ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! 'ਮੇਡ ਇਨ ਇੰਡੀਆ' iPhone SE2

ਨਵੀਂ ਦਿੱਲੀ: ਜੇਕਰ ਤੁਸੀਂ ਹੁਣ ਤੱਕ ਛੋਟੇ ਡਿਸਪਲੇ ਵਾਲੇ ਸਮਾਰਟਫੋਨ ਪਸੰਦ ਕਰਦੇ ਹੋ ਤੇ ਫੈਬਲੇਟ ਵਾਲੇ ਜ਼ਮਾਨੇ 'ਚ ਵੀ ਛੋਟੀ ਸਕਰੀਨ ਵਾਲਾ ਫੋਨ ਲੱਭ ਰਹੇ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਐਪਲ ਦੇ ਕਾਮਯਾਬ ਫੋਨ ਆਈਫੋਨ iPhone SE ਦਾ ਨਵਾਂ ਮਾਡਲ ਆਈਫੋਨ iPhone SE2 ਲਾਂਚ ਹੋਣ ਜਾ ਰਿਹਾ ਹੈ। ਸਾਲ 2016 'ਚ ਮਾਰਚ ਮਹੀਨੇ 'ਚ ਲਾਂਚ ਹੋਏ ਆਈਫੋਨ iPhone SE ਨੂੰ ਦੁਨੀਆ ਭਰ 'ਚ ਚੰਗਾ ਹੁੰਗਾਰਾ ਮਿਲਿਆ ਸੀ। ਹੁਣ ਮੀਡੀਆ ਰਿਪੋਰਟਜ਼ ਦੀ ਮੰਨੀਏ ਤਾਂ ਐਪਲ ਸਾਲ 2018 ਦੀ ਪਹਿਲੀ ਤਿਮਾਹੀ 'ਚ ਹੀ ਆਈਫੋਨ iPhone SE2 ਲਾਂਚ ਕਰ ਸਕਦਾ ਹੈ। macrumors ਦੀ ਰਿਪੋਰਟ ਮੁਤਾਬਕ ਤਾਇਵਾਨੀ ਕੰਪਨੀ Wistron ਆਉਣ ਵਾਲੇ ਆਈਫੋਨ ਦਾ ਪ੍ਰੋਡਕਸ਼ਨ ਬੰਗਲੁਰੂ ਦੇ ਫੈਕਟਰੀ ਪਲਾਂਟ 'ਚ ਕਰਨ ਜਾ ਰਹੀ ਹੈ। ਇਸ ਦਾ ਮਤਲਬ ਇਹ ਹੈ ਕਿ ਆਈਫੋਨ iPhone SE2 'ਮੇਡ ਇਨ ਇੰਡੀਆ' ਹੋਵੇਗਾ। ਇਸ ਫੋਨ ਬਾਰੇ ਲੀਕ ਹੋਈਆਂ ਰਿਪੋਰਟਾਂ ਮੁਤਾਬਕ ਆਈਫੋਨ iPhone SE2 'ਚ ਐਪਲ ਦੀ ਏ-10 ਚਿਪ ਹੋ ਸਕਦੀ ਹੈ। ਇਹ ਪਹਿਲਾਂ ਆਈਫੋਨ 7 'ਚ ਇਸਤੇਮਾਲ ਕੀਤੀ ਗਈ ਸੀ। ਇਸ ਫੋਨ 'ਚ 4 ਇੰਚ ਦੀ ਸਕ੍ਰੀਨ ਹੋਵੇਗੀ। ਕੁਝ ਰਿਪੋਰਟਾਂ 'ਚ ਇਸ ਦੀ ਸਕ੍ਰੀਨ 4.2 ਇੰਚ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਉਮੀਦ ਹੈ ਕਿ ਇਸ 'ਚ ਕਰੀਬ 32 ਜੀਬੀ ਅਤੇ 128 ਜੀਬੀ ਦੋ ਇੰਟਰਨਲ ਮੈਮਰੀ ਵੈਰੀਐਂਟ ਹੋਣਗੇ। ਬੈਟਰੀ 1700 ਐਮਏਐਚ ਹੋ ਸਕਦੀ ਹੈ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget