਦੋ

ਨਵੀਂ ਦਿੱਲੀ: ਭਾਰਤ ਦੇ ਐਪਲ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋਣ ਵਾਲਾ ਹੈ, ਕਿਉਂਕਿ ਅੱਜ ਐਪਲ ਦੇ ਨਵੇਂ ਲਾਂਚ ਹੋਏ ਫ਼ੋਨ ਦੀ ਵਿਕਰੀ ਭਾਰਤ ਵਿੱਚ ਵੀ ਸ਼ੁਰੂ ਹੋ ਜਾਣੀ ਹੈ। ਆਈਫ਼ੋਨ 8 ਤੇ ਆਈਫ਼ੋਨ 8 ਪਲੱਸ ਨੂੰ ਅੱਜ ਸ਼ਾਮ 6 ਵਜੇ ਭਾਰਤੀ ਬਾਜ਼ਾਰ ਵਿੱਚ ਵਿਕਰੀ ਲਈ ਉਤਾਰਿਆ ਜਾਵੇਗਾ। 22 ਅਕਤੂਬਰ ਨੂੰ ਨਵੇਂ ਫ਼ੋਨ ਦੋ ਦੋਵੇਂ ਵੈਰੀਐਂਟਸ ਦੀ ਪ੍ਰੀ-ਬੁਕਿੰਗ ਸ਼ੁਰੂ ਹੋ ਗਈ ਸੀ। ਅੱਜ ਸ਼ਾਮ 6 ਵਜੇ ਤੋਂ ਇਹ ਆਨਲਾਈਨ ਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਵਿਕਣਾ ਸ਼ੁਰੂ ਹੋ ਜਾਵੇਗਾ। ਕਿੱਥੋਂ ਖਰੀਦ ਸਕਦੇ ਹੋ iPhone ਐਪਲ ਦੇ ਨਵੇਂ ਫ਼ੋਨ ਫ਼ਲਿੱਪਕਾਰਟ, ਐਮੇਜ਼ਨ, ਜੀਓ.ਕਾਮ, ਇੰਫ਼ੀਬੀਮ ਵਰਗੇ ਈ-ਰਿਟੇਲਰ ਵੈੱਬਸਾਈਟਸ ਤੋਂ ਖਰੀਦੇ ਜਾ ਸਕਦੇ ਹਨ। ਇਸ ਤੋਂ ਇਲਾਵਾ ਆਫ਼ਲਾਈਨ ਯਾਨੀ ਦੁਕਾਨਾਂ ਤੋਂ, ਕ੍ਰੋਮਾ ਸਟੋਰ, ਰਿਲਾਇੰਸ ਡਿਜੀਟਲ ਜਿਹੇ ਵਿਕਲਪ ਵੀ ਮੌਜੂਦ ਹਨ। iPhone 8 ਦੇ 64GB ਵਰਸ਼ਨ ਦੀ ਕੀਮਤ 64,000 ਰੁਪਏ ਤੇ ਉੱਥੇ ਹੀ 256GB ਵਰਸ਼ਨ ਦੀ ਕੀਮਤ 77,000 ਰੁਪਏ ਹੋਵੇਗੀ। iPhone 8 ਪਲੱਸ ਦੀ ਸ਼ੁਰੂਆਤੀ ਕੀਮਤ 73,000 ਰੁਪਏ ਹੋਵੇਗੀ, ਜਿਸ ਨਾਲ ਤੁਸੀਂ 64 ਜੀ.ਬੀ. ਵੈਰੀਐਂਟ ਖਰੀਦ ਸਕਦੇ ਹੋ। 256 ਜੀਬੀ ਮਾਡਲ ਦੀ ਕੀਮਤ 86,000 ਰੁਪਏ ਹੋਵੇਗੀ। iPhone 8, 8 ਪਲੱਸ 'ਤੇ ਮਿਲਣ ਵਾਲੀਆਂ "ਡੀਲਜ਼" ਜੀਓ, ਫ਼ਲਿੱਪਕਾਰਟ ਤੇ ਐਮੇਜ਼ਨ ਆਈਫ਼ੋਨ 8 ਦੇ ਮਾਡਲਜ਼ 'ਤੇ ਕੈਸ਼ਬੈਕ ਦੇ ਰਹੇ ਹਨ। ਫ਼ਲਿੱਪਕਾਰਟ 'ਤੇ ਐਕਸਚੇਂਜ ਆਫ਼ਰ ਨਾਲ ਨਾਲ 23,000 ਰੁਪਏ ਤਕ ਦੀ ਛੋਟ ਵੀ ਪਾ ਸਕਦੇ ਹੋ। ਜੇਕਰ ਤੁਸੀਂ ਸਿਟੀ ਬੈਂਕ ਦੇ ਕਾਰਡ ਤੋਂ ਖਰੀਦਦਾਰੀ ਕਰਦੇ ਹੋ ਤਾਂ ਤੁਹਾਨੂੰ 10,000 ਰੁਪਏ ਦਾ ਕੈਸ਼ਬੈਕ ਮਿਲੇਗਾ। ਐਮੇਜ਼ਨ ਇੰਡੀਆ 'ਤੇ ਆਈਫ਼ੋਨਜ਼ ਦੇ 64 ਜੀਬੀ ਮਾਡਲ 'ਤੇ 16,500 ਰੁਪਏ ਦਾ ਐਕਸਚੇਂਜ ਮਿਲ ਰਿਹਾ ਹੈ ਜਦਕਿ 256 ਜੀਬੀ ਮਾਡਲ 'ਤੇ 12,000 ਰੁਪਏ ਤਕ ਦਾ ਕੈਸ਼ਬੈਕ ਮਿਲ ਰਿਹਾ ਹੈ। ਜੀਓ ਦੀ ਵੈਬਸਾਈਟ ਤੋਂ ਖਰੀਦਦਾਰੀ ਕਰਨ 'ਤੇ ਜੇਕਰ ਤੁਸੀਂ ਸਿਟੀ ਬੈਂਕ ਦੇ ਕਾਰਡ ਦੀ ਵਰਤੋਂ ਕਰਦੇ ਹੋ ਤਾਂ ਇੱਥੇ ਵੀ 10,000 ਰੁਪਏ ਤਕ ਦਾ ਕੈਸ਼ਬੈਕ ਮਿਲੇਗਾ। ਇਸ ਤੋਂ ਇਲਾਵਾ ਜੀਓ ਨੇ ਦੋਵਾਂ ਮਾਡਲਾਂ ਲਈ ਨਵਾਂ ਟੈਰਿਫ਼ ਪਲਾਨ ਜਾਰੀ ਕੀਤਾ ਹੈ, ਜਿਸ ਵਿੱਚ 799 ਰੁਪਏ ਦੀ ਕੀਮਤ ਵਿੱਚ ਯੂਜ਼ਰ ਨੂੰ 90 ਜੀਬੀ ਡੇਟਾ, ਅਸੀਮਿਤ ਕਾਲਿੰਗ ਦੇ 28 ਦਿਨਾਂ ਲਈ ਵਰਤਣ ਨੂੰ ਦਿੱਤੇ ਜਾਣਗੇ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget