ਪੜਚੋਲ ਕਰੋ

iPhone ਹੁਣ ਹੋਵੇਗਾ 'ਮੇਡ ਇਨ ਇੰਡੀਆ'

ਨਵੀਂ ਦਿੱਲੀ: ਅਮਰੀਕੀ ਮਲਟੀਨੈਸ਼ਨਲ ਕੰਪਨੀ ਐਪਲ ਦੇ ਨਵੇਂ ਆਈਫ਼ੋਨ ਲਾਂਚ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਇਸੇ ਸਿਲਸਿਲੇ ਵਿੱਚ ਖ਼ਬਰ ਆਈ ਹੈ ਕਿ ਆਈਫ਼ੋਨ SE ਦੇ ਵਿਕਸਤ ਮਾਡਲ iPhone SE 2 'ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਮੀਡੀਆ ਰਿਪੋਰਟਸ ਦੀ ਮੰਨੀਏ ਤਾਂ ਇਹ ਸਮਾਰਟਫ਼ੋਨ ਅਪਡੇਟਿਡ ਸਪੈਸੀਫਿਕੇਸ਼ਨ ਨਾਲ ਆਵੇਗਾ। ਹਾਲਾਂਕਿ, ਡਿਜ਼ਾਈਨ iPhone SE ਵਰਗਾ ਹੀ ਹੋ ਸਕਦਾ ਹੈ। ਹਾਲ ਹੀ ਵਿੱਚ ਸਾਹਮਣੇ ਆਈ ਜਾਣਕਾਰੀ ਮੁਤਾਬਕ iPhone SE 2 ਨੂੰ ਭਾਰਤ ਵਿੱਚ ਬਣਾਇਆ ਜਾਵੇਗਾ। ਰਿਪੋਰਟ ਵਿੱਚ ਅੱਗੇ ਇਹ ਵੀ ਦੱਸਿਆ ਗਿਆ ਹੈ ਕਿ iPhone SE 2 ਦੀ ਲਾਂਚਿੰਗ ਸਰਕਾਰ ਦੀਆਂ ਨੀਤੀਆਂ ਕਾਰਨ ਹੋਰ ਅੱਗੇ ਪੈ ਸਕਦੀ ਹੈ। iPhone SE 2 ਦੀ ਲਾਂਚਿੰਗ ਤੋਂ ਪਹਿਲਾਂ ਆਈ ਰਿਪੋਰਟ ਵਿੱਚ ਕਿਹਾ ਜਾ ਰਿਹਾ ਸੀ ਕਿ ਐਪਲ ਇਸ ਨੂੰ WWDC 2018 ਵਿੱਚ ਜਾਰੀ ਕਰ ਸਕਦਾ ਹੈ। ਜਦਕਿ ਇੱਕ ਹੋਰ ਰਿਪੋਰਟ ਵਿੱਚ ਕਿਹਾ ਜਾ ਰਿਹਾ ਸੀ ਕਿ ਐਪਲ ਇਸ ਸਮਾਰਟਫ਼ੋਨ ਨੂੰ ਐਜੂਕੇਸ਼ਨ ਈਵੈਂਟ ਦੌਰਾਨ ਜਾਰੀ ਕਰ ਸਕਦਾ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget