ਪੜਚੋਲ ਕਰੋ

ਸਮਾਰਟਫ਼ੋਨ ਹੈ ਜਾਂ ਬੰਬ: OnePlus Nord 2 ਫਿਰ ਹੋਇਆ ਧਮਾਕਾ, ਸੜ ਗਿਆ ਯੂਜਰ ਦਾ ਪੱਟ

ਦੱਸ ਦਈਏ ਕਿ Naplus ਪਹਿਲਾਂ ਪ੍ਰੀਮੀਅਮ ਸਮਾਰਟਫ਼ੋਨ ਪੇਸ਼ ਕਰਦੀ ਸੀ, ਪਰ ਪਿਛਲੇ ਸਾਲ ਕੰਪਨੀ ਨੇ ਮਿੱਡਰੇਂਜ ਸਮਾਰਟਫ਼ੋਨ ਨਾਲ ਬਾਜ਼ਾਰ 'ਚ ਐਂਟਰੀ ਕੀਤੀ ਸੀ। ਵਨਪਲੱਸ ਨੋਰਡ ਦੇ ਨਾਲ ਮਿਡਰੇਂਜ ਮਾਰਕਿਟ 'ਚ ਵਨਪਲੱਸ ਦੀ ਐਂਟਰੀ ਚੰਗੀ ਰਹੀ।

OnePlus Nord 2: ਸਾਵਧਾਨ ਕਿਤੇ ਤੁਹਾਡੇ ਹੱਥ ਵਿੱਚ ਸਮਾਰਟਫ਼ੋਨ ਦੀ ਥਾਂ ਬੰਬ ਤਾਂ ਨਹੀਂ। ਇਹ ਸਵਾਲ OnePlus Nord 2 ਵਿੱਚ ਫਿਰ ਧਮਾਕਾ ਹੋਣ ਮਗਰੋਂ ਉੱਠ ਰਿਹਾ ਹੈ। ਧਮਾਕੇ ਨਾਲ ਯੂਜਰ ਦਾ ਪੱਟ ਸੜ ਗਿਆ ਹੈ। ਸੁਹਿਤ ਸ਼ਰਮਾ ਨਾਂ ਦੇ ਟਵਿਟਰ ਯੂਜ਼ਰ ਨੇ ਟਵੀਟ ਕੀਤਾ ਕਿ ਉਸ ਦੇ OnePlus Nord 2 ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਪੱਟ ਸੜ ਗਿਆ। ਸੁਹਿਤ ਨੇ ਇਸ ਘਟਨਾ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਦੱਸ ਦਈਏ ਕਿ Naplus ਪਹਿਲਾਂ ਪ੍ਰੀਮੀਅਮ ਸਮਾਰਟਫ਼ੋਨ ਪੇਸ਼ ਕਰਦੀ ਸੀ, ਪਰ ਪਿਛਲੇ ਸਾਲ ਕੰਪਨੀ ਨੇ ਮਿੱਡਰੇਂਜ ਸਮਾਰਟਫ਼ੋਨ ਨਾਲ ਬਾਜ਼ਾਰ 'ਚ ਐਂਟਰੀ ਕੀਤੀ ਸੀ। ਵਨਪਲੱਸ ਨੋਰਡ ਦੇ ਨਾਲ ਮਿਡਰੇਂਜ ਮਾਰਕਿਟ 'ਚ ਵਨਪਲੱਸ ਦੀ ਐਂਟਰੀ ਚੰਗੀ ਰਹੀ, ਪਰ ਇਸ ਤੋਂ ਬਾਅਦ ਇਸ ਸੀਰੀਜ਼ ਦੇ ਫ਼ੋਨ ਨੂੰ ਇੰਨੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਕਿਸੇ ਨੂੰ ਅੰਦਾਜ਼ਾ ਵੀ ਨਹੀਂ ਸੀ।

OnePlus Nord 2 ਨੂੰ ਇਸ ਸਾਲ ਜੁਲਾਈ 'ਚ ਭਾਰਤ ਵਿੱਚ ਲਾਂਚ ਕੀਤਾ ਗਿਆ ਸੀ ਤੇ ਉਦੋਂ ਤੋਂ ਹੀ OnePlus Nord 2 ਨੂੰ ਅੱਗ ਲੱਗਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਜਦੋਂ ਵੀ ਕੋਈ ਯੂਜ਼ਰ OnePlus Nord 2 'ਚ ਅੱਗ ਲੱਗਣ ਦੀ ਸ਼ਿਕਾਇਤ ਕਰਦਾ ਹੈ ਤਾਂ ਕੰਪਨੀ ਅੱਗ ਲੱਗਣ ਦਾ ਕਾਰਨ ਯੂਜ਼ਰ 'ਤੇ ਮੜ੍ਹ ਦਿੰਦੀ ਹੈ।

ਹੁਣ ਇੱਕ ਹੋਰ OnePlus Nord 2 ਨੂੰ ਅੱਗ ਲੱਗਣ ਦੀ ਖਬਰ ਹੈ। ਸੁਹਿਤ ਸ਼ਰਮਾ ਨਾਂ ਦੇ ਟਵਿਟਰ ਯੂਜ਼ਰ ਨੇ ਟਵੀਟ ਕੀਤਾ ਕਿ ਉਸ ਦੇ OnePlus Nord 2 ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਪੱਟ ਸੜ ਗਿਆ। ਸੁਹਿਤ ਨੇ ਇਸ ਘਟਨਾ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਜ਼ਖ਼ਮ ਦੇਖਿਆ ਜਾ ਸਕਦਾ ਹੈ। ਤਸਵੀਰਾਂ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਯੂਜ਼ਰ ਦੀ ਜੀਨਸ ਦੀ ਜੇਬ ਸੜ ਗਈ ਹੈ।

ਇਸ ਮਾਮਲੇ 'ਤੇ ਕੰਪਨੀ ਨੇ ਇਹੀ ਗੱਲ ਦੁਹਰਾਈ ਹੈ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ। ਉਹ ਯੂਜਰ ਨਾਲ ਸੰਪਰਕ ਕਰ ਰਹੀ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ OnePlus Nord 2 ਨੂੰ ਅੱਗ ਲੱਗੀ ਹੋਵੇ। ਇਸ ਤੋਂ ਪਹਿਲਾਂ ਵੀ ਇਕ ਵਾਰ ਨਹੀਂ, ਸਗੋਂ ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਤੇ ਹਰ ਵਾਰ ਕੰਪਨੀ ਇਹੀ ਕਹਿੰਦੀ ਹੈ।

OnePlus Nord 2 'ਚ ਅੱਗ ਲੱਗਣ ਦਾ ਕਾਰਨ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ ਪਰ ਇਸ ਤੋਂ ਪਹਿਲਾਂ ਇਕ ਹੋਰ OnePlus Nord 2 'ਚ ਅੱਗ ਲੱਗਣ ਤੋਂ ਬਾਅਦ ਕੰਪਨੀ ਨੇ ਕਿਹਾ ਸੀ ਕਿ ਯੂਜ਼ਰ ਦਾ ਦਾਅਵਾ ਝੂਠਾ ਹੈ। OnePlus Nord 2 ਨੂੰ ਭਾਰਤ '27,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸਤੰਬਰ 'ਚ ਦਿੱਲੀ ਦੇ ਇਕ ਵਕੀਲ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਫ਼ੋਨ ਇਕ ਬੰਬ ਵਾਂਗ ਫਟ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਗਾਊਨ 'OnePlus Nord 2 5G ਨੂੰ ਅੱਗ ਲੱਗ ਗਈ ਸੀ। ਇਸ ਦਾਅਵੇ 'ਤੇ ਵਨਪਲੱਸ ਨੇ ਖੁਦ ਵਕੀਲ ਦੇ ਖ਼ਿਲਾਫ਼ ਨੋਟਿਸ ਜਾਰੀ ਕੀਤਾ ਸੀ। OnePlus ਨੇ ਦਿੱਲੀ ਦੇ ਵਕੀਲ ਗੌਰਵ ਗੁਲਾਟੀ ਨੂੰ ਸੀਜ਼ ਐਂਡ ਡਿਸੀਸਟ (cease and desist) ਚਿੱਠੀ ਭੇਜੀ ਗਈ ਸੀ।

ਇਹ ਵੀ ਪੜ੍ਹੋ: Farmers Protest: ਖੇਤੀ ਕਾਨੂੰਨਾਂ ਖਿਲਾਫ ਆਰਪਾਰ ਦੀ ਲੜਾਈ ਦਾ ਵੇਲਾ, ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਹੋਣਗੇ ਵੱਡੇ ਫੈਸਲੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget