ਪੜਚੋਲ ਕਰੋ

ਜੀਓ ਤੇ ਏਅਰਟੈੱਲ ਦੇ ਫਸੇ ਸਿੰਗ, ਜਾਣੋ ਕੀ ਹੈ ਮਾਮਲਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਭਾਰਤੀ ਏਅਰਟੈੱਲ ਖਿਲਾਫ ਦੂਰਸੰਚਾਰ ਵਿਭਾਗ 'ਚ ਸ਼ਿਕਾਇਤ ਦਰਜ ਕਰਾਈ ਹੈ। ਇਸ 'ਚ ਕਿਹਾ ਗਿਆ ਹੈ ਕਿ ਏਅਰਟੈੱਲ ਐਪਲ ਵਾਚ ਸੀਰੀਜ਼ 3 ਤੇ ਈ-ਸਿਮ ਸੇਵਾਵਾਂ ਦੀ ਪੇਸ਼ਕਸ਼ ਕਰ ਰਿਹਾ ਹੈ ਜੋ ਲਾਇਸੰਸ ਨੇਮਾਂ ਦਾ ਉਲੰਘਨ ਹੈ। ਜੀਓ ਨੇ ਇਸ ਦੀ ਸ਼ਿਕਾਇਤ ਕਰਦਿਆਂ ਇਸ ਸੇਵਾ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ।   ਜੀਓ ਨੇ ਦੂਰਸੰਚਾਰ ਵਿਭਾਗ ਨੂੰ ਲਿਖੇ ਪੱਤਰ 'ਚ ਇਹ ਦੋਸ਼ ਵੀ ਲਾਇਆ ਕਿ ਏਅਰਟੈੱਲ ਨੇ ਇਸ ਮਾਮਲੇ 'ਚ ਈ-ਸਿਮ ਦੀ ਸਹੂਲਤ ਲਈ ਜ਼ਰੂਰੀ ਸਰਵਰ ਭਾਰਤ ਤੋਂ ਬਾਹਰ ਵਿਦੇਸ਼ਾਂ 'ਚ ਲਾਏ ਹਨ। ਜਦਕਿ ਕੋਈ ਵੀ ਦੂਰਸੰਚਾਰ ਕੰਪਨੀ ਆਪਣੇ ਸਰਵਰ ਦੇਸ਼ ਤੋਂ ਬਾਹਰ ਨਹੀਂ ਲਾ ਸਕਦੀ। ਦੂਜੇ ਪਾਸੇ ਏਅਰਟੈੱਲ ਨੇ ਜੀਓ ਦੀ ਸ਼ਿਕਾਇਤ ਖਾਰਜ ਕਰਦਿਆਂ ਕਿਹਾ ਕਿ ਇਸ ਵਿੱਚ ਕੋਈ ਗੰਭੀਰਤਾ ਨਹੀਂ। ਇੱਥੇ ਤਹਾਨੂੰ ਦੱਸ ਦਈਏ ਕਿ ਰਿਲਾਇੰਸ ਜੀਓ ਤੇ ਭਾਰਤੀ ਏਅਰਟੈੱਲ ਦੋਵਾਂ ਨੇ ਆਪਣੇ ਵਿਕਰੀ ਚੈਨਲਾਂ ਦੀ ਮਦਦ ਨਾਲ ਐਪਲ ਵਾਚ ਸੀਰੀਜ਼ 3 ਦੀ ਪੇਸ਼ਕਸ਼ ਕੀਤੀ ਸੀ। ਇਸ ਬਾਰੇ ਭਾਰਤੀ ਏਅਰਟੈੱਲ ਦੇ ਬੁਲਾਰੇ ਨੇ ਜੀਓ ਵੱਲੋਂ ਕੀਤੀ ਸ਼ਿਕਾਇਤ ਨੂੰ ਝੂਠਾ ਕਰਾਰ ਦਿੰਦਿਆ ਦੱਸਿਆ ਕਿ ਜੀਓ ਅਜਿਹਾ ਕਰਕੇ ਏਕਾਧਿਕਾਰ ਜਮਾਉਣਾ ਚਾਹੁੰਦਾ ਹੈ ਜਦਕਿ ਭਾਰਤੀ ਏਅਰਟੈੱਲ ਕਾਨੂੰਨ ਦਾ ਪਾਲਨ ਕਰਨ ਵਾਲੀ ਕੰਪਨੀ ਹੈ। ਜੀਓ ਨੇ ਇਹ ਦੋਸ਼ ਵੀ ਲਾਇਆ ਕਿ ਏਅਰਟੈੱਲ ਨੇ ਨੈੱਟਵਰਕ ਦੇ ਮਹੱਤਵਪੂਰਨ ਹਿੱਸੇ ਨੂੰ ਦੇਸ਼ ਤੋਂ ਬਾਹਰ ਲਾਉਣ ਦਾ ਕੰਮ ਜਾਣਬੁੱਝ ਕੇ ਕੀਤਾ ਹੈ।

ਟਾਪ ਹੈਡਲਾਈਨ

Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 

ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...

Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ

Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?

By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 

Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ

Embed widget