ਪੜਚੋਲ ਕਰੋ

3GB ਰੈਮ ਵਾਲੇ iPhone XR ਵੱਲੋਂ 8GB ਰੈਮ ਵਾਲੇ ਸੈਮਸੰਗ ਨੋਟ 9 ਨੂੰ ਮਾਤ 

ਮੁੰਬਈ: ਹਾਲ ਹੀ ‘ਚ ਲੌਂਚ ਹੋਏ iPhone XR ਤੇ Galaxy Note 9 ਦਾ ਯੂਟਿਊਬਰ ਫੋਨਬਫ ਟੈਸਟ ਕੀਤਾ ਗਿਆ ਜਿਸ ‘ਚ 3 ਜੀਬੀ ਰੈਮ ਵਾਲਾ iPhone XR ਤੇ 8 ਜੀਬੀ ਰੈਮ ਦੇ Galaxy Note 9 ਤੋਂ ਜ਼ਿਆਦਾ ਤੇਜ ਪਰਫਾਰਮ ਕਰਦਾ ਹੈ। ਇਸ ਦਾ ਵੀਡੀਓ ਉਨ੍ਹਾਂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਵੀ ਸ਼ੇਅਰ ਕੀਤਾ ਹੈ। ਰਿਪੋਰਟ ਮੁਤਾਬਕ iPhone XR ‘ਚ Galaxy Note 9 ਦੇ ਮੁਕਾਬਲੇ 15 ਸੈਕਿੰਡ ਤੇਜੀ ਨਾਲ ਐਪਸ ਖੁੱਲ੍ਹਦੀਆਂ ਹਨ। ਇਸ ਟੈਸਟ ਨੂੰ ਕਰਨ ਲਈ ਫੋਨਬਫ ਨੇ ਦੋਨਾਂ ਫੋਨਾਂ ਦੇ ਵੱਖ-ਵੱਖ ਵੈਰੀਅੰਟ ਲਏ ਜਿਨ੍ਹਾਂ ‘ਚ ਕੁਝ ਐਪਸ ਨੂੰ ਓਪਨ ਕੀਤਾ ਗਿਆ। ਪਹਿਲੇ ਰਾਉਂਡ ‘ਚ iPhone XR ‘ਚ 15 ਸੈਕਿੰਡ ਜਲਦੀ ਐਪਸ ਖੁੱਲ੍ਹ ਗਈਆਂ ਜਦੋਂਕਿ ਸੈਮਸੰਗ ਨੋਟ 9 ਨੇ ਕੁਝ ਸਮਾਂ ਲਿਆ। ਦੂਜੇ ਰਾਊਂਡ ਦੀ ਗੱਲ ਕਰੀਏ ਤਾਂ ਇਸ ਰਾਉਂਡ ‘ਚ ਸੈਮਸੰਗ ਦੇ ਨੋਟ 9 ਨੇ ਬਾਜੀ ਮਾਰ ਲਈ। ਟੈਸਟ ‘ਚ ਸਾਹਮਣੇ ਆਇਆ ਕਿ ਨੋਟ 9 ਦੀ ਮੈਮੋਰੀ ‘ਚ ਜੋ ਐਪਸ ਸੇਵ ਹੁੰਦੀਆਂ ਰਹੀਆਂ, ਉਹ ਅਗਲੀ ਵਾਰ ਜਲਦੀ ਖੁੱਲ੍ਹਦੀਆਂ ਰਹੀਆਂ। ਜਦੋਂਕਿ iPhone XR ‘ਚ ਸੇਵ ਹੋਈਆਂ ਐਪਸ ਨੇ ਦੁਬਾਰਾ ਖੁਲ੍ਹਣ ‘ਚ ਥੋੜ੍ਹਾ ਸਮਾਂ ਲਿਆ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget