ਪੜਚੋਲ ਕਰੋ

ਚੀਨ ਉਡਾ ਰਿਹਾ ਐਪ ਰਾਹੀਂ ਭਾਰਤੀ ਫੌਜ ਦਾ ਡੇਟਾ, ਐਲਰਟ ਜਾਰੀ

ਨਵੀਂ ਦਿੱਲੀ: ਡੋਕਲਾਮ 'ਚ ਪਿੱਛੇ ਹਟਣ ਤੋਂ ਬਾਅਦ ਚੀਨ ਨੇ ਭਾਰਤ ਖਿਲਾਫ ਨਵੀਂ ਚਾਲਬਾਜ਼ੀ ਸ਼ੁਰੂ ਕਰ ਦਿੱਤੀ ਹੈ। ਇਸ ਵਾਰ ਚੀਨ ਨੇ ਆਪਣੇ ਮੁਲਕ 'ਚ ਬਣਾਏ ਗਏ ਮੋਬਾRਲ ਐਪ ਨੂੰ ਹਥਿਆਰ ਬਣਾਇਆ ਹੈ। ਇਸ ਰਾਹੀਂ ਉਹ ਭਾਰਤੀ ਫੌਜ ਦੇ ਅਫਸਰਾਂ ਤੇ ਜਵਾਨਾਂ ਦੇ ਫੋਨ ਦਾ ਡੇਟਾ ਚੋਰੀ ਕਰ ਰਿਹਾ ਹੈ। ਆਈਬੀ ਦੀ ਖੁਫੀਆ ਰਿਪੋਰਟ 'ਚ ਇਹ ਦਾਅਵਾ ਕੀਤਾ ਗਿਆ ਹੈ। ਆਈਬੀ ਮੁਤਾਬਕ ਟਰੂ ਕਾਲਰ, ਯੂਸੀ ਬ੍ਰਾਉਜ਼ਰ, ਸ਼ੇਅਰ ਇੰਟ, ਕਲੀਨ ਮਾਸਟਰ ਵਰਗੇ 42 ਚੀਨੀ ਐਪਸ ਰਾਹੀਂ ਭਾਰਤੀ ਫੌਜ ਦਾ ਡੇਟਾ ਇਕੱਠਾ ਕੀਤਾ ਜਾ ਰਿਹਾ ਹੈ। ਇਸ ਦਾ ਇਸਤੇਮਾਲ ਭਾਰਤ ਖਿਲਾਫ ਨਵੀਂ ਸਾਜ਼ਿਸ਼ ਰਚਣ ਲਈ ਕੀਤਾ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਹਾਲ ਹੀ 'ਚ ਗੂਗਲ ਨੇ ਪਲੇ ਸਟੋਰ ਤੋਂ ਚੀਨੀ ਕੰਪਨੀ ਅਲੀਬਾਬਾ ਦੇ ਯੂਸੀ ਬ੍ਰਾਉਜ਼ਰ ਐਪ ਨੂੰ ਹਟਾ ਦਿੱਤਾ ਸੀ। ਇਸ ਦੇ ਨਾਲ ਹੀ ਯੂਸੀ ਬ੍ਰਾਉਜ਼ਰ 'ਤੇ ਡੇਟਾ ਸੁਰੱਖਿਅਤ ਨਾ ਹੋਣ 'ਤੇ ਵੀ ਗੰਭੀਰ ਇਲਜ਼ਾਮ ਲੱਗੇ ਸਨ। ਖੁਫੀਆ ਜਾਣਕਾਰੀ ਮੁਤਾਬਕ ਚੀਨ ਭਾਰਤ ਖਿਲਾਫ ਨਵੀਂ ਸਾਜ਼ਿਸ਼ ਰਚ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 

ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ

Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...

Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   

Embed widget