ਪੜਚੋਲ ਕਰੋ

ਸੈਮਸੰਗ ਨੇ ਭੁਲੇਖੇ ਨਾਲ ਵੈਬਸਾਈਟ 'ਤੇ ਪਾਇਆ ਫੋਲਡੇਬਲ ਫੋਨ ਦਾ ਵੀਡੀਓ

ਨਵੀਂ ਦਿੱਲੀ: ਦੱਖਣੀ ਕੋਰਿਆਈ ਕੰਪਨੀ ਸੈਮਸੰਗ ਸਮਾਰਟਫੋਨ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੂੰ ਜਲਦ ਹੀ ਲੌਂਚ ਕਰਨ ਦੀ ਤਿਆਰੀ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੈਮਸੰਗ ਵੀਅਤਨਾਮ ਦੀ ਵੈਬਸਾਈਟ ਨੇ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ ‘ਚ ਕੰਪਨੀ ਦੇ ਫੋਲਡੇਬਲ ਸਮਾਰਟਫੋਨ ਦੀ ਝਲਕ ਵੀ ਦਿਖਾਈ ਗਈ ਸੀ। ਹਾਲਾਂਕਿ, ਬਾਅਦ ਵਿੱਚ ਇਸ ਵੀਡੀਓ ਨੂੰ ਹੁਣ ਹਟਾ ਦਿੱਤਾ ਗਿਆ ਹੈ। ਇੱਕ ਮਿੰਟ ਦੇ ਇਸ ਵੀਡੀਓ ‘ਚ ਕੁਝ ਸੈਕਿੰਡ ਦੇ ਲਈ ਇਸ ਫੋਲਡੇਬਲ ਫੋਨ ਨੂੰ ਦੇਖਿਆ ਜਾ ਸਕਦਾ ਹੈ। ਰਿਪੋਰਟ ਮੁਤਾਬਕ ਸੈਮਸੰਗ ਦੀ ਵੀਅਤਨਾਮ ਸਾਈਟ ਨੇ ਇੱਕ ਮਿੰਟ ਦੇ ਵੀਡੀਓ ਨੂੰ 20 ਫਰਵਰੀ ਨੂੰ ਹੋਣ ਵਾਲੇ ‘ਗੈਲੇਕਸੀ ਅਨਪੈਕਡ’ ਇਵੈਂਟ ਦੇ ਲਈ ਰਿਲੀਜ਼ ਕੀਤਾ ਸੀ। ਇਸ ਵੀਡੀਓ ‘ਚ ਕੰਪਨੀ ਨੇ ਨਵੀਂ ਤਕਨੀਕ ਨੂੰ ਦਿਖਾਇਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਸੈਮਸੰਗ ਫੋਲਡੇਬਲ ਗੇਮਿੰਗ ਸਮਾਰਟਫੋਨ ‘ਤੇ ਵੀ ਕੰਮ ਕਰ ਰਹੀ ਹੈ। ਇਸ ਵੀਡੀਓ ‘ਚ ਜੋ ਫੋਨਡੇਬਲ ਸਮਾਰਟਫੋਨ ਦਿੱਸ ਰਿਹਾ ਹੈ ਉਹ ਨਵੰਬਰ ‘ਚ ਹੋਈ ਡੇਵਲਪਰ ਕਾਨਫਰੰਸ ‘ਚ ਪੇਸ਼ ਕੀਤੇ ਗਏ। ਇਸ ਫੋਨ ਦੇ ਪ੍ਰੋਟੋਟਾਈਪ ਤੋਂ ਥੋੜ੍ਹਾ ਵੱਡਾ ਦਿੱਖ ਰਿਹਾ ਹੈ। ਸੈਮਸੰਗ ਦਾ ਫੋਲਡੇਬਲ ਫੋਨ ‘ਗੈਲੇਕਸੀ ਐਫ’ ਦੇ ਨਾਂਅ ਨਾਲ ਆ ਸਕਦਾ ਹੈ ਜਿਸ ਦੀ ਕੀਮਤ 1,770 ਡਾਲਰ ਯਾਨੀ ਕਰੀਬ 1.29 ਲੱਖ ਰੁਪਏ ਹੋ ਸਕਦੀ ਹੈ। ਸ਼ੁਰੂਆਤ ‘ਚ ਇਸ ਦੀ 10 ਲੱਖ ਯੂਨਿਟ ਨੂੰ ਬਾਜ਼ਾਰ ‘ਚ ਵੇਚਿਆ ਜਾਵੇਗਾ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget