ਪੜਚੋਲ ਕਰੋ

iPhone SE ਦੀ ਕੀਮਤ 'ਚ 8,000 ਰੁਪਏ ਦੀ ਛੂਟ

ਨਵੀਂ ਦਿੱਲੀ: ਆਈਫੋਨ ਲਵਰਜ਼ ਲਈ ਬੇਹੱਦ ਜ਼ਬਰਦਸਤ ਖ਼ਬਰ ਹੈ। ਕੰਪਨੀ ਦੇ ਚਾਰ ਇੰਚ ਸਕਰੀਨ ਵਾਲੇ ਆਈਫੋਨ SE ਦੀ ਕੀਮਤ ਵਿੱਚ 8,000 ਰੁਪਏ ਦੀ ਛੂਟ ਮਿਲ ਰਹੀ ਹੈ। ਐਮੇਜ਼ਨ 'ਤੇ ਆਈਫੋਨ SE ਨੂੰ ਮਹਿਜ਼ 17,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜੋ ਪਹਿਲਾਂ 26,000 ਰੁਪਏ ਵਿੱਚ ਮਿਲਦਾ ਸੀ। ਇਸ ਦੇ ਨਾਲ ਹੀ ਆਈਫੋਨ SE ਨੂੰ ਨੋ-ਕਾਸਟ ਈਐਮਆਈ 'ਤੇ ਵੀ ਖਰੀਦਿਆ ਜਾ ਸਕਦਾ ਹੈ ਜੋ 856 ਰੁਪਏ ਤੋਂ ਸ਼ੁਰੂ ਹੋ ਰਹੀ ਹੈ। ਆਈਫੋਨ SE ਕੰਪਨੀ ਦਾ ਬਿਹਤਰੀਨ 4 ਇੰਚ ਫੋਨ ਹੈ। ਇਸ ਵਿੱਚ ਤਕਰੀਬਨ ਸਾਰੇ ਹਾਰਡਵੇਅਰ ਓਹੀ ਹਨ ਜੋ ਕੰਪਨੀ ਆਈਫੋਨ 6S ਵਿੱਚ ਇਸਤੇਮਾਲ ਕਰਦੀ ਹੈ। ਆਈਫੋਨ SE ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿੱਚ 4 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ ਰੋਟੀਨਾ ਡਿਸਪਲੇ ਦੇ ਨਾਲ ਆਉਂਦਾ ਹੈ। ਇਸ ਵਿੱਚ ਐਪਲ A9 ਚਿੱਪਸੈੱਟ ਇਸਤੇਮਾਲ ਕੀਤਾ ਗਿਆ ਹੈ। ਇਸ ਦੇ ਨਾਲ ਹੀ 2 ਜੀਬੀ ਰੈਮ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਇਸ ਵਿੱਚ 12 ਮੈਗਾਪਿਸਕਲ ਦਾ iSight ਰਿਅਰ ਕੈਮਰਾ ਤੇ 1.2 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਆਈਫੋਨ SE ਨੂੰ ਭਾਰਤ ਵਿੱਚ ਅਸੈਂਬਲ ਕੀਤਾ ਜਾਂਦਾ ਹੈ। ਐਪਲ ਦੇ ਬੈਂਗਲੁਰੂ ਸਥਿਤ ਪਲਾਂਟ ਵਿੱਚ ਹੀ ਇਸ ਆਈਫੋਨ ਦੀ ਅਸੈਂਬਲਿੰਗ ਹੁੰਦੀ ਹੈ। ਪਿਛਲੇ ਦਿਨੀਂ ਐਪਲ ਨੇ ਆਪਣੇ ਸਾਰੇ ਆਈਫੋਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸਰਕਾਰ ਦੇ ਕਸਟਮ ਚਾਰਜ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਤੋਂ ਬਾਅਦ ਐਪਲ ਨੇ ਇਹ ਕਦਮ ਉਠਾਇਆ ਸੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget