ਪੜਚੋਲ ਕਰੋ

ਆਈਫੋਨ X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਐਪਲ ਦਾ ਪਹਿਲਾ ਬੇਜਲ-ਲੈਸ ਸਮਾਰਟਫੋਨ ਆਈਫੋਨ-10 ਅੱਜ ਤੋਂ ਭਾਰਤ ਸਮੇਤ ਦੁਨੀਆ ਭਰ ਦੇ 55 ਮੁਲਕਾਂ 'ਚ ਪ੍ਰੀ-ਆਰਡਰ ਲਈ ਮੌਜੂਦ ਹੋਵੇਗਾ। ਤਿੰਨ ਨਵੰਬਰ ਤੋਂ ਇਸ ਦੀ ਸੇਲ ਸ਼ੁਰੂ ਹੋਵੇਗੀ। ਜੇਕਰ ਤੁਸੀਂ ਵੀ ਆਈਫੋਨ-10 ਦੀ ਪ੍ਰੀ-ਬੁਕਿੰਗ ਕਰਵਾਉਣਾ ਚਾਹੰਦੇ ਹੋ ਤਾਂ ਇਸ ਲਈ ਅਮੇਜ਼ਨ ਜਾਂ ਫਲਿਪਕਾਰਟ 'ਤੇ ਜਾਓ ਤੇ ਆਪਣੇ ਆਈਫੋਨ ਲਈ ਬੁਕਿੰਗ ਕਰ ਸਕਦੇ ਹੋ। ਇਹ ਪ੍ਰੀ-ਬੁਕਿੰਗ ਅੱਜ ਦੁਪਹਿਰ ਸਾਢੇ 12 ਵਜੇ ਹੀ ਸ਼ੁਰੂ ਹੋਈ ਹੈ। ਇਸ ਤੋਂ ਇਲਾਵਾ ਐਪਲ ਦੇ ਰਿਟੇਲ ਸਟੋਰ ਤੇ ਆਥੋਰਾਈਜ਼ ਸਟੋਰ 'ਤੇ ਜਾ ਕੇ ਵੀ ਬੁਕਿੰਗ ਕਰਵਾਈ ਜਾ ਸਕਦੀ ਹੈ। ਭਾਰਤ 'ਚ ਆਈਫੋਨ-10 ਦੇ 64 ਜੀਬੀ ਮਾਡਲ ਦੀ ਕੀਮਤ 89,000 ਰੁਪਏ ਤੇ 256 ਜੀਬੀ ਮਾਡਲ ਦੀ ਕੀਮਤ 1,02,000 ਰੁਪਏ ਹੋਵੇਗੀ। ਆਈਫੋਨ-10 'ਚ 5.8 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਹੜੀ ਬੇਜਲ ਲੈਸ ਸਕਰੀਨ ਨਾਲ ਆਉਂਦਾ ਹੈ। ਇਹ ਹੁਣ ਤੱਕ ਦੇ ਕਿਸੇ ਵੀ ਆਈਫੋਨ ਦੀ ਸਭ ਤੋਂ ਵੱਡੀ ਸਕਰੀਨ ਹੈ। ਬੇਜਲ ਲੈਸ ਸਕਰੀਨ ਦਾ ਭਾਵ ਹੈ ਕਿ ਪੂਰੀ ਫਰੰਟ ਸਕਰੀਨ। ਇਸ ਤੋਂ ਪਹਿਲਾਂ ਆਈਫੋਨ-7 ਪਲੱਸ 'ਚ 5.5 ਇੰਚ ਦੀ ਸਕਰੀਨ ਦਿੱਤੀ ਗਈ ਹੈ। ਐਪਲ ਨੇ ਇਸ ਦੇ ਸੁਪਰ ਰੇਟੀਨਾ ਡਿਸਪਲੇ ਦਾ ਨਾਂ ਦਿੱਤਾ ਗਿਆ ਹੈ। ਇਹ 1125x2436 ਪਿਕਸਲ ਰਿਜ਼ੋਲਿਊਸ਼ਨ ਤੇ 458 ਪਿਕਸਲ ਡੈਨਸਿਟੀ ਦੇ ਨਾਲ ਆਉਂਦਾ ਹੈ। ਪ੍ਰੋਸੈਸਰ ਨੂੰ ਅਪਗ੍ਰੇਡ ਕਰਦੇ ਹੋਏ ਇਸ A11 Bionic ਚਿੱਪ ਦਿੱਤੀ ਗਈ ਹੈ। ਆਈਫੋਨ-10 ਤੋਂ ਟੱਚ ਆਈਡੀ ਨੂੰ ਹਟਾ ਦਿੱਤਾ ਗਿਆ ਹੈ ਤੇ ਹੁਣ ਫੇਸ ਆਈਡੀ ਨੇ ਇਹ ਦੀ ਥਾਂ ਲੈ ਲਈ ਹੈ। ਆਈਫੋਨ-10 ਨੂੰ ਵੇਖ ਕੇ ਹੀ ਅਨਲੌਕ ਕੀਤਾ ਜਾ ਸਕਦਾ ਹੈ। ਆਈਫੋਨ-10 'ਚ ਹੈੱਡਫੋਨ ਜੈਕ ਵੀ ਨਹੀਂ ਹੈ। ਇਹ ਪੂਰੀ ਤਰ੍ਹਾਂ ਵਾਇਰਲੈੱਸ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget