ਪੜਚੋਲ ਕਰੋ

ਇਸ ਸਾਲ ਆਏਗਾ ਡਬਲ ਸਿਮ ਵਾਲਾ iPhone !

ਨਵੀਂ ਦਿੱਲੀ: ਐਪਲ ਦੇ ਸਾਲ 2018 ਵਿੱਚ ਆਉਣ ਵਾਲੇ ਆਈਫੋਨ ਵਿੱਚ ਕਈ ਵੱਡੇ ਬਦਲਾਅ ਵਿਖਾਈ ਦੇ ਸਕਦੇ ਹਨ। ਤਾਜ਼ਾ ਰਿਪੋਰਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਐਪਲ ਆਈਫੋਨ ਵਿੱਚ ਕਵਾਲਕੌਮ ਦੇ ਚਿਪ ਇਸਤੇਮਾਲ ਨਹੀਂ ਕੀਤੇ ਜਾਣਗੇ। ਐਪਲ ਤੇ ਕਵਾਲਕੌਮ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਆਈਫੋਨ ਵਿੱਚ ਹੁਣ ਇੰਟਲ ਦੀ ਚਿੱਪ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਐਪਲ ਤੇ ਕਵਾਲਕੌਮ ਵਿਚਾਲੇ ਲਾਇਸੰਸ ਨੂੰ ਲੈ ਕੇ ਕੇਸ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਜੇਕਰ ਇੰਟਲ ਦੀ ਚਿੱਪ 5ਜੀ ਨੈੱਟਵਰਕ ਸਪੋਰਟ ਨਹੀਂ ਕਰਦੀ ਤਾਂ ਐਪਲ ਪਹਿਲਾਂ ਵਾਂਗ ਕਵਾਲਕੌਮ ਦੀ ਚਿੱਪ ਦਾ ਇਸਤੇਮਾਲ ਕਰ ਸਕਦਾ ਹੈ। ਇੰਟਲ ਦੀ ਚਿੱਪ ਵਿੱਚ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਡਬਲ ਸਿਮ ਸਪੋਰਟ ਕਰਦਾ ਹੈ। ਐਪਲ ਆਪਣ ਆਈਫੋਨ ਵਿੱਚ ਡਬਲ ਸਿਮ ਦੀ ਔਪਸ਼ਨ ਰੱਖੇਗਾ ਜਾਂ ਨਹੀਂ ਇਹ ਤਾਂ ਅਜੇ ਕਿਹਾ ਨਹੀਂ ਜਾ ਸਕਦਾ। ਪਿਛਲੇ ਕਾਫੀ ਵਕਤ ਤੋਂ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਈਫੋਨ ਵਿੱਚ ਡੁਅਲ ਸਿਮ ਸਪੋਰਟ ਦੇਣਾ ਭਾਰਤ ਵਰਗੇ ਬਾਜ਼ਾਰ ਵਿੱਚ ਐਪਲ ਲਈ ਗੇਮ ਚੇਂਜਰ ਸਾਬਤ ਹੋ ਸਕਦਾ ਹੈ। ਸਾਲ 2018 ਵਿੱਚ ਐਪਲ ਆਈਫੋਨ ਦੇ ਤਿੰਨ ਵੈਰੀਐਂਟ ਲਾਂਚ ਕਰ ਸਕਦਾ ਹੈ। ਆਈਫੋਨ ਦੇ ਤਿੰਨ ਨਵੇਂ ਮਾਡਲਾਂ ਵਿੱਚੋਂ ਦੋ ਵਿੱਚ OLED ਡਿਸਪਲੇ ਹੋ ਸਕਦੀ ਹੈ ਜਦਕਿ ਤੀਜੇ ਵਿੱਚ LCD ਡਿਸਪਲੇ ਮਿਲ ਸਕਦੀ ਹੈ।

ਟਾਪ ਹੈਡਲਾਈਨ

Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

Embed widget