ਪੜਚੋਲ ਕਰੋ

IPhone SE ਨੇ ਆਉਂਦਿਆਂ ਹੀ ਤੋੜੇ ਰਿਕਾਰਡ

ਨਵੀਂ ਦਿੱਲੀ: ਕਿਊਪਰਟੀਨੋ ਜਾਇੰਟ ਐਪਲ ਨੇ ਇੱਕ ਵਾਰ ਫੇਰ ਆਪਣੇ ਸਭ ਤੋਂ ਸਸਤੇ ਆਈਫੋਨ ਐਸਈ ਲਈ ਵੈੱਬਸਾਈਟ ‘ਤੇ ਸੇਲ ਦਾ ਪ੍ਰਬੰਧ ਕੀਤਾ ਹੈ ਪਰ ਪਿਛਲੀ ਵਾਰ ਦੀ ਤਰ੍ਹਾਂ ਇਹ ਫੋਨ ਇੱਕ ਵਾਰ ਫੇਰ ਕੁਝ ਹੀ ਘੰਟਿਆਂ ‘ਚ ਆਊਟ ਆਫ ਸਟੌਕ ਹੋ ਗਿਆ। ਹੈਂਡਸੈੱਟ ਦੇ 2 ਵੈਰੀਅੰਟ 32 ਤੇ 128 ਜੀਬੀ ਨੂੰ 17,700 ਤੇ 21,300 ਰੁਪਏ ਦੀ ਕੀਮਤ ‘ਚ ਸੇਲ ਲਈ ਰੱਖਿਆ ਗਿਆ ਸੀ। ਫੋਨ ਚਾਰ ਰੰਗਾਂ ਗੋਲਡਨ, ਗ੍ਰੇਅ, ਸਿਲਵਰ ਤੇ ਰੋਜ਼ ਗੋਲਡ ‘ਚ ਮਿਲ ਰਿਹਾ ਹੈ। ਦੋ ਸਾਲ ਪਹਿਲਾਂ ਆਈਫੋਨ ਨੇ ਐਸਈ ਨੂੰ ਲੌਂਚ ਕੀਤਾ ਸੀ ਤਾਂ ਇਸ ਸੀਰੀਜ਼ ਦੇ ਫੋਨ ਨੇ ਲੋਕਾਂ ਦੇ ਦਿਲ ਜਿੱਤੇ ਸੀ। ਫੋਨ ਪਾਵਰਫੁੱਲ ਪ੍ਰੋਸੈਸਰ ਤੋ ਮਜਬੂਤ ਪੁਆਇੰਟਾਂ ਨਾਲ ਆਉਂਦਾ ਹੈ। ਆਈਫੋਨ ਦਾ ਇਹ ਫੋਨ ਜ਼ਬਰਦਸਤ ਫੀਚਰਸ ਦੇ ਨਾਲ ਘੱਟ ਕੀਮਤ ‘ਤੇ ਮਿਲਦਾ ਹੈ। ਆਈਫੋਨ ਦੇ ਇੰਨੇ ਮਹਿੰਗੇ ਫੋਨਾਂ ਦੇ ਬਾਵਜੂਦ ਜੇਕਰ ਐਸਈ ਫੋਨ ਵਾਪਸ ਆਉਂਦਾ ਹੈ ਤਾਂ ਇਹ ਆਈਫੋਨ ਦੇ ਸ਼ੌਕੀਨਾਂ ਕਈ ਕਿਸੇ ਖੁਸ਼ਖਬਰੀ ਤੋਂ ਘੱਟ ਨਹੀਂ ਹੋਵੇਗੀ। ਅੱਜ ਆਈਫੋਨ ਐਸਈ ਹੀ ਹੈ ਜਿਸ ਨੂੰ ਹਰ ਕੋਈ ਖਰੀਦਣਾ ਚਾਹੁੰਦਾ ਹੈ। ਇਸ ਦਾ ਸਬੂਤ ਹੈ ਹਾਲ ਹੀ ‘ਚ 4 ਦਿਨਾਂ ‘ਚ ਫੋਨ ਦਾ ਦੋ ਦਿਨਾਂ ‘ਚ ਆਊਟ ਆਫ ਸਟੌਕ ਹੋਣਾ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget