ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਵਧੀਆਂ ਕੀਮਤਾਂ

ਨਵੀਂ ਦਿੱਲੀ: ਜੇਕਰ ਤੁਸੀਂ ਆਈਫੋਨ ਖਰੀਦਣ ਦੀ ਸੋਚ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਨਹੀਂ ਹੈ। ਐਪਲ ਨੇ ਆਪਣੇ ਆਈਫੋਨ ਦੀ ਕੀਮਤ ਵਿੱਚ 3.5 ਫੀਸਦੀ ਦਾ ਵਾਧਾ ਕੀਤਾ ਹੈ। ਵਧੀਆਂ ਕੀਮਤਾਂ iPhone SE ਤੋਂ ਇਲਾਵਾ ਸਾਰੇ ਮਾਡਲਾਂ 'ਤੇ ਲਾਗੂ ਹੋਣਗੀਆਂ ਕਿਉਂਕਿ iPhone SE ਨੂੰ ਕੰਪਨੀ ਭਾਰਤ ਵਿੱਚ ਹੀ ਬਣਾ ਰਹੀ ਹੈ। ਦਰਅਸਲ ਹੁਣੇ ਭਾਰਤ ਸਰਕਾਰ ਨੇ ਮੋਬਾਈਲ ਫੋਨ, ਵੀਡੀਓ ਕੈਮਰਾ ਤੇ ਟੈਲੀਵਿਜ਼ਨ 'ਤੇ ਇੰਪੋਰਟ ਟੈਕਸ ਵਧਾਇਆ ਹੈ। ਸਰਕਾਰ ਨੇ ਮੋਬਾਈਲ ਫੋਨ 'ਤੇ ਲੱਗਣ ਵਾਲੇ ਇੰਪੋਰਟ ਟੈਕਸ ਵਿੱਚ 5 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਐਪਲ ਨੇ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਐਪਲ ਦੀਆਂ ਇਹ ਵਧੀਆਂ ਕੀਮਤਾਂ 18 ਦਸੰਬਰ ਤੋਂ ਲਾਗੂ ਹੋ ਜਾਣਗੀਆਂ। ਐਪਲ ਨੇ ਆਪਣੇ iPhone 6 ਦੀ ਕੀਮਤ ਵਿੱਚ ਸਭ ਤੋਂ ਜ਼ਿਆਦਾ 4.3 ਫੀਸਦੀ ਦਾ ਵਾਧਾ ਕੀਤਾ ਹੈ ਜਦਕਿ 256 ਜੀਬੀ ਵਾਲੇ iPhone 8 ਦੀ ਕੀਮਤ 3.1 ਫੀਸਦੀ ਵਧਾਈ ਹੈ। ਹੁਣ ਆਈਫੋਨ-6 ਦੀ ਕੀਮਤ 30,780 ਰੁਪਏ ਕਰ ਦਿੱਤੀ ਹੈ। ਪਹਿਲਾਂ ਇਹ 29,500 ਰੁਪਏ ਦਾ ਸੀ। ਐਪਲ ਦਾ ਫਲੈਗਸ਼ਿਪ ਫੋਨ iPhone X ਪਹਿਲਾਂ 89,000 ਰੁਪਏ ਦੀ ਥਾਂ 92,430 ਰੁਪਏ ਹੋਵੇਗਾ। iPhone 8 ਦੀ ਕੀਮਤ 64,000 ਰੁਪਏ ਸੀ ਹੁਣ ਇਹ 66,120 ਰੁਪਏ ਦਾ ਹੋ ਗਿਆ ਹੈ। iPhone 8 Plus ਦੀ ਕੀਮਤ 73,000 ਰੁਪਏ ਸੀ ਹੁਣ ਇਹ 75,450 ਰੁਪਏ ਤੋਂ ਸ਼ੁਰੂ ਹੋਵੇਗਾ। iPhone 7 ਤੇ iPhone 7 Plus ਦੀਆਂ ਕੀਮਤਾਂ 50,810 ਰੁਪਏ ਤੇ 61,060 ਰੁਪਏ ਹੋਵੇਗੀ ਜਦਕਿ iPhone 6S ਤੇ iPhone 6s Plus ਦੀ ਕੀਮਤ 41,550 ਰੁਪਏ ਤੇ 50,740 ਰੁਪਏ ਤੋਂ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget