ਪੜਚੋਲ ਕਰੋ

ਆਈਫ਼ੋਨ ਦੇ ਮੁਕਾਬਲੇ Android ਫ਼ੋਨ ਬਿਹਤਰ

ਨਵੀਂ ਦਿੱਲੀ : ਆਈਫ਼ੋਨ ਯੂਜ਼ ਕਰਨ ਵਾਲਿਆਂ ਲਈ ਬੁਰੀ ਖ਼ਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਪਲ ਦੇ ਆਈਫ਼ੋਨ ਤੇ ਆਈਪੈਡਸਜ਼ Android ਫ਼ੋਨ ਦੇ ਮੁਕਾਬਲੇ ਕਮਜ਼ੋਰ ਸਾਬਤ ਹੋ ਰਹੇ ਹਨ। ਇੱਕ ਤਕਨੀਕੀ ਗਰੁੱਪ ਦੀ ਮੰਨੀਏ ਤਾਂ Android ਡਿਵਾਈਸ ਦੇ ਆਪਰੇਟਿੰਗ ਸਿਸਟਮ ਐਪਲ OS ਦੇ ਮੁਕਾਬਲੇ ਜ਼ਿਆਦਾ ਤੇਜ਼ ਹੈ। ਰਿਪੋਰਟ ਅਨੁਸਾਰ ਐਪਲ ਦੇ ਸਮਰਾਟਫ਼ੋਨ ਵਿੱਚ ਇੰਸਟਾਲ ਕੀਤੇ ਗਏ ਐਪਸ ਜ਼ਿਆਦਾ ਕ੍ਰੈਸ਼ ਹੁੰਦੇ ਹਨ। ਕੁਨੈਕਸ਼ਨ ਦਿੱਕਤ ਤੇ ਜ਼ਿਆਦਾ ਹੀਟ ਵਰਗੀਆਂ ਸਮੱਸਿਆਵਾਂ ਜ਼ਿਆਦਾ ਸਾਹਮਣੇ ਆ ਰਹੀਆਂ ਹਨ। ਅਧਿਐਨ ਵਿੱਚ ਪਤਾ ਲੱਗਾ ਹੈ ਕਿ ਐਪਲ ਦੇ ਆਈਫ਼ੋਨ 6 ਤੇ 5 ਵਿੱਚ ਸਭ ਤੋਂ ਜ਼ਿਆਦਾ ਦਿੱਕਤਾਂ ਆ ਰਹੀਆਂ ਹਨ। ਓਵਰ ਮੀਟਿੰਗ ਭਾਵ ਡਿਵਾਈਸ ਦਾ ਗਰਮ ਹੋ ਜਾਣਾ ਆਈਫ਼ੋਨ ਦੀ ਸਭ ਤੋਂ ਵੱਡੀ ਸਮੱਸਿਆ ਹੈ। ਐਪਲ ਦੇ 15 ਫ਼ੀਸਦੀ ਸਮਰਾਟ ਫ਼ੋਨ ਦੇ ਐਪਸ ਕ੍ਰੈਸ਼ ਹੋ ਰਹੇ ਹਨ ਤੇ 11 ਫ਼ੀਸਦੀ ਸਮਰਾਟ ਫ਼ੋਨ ਦੇ ਹੈੱਡਫ਼ੋਨ ਵਿੱਚ ਦਿੱਕਤ ਆਈ ਹੈ। ਆਈਫ਼ੋਨ ਦੀ ਸਭ ਤੋਂ ਜ਼ਿਆਦਾ ਐਪ ਇੰਸਟਾਗ੍ਰਾਮ ਕ੍ਰੈਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਸਨੈਪਚੈਟ ਦੇ ਇਸਤੇਮਾਲ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ ਫ਼ੋਨ ਨੂੰ ਚਾਰਜ ਕਰਨ ਵਿੱਚ ਵੀ ਕਾਫ਼ੀ ਸਮਾਂ ਲੱਗਦਾ ਹੈ।

ਟਾਪ ਹੈਡਲਾਈਨ

EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 

UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 

Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ

LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

Embed widget