ਪੜਚੋਲ ਕਰੋ

...ਤਾਂ ਈਸ਼ਾ ਨੇ ਦਿੱਤੀ ਸੀ ਜੀਓ ਦਾ ਆਇਡੀਆ!

ਲੰਡਨ: ਟੈਲੀਕੌਮ ਖੇਤਰ ਵਿੱਚ ਡਾਟਾ ਕ੍ਰਾਂਤੀ ਲਿਆਉਣ ਵਾਲੀ ਕੰਪਨੀ ਰਿਲਾਇੰਸ ਜੀਓ ਬਾਰੇ ਦਿਲਚਸਪ ਖੁਲਾਸਾ ਹੋਇਆ ਹੈ। ਜੀਓ ਦੀ ਸ਼ੁਰੂਆਤ ਕਰਨ ਦਾ ਆਇਡੀਆ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਨੇ ਦਿੱਤਾ ਸੀ। ਇਸ ਦੀ ਪੁਸ਼ਟੀ ਕਰਦਿਆਂ ਮੁਕੇਸ਼ ਅੰਬਾਨੀ ਨੇ ਦੱਸਿਆ ਕਿ ਇਸ ਦਾ ਬੀਜ ਉਨ੍ਹਾਂ ਦੀ ਧੀ ਈਸ਼ਾ ਨੇ ਸਾਲ 2011 ਵਿੱਚ ਬੀਜਿਆ ਸੀ। ਅੰਬਾਨੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਧੀ ਨੇ ਇਹ ਵਿਚਾਰ ਉਨ੍ਹਾਂ ਨੂੰ ਸੁਝਾਇਆ ਤਾਂ ਉਹ ਯੇਲ ਯੂਨੀਵਰਸਿਟੀ ਵਿੱਚ ਪੜ੍ਹਦੀ ਸੀ ਤੇ ਛੁੱਟੀਆਂ ਕੱਟਣ ਲਈ ਘਰ ਆਈ ਹੋਈ ਸੀ। ਅੰਬਾਨੀ ਨੇ ਇਹ ਖੁਲਾਸਾ ਬੀਤੀ ਲੰਡਨ ਵਿੱਚ ਕਾਰੋਬਾਰੀ ਐਵਾਰਡਜ਼ ਲਈ ਰੱਖੇ ਸਮਾਗਮ ਦੌਰਾਨ ਕੀਤਾ। ਰਿਲਾਇੰਸ ਇੰਡਸਟਰੀਜ਼ ਨੂੰ ਇਸ ਮੌਕੇ ‘ਬਦਲਾਅ ਦੇ ਝੰਡਾਬਰਦਾਰ’ ਦੇ ਐਵਾਰਡ ਨਾਲ ਨਿਵਾਜਿਆ ਗਿਆ। ਕਾਬਲੇਗੌਰ ਹੈ ਕਿ ਵਿਸ਼ਵ ਭਰ ਦੇ ਧਨਕੁਬੇਰਾਂ ’ਚੋਂ ਇੱਕ ਮੁਕੇਸ਼ ਅੰਬਾਨੀ ਦੀ ਟੈਲੀਕਾਮ ਕੰਪਨੀ ਜੀਓ ਪਿਛਲੇ ਦੋ ਸਾਲਾਂ ਵਿੱਚ ਆਲਮੀ ਪੱਧਰ ’ਤੇ ਮੋਬਾਈਲ ਬਰਾਡਬੈਂਡ ਡੇਟਾ ਦੀ ਖਪਤ ਵਿੱਚ ਭਾਰਤ ਦੀ ਸਭ ਤੋਂ ਵੱਡੀ ਕੰਪਨੀ ਬਣ ਕੇ ਉਭਰੀ ਹੈ। ਜੀਓ ਨੇ ਭਾਰਤ ਵਿੱਚ ਦੂਜੀਆਂ ਟੈਲੀਕਾਮ ਕੰਪਨੀਆਂ ਨੂੰ ਚੰਗਾ ਮਾਂਝਾ ਫੇਰਿਆ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget