ਪੜਚੋਲ ਕਰੋ

'ਜੂਆ' ਨਹੀਂ ਹੈ 'ਜੀਓ' : ਮੁਕੇਸ਼ ਅੰਬਾਨੀ

ਮੁੰਬਈ : ਰਿਲਾਇੰਸ ਇੰਡਸਟਰੀ ਦੇ ਮਾਲਕ ਮੁਕੇਸ਼ ਅੰਬਾਨੀ ਮੁਤਾਬਕ, ਉਨ੍ਹਾਂ ਦਾ ਟੈਲੀਕਾਮ ਉਪਕਰਮ 'ਜੀਓ' ਕੋਈ ਜੁਆ ਨਹੀਂ ਹੈ, ਸਗੋਂ ਇਹ ਵਪਾਰ ਦੇ ਲਈ ਬਹੁਤ ਸੋਚ-ਵਿਚਾਰ ਤੋਂ ਬਾਅਦ ਲਿਆ ਗਿਆ ਫ਼ੈਸਲਾ ਹੈ। ਸੀਨੀਅਰ ਪੱਤਰਕਾਰ ਸ਼ੇਖਰ ਗੁਪਤਾ ਤੇ ਬਰਖਾ ਦੱਤ ਦੇ ਡਿਜੀਟਲ ਮੀਡੀਆ ਸੰਗਠਨ ' ਦਾ ਪ੍ਰਿੰਟ' ਵੱਲੋਂ ਕਰਵਾਏ ਗਏ 'ਆਫ਼ ਦਾ ਕਫ਼' ਪ੍ਰੋਗਰਾਮ ਵਿੱਚ ਅੰਬਾਨੀ ਨੇ 'ਜੀਓ' ਵਿੱਚ 2,50,000 ਕਰੋੜ ਰੁਪਏ ਦੇ ਨਿਵੇਸ਼ ਦੇ 'ਜੋਖ਼ਮ' ਬਾਰੇ ਖੁੱਲ ਕੇ ਗੱਲਬਾਤ ਕੀਤੀ। ਅੰਬਾਨੀ ਨੇ ਮੰਨਿਆ ਕਿ ਸ਼ੁਰੂਆਤ ਵਿੱਚ ਪਰੇਸ਼ਾਨੀ ਵੀ ਹੋਈ ਸੀ। ਇੰਟਰ-ਕਨੈਕਟਿਵਿਟੀ ਦੀ ਸਮੱਸਿਆ 'ਤੇ ਅੰਬਾਨੀ ਨੇ ਦੂਸਰੀ ਟੈਲੀਕਾਮ ਕੰਪਨੀਆਂ 'ਤੇ ਨਿਸ਼ਾਨਾ ਸਾਧਿਆ ਕਿ ਜੀਓ ਉਸ ਪ੍ਰਤਿਭਾਸ਼ਾਲੀ ਵਿਦਿਆਰਥੀ ਤਰ੍ਹਾਂ ਹੈ ਜਿਸ ਨੂੰ ਆਪਣੀ ਪ੍ਰਤਿਭਾ ਦੇ ਦਮ 'ਤੇ ਕਿਸੇ ਵੱਡੇ ਕਾਲਜ ਵਿੱਚ ਦਾਖਲਾ ਲੈਣ ਤੋਂ ਬਾਅਦ ਹੋਸਟਲ ਵਿੱਚ ਰੈਗਿੰਗ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget