ਪੜਚੋਲ ਕਰੋ

iPhone 8 ਬਾਰੇ ਵੱਡਾ ਐਲਾਨ, 12 ਸਤੰਬਰ ਨੂੰ ਲਾਂਚ

ਨਵੀਂ ਦਿੱਲੀ: ਤੁਹਾਡਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਐਪਲ ਨੇ ਵੀਰਵਾਰ ਨੂੰ ਆਪਣੇ ਇਸ ਸਾਲ ਦੇ ਸਭ ਤੋਂ ਵੱਡੇ ਇਵੈਂਟ ਲਈ ਪ੍ਰੈਸ ਨੂੰ ਸੱਦੇ ਭੇਜਣੇ ਸ਼ੁਰੂ ਕਰ ਦਿੱਤਾ ਹੈ। 12 ਸਤੰਬਰ ਨੂੰ ਐਪਲ ਆਪਣੇ ਕੂਪਰਟਿਨੋ ਸਥਿਤ ਦਫ਼ਤਰ ਦੇ ਸਟੀਵ ਜਾਬਸ ਥਿਏਟਰ ਵਿੱਚ ਇਸ ਇਵੈਂਟ ਦਾ ਪ੍ਰਬੰਧ ਕਰੇਗਾ। ਇਸ ਇਵੈਂਟ ਵਿੱਚ ਕੰਪਨੀ ਆਪਣਾ ਸਭ ਤੋਂ ਜ਼ਿਆਦਾ ਉਡੀਕਿਆ ਜਾ ਰਿਹਾ ਆਈਫ਼ੋਨ 8 ਲਾਂਚ ਕਰ ਸਕਦੀ ਹੈ। ਇਸ ਤੋਂ ਇਲਾਵਾ ਖਬਰ ਹੈ ਕਿ ਕੰਪਨੀ ਕੁੱਲ ਤਿੰਨ ਨਵੇਂ ਆਈਫ਼ੋਨ ਲਾਂਚ ਕਰ ਸਕਦੀ ਹੈ ਜਿਸ ਵਿੱਚ ਆਈਫ਼ੋਨ 8, ਆਈਫ਼ੋਨ 8 ਪਲੱਸ ਅਤੇ ਆਈਫ਼ੋਨ 7s ਸ਼ਾਮਿਲ ਹੋ ਸਕਦੇ ਹਨ। ਦੂਜੇ ਪ੍ਰੋਡਕਟਸ ਦੀ ਗੱਲ ਕਰੀਏ ਤਾਂ ਇਸ ਵਿੱਚ ਐਪਲ ਟੀ.ਵੀ. ਦਾ ਨਵਾਂ ਵਰਸ਼ਨ ਵੀ ਲਾਂਚ ਕੀਤਾ ਜਾ ਸਕਦਾ ਹੈ। ਆਉਣ ਵਾਲਾ ਇਹ ਆਈਫ਼ੋਨ ਐਪਲ ਲਈ ਬੇਹੱਦ ਖ਼ਾਸ ਹੋਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਕੰਪਨੀ ਦੇ ਪਹਿਲੇ ਆਈਫ਼ੋਨ ਦੇ ਲਾਂਚ ਹੋਏ 10 ਸਾਲ ਪੂਰੇ ਹੋ ਰਹੇ ਹਨ ਅਜਿਹੇ ਵਿੱਚ ਉਮੀਦ ਕੀਤੀ ਜਾ ਰਹੀ ਹੈ ਕਿ ਆਈਫ਼ੋਨ 8 ਇਨ੍ਹਾਂ ਵਿੱਚੋਂ ਸਭ ਤੋਂ ਵਧੀਆ ਹੋਵੇਗਾ। ਰਿਪੋਰਟਸ ਦੇ ਮੁਤਾਬਕ ਆਉਣ ਵਾਲੇ ਆਈਫ਼ੋਨ 8 ਦੀ ਕੀਮਤ 999 ਡਾਲਰ ਹੋ ਸਕਦੀ ਹੈ, ਜੋ ਹੁਣ ਤੱਕ ਦਾ ਸਭ ਤੋਂ ਮਹਿੰਗਾ ਆਈਫ਼ੋਨ ਹੋਵੇਗਾ। ਰਿਪੋਰਟ ਮੁਤਾਬਕ ਇਸ ਫ਼ੋਨ ਦਾ ਆਪਰੇਟਿੰਗ ਸਿਸਟਮ iOS 11 ਅਪਡੇਟ ਨਾਲ ਆਵੇਗਾ ਜਿਸ ਨਾਲ ਸਿਰੀ ਹੋਰ ਜ਼ਿਆਦਾ smart ਯਾਨੀ ਤੇਜ਼ ਹੋ ਜਾਵੇਗਾ। ਇਸ ਦੇ Face Scanner ਬਾਰੇ ਲੋਕਾਂ ਵਿੱਚ ਕਾਫ਼ੀ ਉਤਸੁਕਤਾ ਹੈ। ਪਿਛਲੀਆਂ ਲੀਕ ਹੋਈਆਂ ਖ਼ਬਰਾਂ ਮੁਤਾਬਕ ਇਸ ਫ਼ੋਨ ਵਿੱਚ 5.8 ਇੰਚ OLED ਗਲਾਸ ਵਾਲੀ ਸਕਰੀਨ ਹੋਵੇਗੀ। ਆਈਫ਼ੋਨ 8 ਐਪਲ ਦਾ ਅਜਿਹਾ ਪਹਿਲਾ ਫ਼ੋਨ ਹੋਵੇਗਾ ਜਿਸ ਵਿੱਚ ਵਾਇਰਲੈੱਸ ਚਾਰਜਿੰਗ ਦੀ ਸੁਵਿਧਾ ਹੋਵੇਗੀ ਤੇ ਨਾਲ ਹੀ 3D ਕੈਮਰਾ ਹੋਵੇਗਾ। ਆਈਫ਼ੋਨ 8 ਵਿੱਚ ਐਪਲ ਇਨ-ਸਕ੍ਰੀਨ ਫਿੰਗਰਪ੍ਰਿੰਟ ਸੈਂਸਰ ਤਕਨੀਕ ਦੇਵੇਗੀ ਜਾਂ ਨਹੀਂ ਇਸ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਰਿਪੋਰਟ ਮੁਤਾਬਕ ਕਵਾਲਕਾਮ ਦੀ ਇਸ-ਸਕ੍ਰੀਨ ਫਿੰਗਰਪ੍ਰਿੰਟ ਤਕਨੀਕ ਦੀ ਸ਼ਿਪਿੰਗ ਵਿੱਚ ਦੇਰੀ ਹੋ ਸਕਦੀ ਹੈ। ਅਜਿਹੇ ਵਿੱਚ ਉਮੀਦ ਹੈ ਕਿ ਐਪਲ ਟਚ ਆਈ.ਡੀ. ਸੈਂਸਰ ਤਕਨੀਕ ਆਈਫ਼ੋਨ 8 ਵਿੱਚ ਨਹੀਂ ਦੇਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget