ਪੜਚੋਲ ਕਰੋ

iPhone SE 2 'ਚ ਹੋਵੇਗੀ ਗਲਾਸ ਬਾਡੀ ਤੇ ਹੈੱਡਫ਼ੋਨ ਜੈਕ, ਸਾਹਮਣੇ ਆਇਆ ਵੀਡੀਓ

ਨਵੀਂ ਦਿੱਲੀ: ਆਈਫ਼ੋਨ SE 2 ਐੱਪਲ ਦਾ ਆਉਣ ਵਾਲਾ ਫ਼ੋਨ ਹੈ, ਜਿਸ ਨੂੰ ਇਸ ਸਾਲ ਜੂਨ ਮਹੀਨੇ ਵਿੱਚ ਹੋਣ ਵਾਲੇ WWDC 2018 ਵਿੱਚ ਲਾਂਚ ਕੀਤਾ ਜਾਵੇਗਾ। ਲਾਂਚ ਤੋਂ ਪਹਿਲਾਂ ਹੀ iPhone SE 2 ਬਾਰੇ 'ਲੀਕਸ' ਆ ਰਹੇ ਹਨ। ਹੁਣ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਨਾਲ ਆਈਫ਼ੋਨ ਦੀ ਦਿੱਖ ਤੇ ਡਿਜ਼ਾਈਨ ਕਾਫੀ ਸਾਫ ਹੋ ਗਿਆ ਹੈ।   iPhone SE 2 ਦੇ ਵੀਡੀਓ 'ਚ ਕੀ ਹੈ ਇਸ ਵੀਡੀਓ ਦੀ ਗੱਲ ਕਰੀਏ ਤਾਂ iPhone SE 2 ਦਾ ਡਿਜ਼ਾਈਨ ਸਾਲ 2016 ਵਿੱਚ ਆਏ iPhone SE ਨਾਲ ਰਲਦਾ ਮਿਲਦਾ ਹੈ। ਪਰ ਇਸ ਵਾਰ ਕੰਪਨੀ ਨੇ ਕੁਝ ਵੱਡੇ ਬਦਲਾਅ ਕਰਨ ਵਾਲੀ ਹੈ। ਇਸ ਵਾਰ ਇਸ ਨਿੱਕੇ ਆਈਫ਼ੋਨ ਵਿੱਚ ਗਲਾਸ ਬਾਡੀ ਦਿੱਤੀ ਜਾਵੇਗੀ। ਵੀਡੀਓ ਵਿੱਚ ਨਜ਼ਰ ਆ ਰਹੇ ਆਈਫ਼ਨੋ ਵਿੱਚ 3.5mm ਵਾਲਾ ਹੈੱਡਫ਼ੋਨ ਜੈਕ ਵੀ ਦਿੱਤਾ ਗਿਆ ਹੈ ਤੇ ਸਾਹਮਣੇ ਵਾਲੇ ਪਾਸੇ ਟੱਚ ਆਈਡੀ ਹੋਵੇਗੀ। ਜਾਪਾਨੀ ਵੈਬਸਾਈਟ Macotakara ਨੇ ਹਾਲ ਹੀ ਵਿੱਚ ਆਪਣੀ ਰਿਪੋਰਟ ਵਿੱਚ ਐਪਲ ਦਾ ਕੇਸ ਬਣਾਉਣ ਵਾਲੀ ਕੰਪਨੀ ਨਾਲ ਗੱਲਬਾਤ ਤੋਂ ਬਾਅਦ ਕਿਹਾ ਸੀ ਕਿ ਆਈਫ਼ੋਨ SE 2 3.5mm ਆਡੀਓ ਜੈਕ ਤੋਂ ਬਗ਼ੈਰ ਆਵੇਗਾ। ਗਲਾਸ ਬਾਡੀ ਦੀ ਗੱਲ ਕਰੀਏ ਤਾਂ ਐਪਲ ਨੇ ਹਾਲ ਹੀ ਵਿੱਚ ਲੌਂਚ ਕੀਤੇ ਆਈਫ਼ੋਨ 8 ਤੇ ਆਈਫ਼ੋਨ X ਵਿੱਚ ਗਲਾਸ ਬਾਡੀ ਦੀ ਵਰਤੋਂ ਕੀਤੀ ਗਈ ਹੈ। ਇਸ ਤਕਨੀਕ ਨਾਲ ਵਾਇਰਲੈੱਸ ਚਾਰਜਿੰਗ ਕੀਤੀ ਜਾ ਸਕਦੀ ਹੈ। ਹੋ ਸਕਦਾ ਹੈ A10 ਫ਼ਿਊਜ਼ਨ ਚਿੱਪ ਪ੍ਰੋਸੈਸਰ ਇਸ ਤੋਂ ਪਹਿਲਾਂ ਦੀ ਰਿਪੋਰਟ ਮੁਤਾਬਕ ਇਹ ਫ਼ੋਨ A10 ਫ਼ਿਊਜ਼ਨ ਚਿੱਪ ਪ੍ਰੋਸੈਸਰ ਨਾਲ ਆ ਸਕਦਾ ਹੈ। ਆਈਫ਼ੋਨ SE ਵੀ ਆਪਣੇ ਨੰਨ੍ਹੇ ਆਕਾਰ ਤੇ ਦਮਦਾਰ ਪ੍ਰਦਰਸ਼ਨ ਕਰ ਕੇ ਜਾਣਿਆ ਜਾਂਦਾ ਹੈ। ਇਸ ਵਿੱਚ ਸਕ੍ਰੀਨ 4 ਇੰਚ ਦੀ ਸੀ ਪਰ ਵਿਸ਼ੇਸ਼ਤਾਵਾਂ ਸਾਰੀਆਂ ਆਈਫ਼ੋਨ 6s ਵਾਲੀਆਂ ਸਨ। ਇਹ ਐਪਲ ਦਾ ਇਕੱਲਾ ਫ਼ੋਨ ਹੈ ਜੋ ਭਾਰਤ ਵਿੱਚ ਹੀ ਬੰਨ੍ਹਿਆ (ਅਸੈਂਬਲ)ਜਾਂਦਾ ਹੈ। ਇਸੇ ਲਈ ਆਈਫ਼ੋਨ SE ਦੀ ਕੀਮਤ ਵੀ ਐਪਲ ਦੇ ਸਮਾਰਟਫ਼ੋਨਜ਼ ਵਿੱਚੋਂ ਸਭ ਤੋਂ ਘੱਟ ਹੈ। ਵੇਖੋ iPhone SE 2 ਦੀ ਲੀਕ ਹੋਈ ਵੀਡੀਓ- [embed]

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget