ਪੜਚੋਲ ਕਰੋ

ਜੀਓ ਤੋਂ ਬਾਅਦ ਏਅਰਟੈੱਲ ਦੇ ਗੱਫੇ

ਦੂਰਸੰਚਾਰ ਕੰਪਨੀਆਂ ਵਿੱਚ ਇੱਕ ਵਾਰ ਫਿਰ ਖਹਿਬਾਜ਼ੀ ਨੇ ਗਾਹਕਾਂ ਲਈ ਡਾਟਾ ਦੀ ਝੜੀ ਲਾ ਦਿੱਤੀ ਹੈ। ਗਣਤੰਤਰ ਦਿਵਸ ਮੌਕੇ ਰਿਲਾਇੰਸ ਜੀਓ ਨੇ ਨਵੀਂ ਡਾਟਾ ਯੋਜਨਾ ਸ਼ੁਰੂ ਕੀਤੀ ਸੀ। ਜੀਓ ਦੇ ਮੁਕਾਬਲੇ ਏਅਰਟੈੱਲ ਨੇ ਆਪਣਾ ਡਾਟਾ ਪਲਾਨ ਵੀ ਬਦਲ ਦਿੱਤਾ ਹੈ। 147 ਰੁਪਏ ਵਾਲੇ ਰਿਲਾਇੰਸ ਜੀਓ ਦੇ ਪਲਾਨ ਨੂੰ ਚੁਣੌਤੀ ਦੇਣ ਲਈ, ਏਅਰਟੈੱਲ ਨੇ 149 ਰੁਪਏ ਦੇ ਰੀਚਾਰਜ ਪਲਾਨ ਵਿੱਚ ਬਦਲਾਅ ਕੀਤਾ ਹੈ। ਏਅਰਟੈਲ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ 149 ਰੁਪਏ ਦੇ ਰੀਚਾਰਜ ਨਾਲ ਹਰ ਰੋਜ਼ 1 GB ਡਾਟਾ ਮਿਲੇਗਾ। ਇਸ ਦੇ ਨਾਲ ਹੀ ਉਹ ਬੇਅੰਤ ਕਾਲਿੰਗ ਪ੍ਰਾਪਤ ਕਰਨਗੇ ਤੇ ਹਰ ਰੋਜ਼ 100 ਸੁਨੇਹੇ ਭੇਜ ਸਕਣਗੇ। ਇਸ ਪੈਕ ਦੀ ਵੈਲੇਡਿਟੀ 28 ਦਿਨ ਹੋਵੇਗੀ। ਇਸ ਦੇ ਨਾਲ ਹੀ ਏਅਰਟੈੱਲ ਦੇ 199, 448 ਤੇ 509 ਰੁਪਏ ਦੇ ਪਲਾਨਾਂ ਵਿੱਚ ਦੀਆਂ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। 199 ਰੁਪਏ ਰੀਚਾਰਜ ਕਰਨ 'ਤੇ, ਤੁਹਾਨੂੰ ਹੁਣ ਹਰ ਰੋਜ਼ 1GB ਦੀ ਬਜਾਏ 1.4GB ਡਾਟਾ ਮਿਲੇਗਾ। ਇਸ ਰਿਚਾਰਜ ਪਲਾਨ ਵਿੱਚ ਬੇਅੰਤ ਕਾਲਿੰਗ ਮਿਲ਼ੇਗੀ। 199 ਰੁਪਏ ਦੀ ਰੀਚਾਰਜ ਪੈਕ ਦੀ ਵੈਲੇਡਿਟੀ ਵੀ 28 ਦਿਨ ਹੋਵੇਗੀ। 448 ਰੁਪਏ ਤੇ 509 ਰੁਪਏ ਦੇ ਰਿਚਾਰਜ ਵਿੱਚ ਹੁਣ ਹਰ ਰੋਜ਼ 1GB ਦੀ ਬਜਾਏ 1.4GB ਡਾਟਾ ਮਿਲੇਗਾ। 448 ਰੁਪਏ ਦੇ ਰੀਚਾਰਜ ਪਲਾਨ ਦੀ ਵੈਧਤਾ 82 ਦਿਨ ਹੈ ਜਦੋਂਕਿ 509 ਰੁਪਏ ਦੇ ਪਲਾਨ 90 ਦਿਨ ਲਈ ਹੋਵੇਗਾ। ਇਨ੍ਹਾਂ ਰੀਚਾਰਜ ਪਲਾਨਾਂ ਤੋਂ ਇਲਾਵਾ, 399 ਰੁਪਏ ਦੇ ਪਾਲਾਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। 399 ਰੁਪਏ ਦੀ ਰੀਚਾਰਜ ਕਰਨ 'ਤੇ ਤੁਹਾਨੂੰ ਹਰ ਰੋਜ਼ 1 GB ਡਾਟਾ ਮਿਲੇਗਾ। ਇਸ ਪਲਾਨ ਦੀ ਵੈਧਤਾ 84 ਦਿਨ ਹੈ। ਹਾਲ ਹੀ ਵਿੱਚ, ਜੀਓ ਨੇ ਆਪਣੇ ਡਾਟਾ ਪਲਾਨਾਂ ਵਿੱਚ ਇੱਕ ਬਦਲਾਅ ਕੀਤਾ ਤੇ ਹਰ ਰੋਜ਼ 1GB ਦੀ ਬਜਾਏ 1.5 ਡਾਟਾ ਦੇਣ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget