ਪੜਚੋਲ ਕਰੋ

ਸਿਰਫ 19,990 ਰੁਪਏ 'ਚ ਮਿਲ ਰਿਹਾ ਹੈ ਆਈਫੋਨ 7

ਨਵੀਂ ਦਿੱਲੀ : ਐਪਲ ਦੇ ਨਵੇਂ ਲਾਂਚ ਹੋਏ ਆਈਫੋਨ 'ਤੇ ਕਈ ਆਨਲਾਈਨ ਰਿਟੇਲਰ ਐਕਸਚੇਂਜ ਆਫਰ, ਕੈਸ਼ ਬੈਕ ਦੇ ਰਹੇ ਹਨ। ਇਸ ਦੌੜ ਵਿੱਚ ਹੁਣ ਟੈਲੀਕਾਮ ਕੰਪਨੀ ਏਅਰਟੈਲ ਵੀ ਆ ਗਈ ਹੈ। ਏਅਰਟੈਲ ਦੇ ਐਨਲਾਈਨ ਅਤੇ ਰਿਟੇਲ ਸਟੋਰ 'ਤੇ ਜਾ ਕੇ ਆਈਫੋਨ7 ਸਿਰਫ਼ 19,990 ਰੁਪਏ ਵਿੱਚ 12 ਮਹੀਨੇ ਦੇ ਕਾਂਟ੍ਰੈਕਟ 'ਤੇ ਖਰੀਦਿਆਂ ਜਾ ਸਕਦਾ ਹੈ। ਹਾਲਾਂਕਿ ਇਸ ਦੇ ਲਈ ਕਸਟਮਰਸ ਨੂੰ ਏਅਰਟੈਲ ਦਾ ਇਨਫਿਨਿਟੀ ਪਲਾਨ ਲੈਣਾ ਹੋਵੇਗਾ। 32 ਜੀ.ਬੀ. ਦੇ ਆਈਫੋਨ7 ਦੇ ਬੇਸ ਮਾਡਲ ਦੀ ਕੀਮਤ 59,998 ਰੁਪਏ ਹੈ। ਉਸ ਨੂੰ ਤੁਸੀਂ 19,990 ਰੁਪਏ ਵਿੱਚ ਖਰੀਦ ਸਕਦੇ ਹੋ। ਇਸ ਦੇ ਲਈ ਤੁਹਾਨੂੰ ਏਅਰਟੇਲ ਦੇ 1999 ਅਤੇ 24999 ਰੁਪਏ ਦਾ ਇਨਫਿਨਿਟੀ ਪਲਾਨ ਵਿੱਚੋਂ ਇੱਕ ਦੀ ਚੌਣ ਕਰਨੀ ਹੋਵੇਗੀ। 1999 ਰੁਪਏ ਦੇ ਪਲਾਨ ਵਿੱਚ ਤੁਹਾਨੂੰ 5 ਜੀ.ਬੀ. ਡਾਟਾ ਤੇ ਅਨਲਿਮਿਟੇਡ ਲੋਕਲ-ਐਸ.ਟੀ.ਡੀ. ਕਾਲਿੰਗ ਮਿਲੇਗੀ। ਉੱਥੇ ਹੀ 2499 ਰੁਪਏ ਵਾਲੇ ਪਲਾਨ ਵਿੱਚ 10 ਜੀ.ਬੀ. 4G ਡਾਟਾ ਮਿਲੇਗਾ। ਨਾਲ ਹੀ ਵਿੰਕ ਮਯੂਜ਼ਿਕ ਅਤੇ ਫਿਲਮ ਦਾ ਫ੍ਰੀ ਸਬਸਕ੍ਰਿਪਸ਼ਨ ਮਿਲੇਗਾ।ਇਸ ਤਰ੍ਹਾਂ ਆਈਫੋਨ 7 ਅਤੇ 7 ਪਲਸ ਦੇ ਸਾਰੇ ਮਾਡਲ ਤੁਹਾਨੂੰ 12 ਮਹੀਨੇ ਦੀ ਲੀਜ਼ 'ਤੇ ਲੈ ਸਕਦੇ ਹੋ, ਜਿਸਦੀ ਕੀਮਤ ਮਾਡਲ ਦੇ ਹਿਸਾਬ ਨਾਲ ਬਦਲੇਗੀ। ਤੁਹਾਨੂੰ ਦੱਸਣਯੋਗ ਹੈ ਕਿ ਬੀਤੇ ਦਿਨ ਜੀਓ ਨੇ ਆਈਫੋਨ ਦੇ ਕਈ ਮਾਡਲ 'ਤੇ 12 ਮਹੀਨੇ ਦਾ ਫ੍ਰੀ ਡਾਟਾ ਅਤੇ ਕਾਲਿੰਗ ਦਾ ਐਲਾਨ ਕੀਤਾ ਹੈ। ਜੀਓ ਦੀ ਇਹ ਸਰਵਿਸ IPhone 6, IPhone 6s, IPhone 6s ਪਲਸ, IPhone SE ਤੇ ਨਵੇਂ IPhone 7 ਤੇ IPhone 7 ਪਲਸ ਸਾਰਿਆਂ ਲਈ ਹੋਵੇਗੀ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget