ਪੜਚੋਲ ਕਰੋ

ਜੀਓ ਨੇ ਫਿਰ ਗੱਢੇ ਝੰਡੇ, ਸਾਰਿਆਂ ਨੂੰ ਪਿਛਾੜਿਆ

ਨਵੀਂ ਦਿੱਲੀ: ਟੈਲੀਕਾਮ ਰੈਗੁਲੇਟਰੀ ਦੀ ਰਿਪੋਰਟ ਮੁਤਾਬਕ ਜਨਵਰੀ ਮਹੀਨੇ ਵਿੱਚ ਐਵਰੇਜ ਡਾਉਨਲੋਡ ਸਪੀਡ ਦੇ ਲਿਹਾਜ਼ ਨਾਲ ਰਿਲਾਇੰਸ ਜੀਓ ਨੇ ਇੱਕ ਵਾਰ ਫਿਰ ਬਾਜ਼ੀ ਮਾਰੀ ਹੈ। ਇਸ ਦੌਰਾਨ ਜੀਓ ਦੇ ਨੈੱਟਵਰਕ 'ਤੇ ਐਵਰੇਜ ਡਾਉਨਲੋਡ ਸਪੀਡ 21.3 ਐਮਬੀਪੀਐਸ ਦਰਜ ਕੀਤੀ ਗਈ। ਟਰਾਈ ਦੇ ਮਾਈਸਪੀਡ ਪੋਰਟਲ 'ਤੇ ਅੰਕੜਿਆਂ ਮੁਤਾਬਕ ਇਸ ਮਹੀਨੇ ਰਿਲਾਇੰਸ ਜੀਓ ਦੇ ਨੈੱਟਵਰਕ 'ਤੇ ਐਵਰੇਜ ਡਾਉਨਲੋਡ ਸਪੀਡ ਸਾਰਿਆਂ ਨਾਲੋਂ ਵੱਧ ਰਹੀ। ਇਸ ਦੌਰਾਨ ਭਾਰਤੀ ਏਅਰਟੈਲ ਦੇ ਨੈੱਟਵਰਕ 'ਤੇ ਔਸਤ 4ਜੀ ਡਾਉਨਲੋਡ ਸਪੀਡ 8.8 ਐਮਬੀਪੀਐਸ ਰਹੀ। ਇਸੇ ਦੌਰਾਨ ਵੋਡਾਫੋਨ ਤੇ ਆਈਡੀਆ ਲਈ ਔਸਤ ਸਪੀਡ 7.2 ਐਮਬੀਪੀਐਸ ਤੇ 6.8 ਐਮਬੀਪੀਐਸ ਦਰਜ ਕੀਤੀ ਗਈ। ਜਨਵਰੀ ਵਿੱਚ 4ਜੀ ਅਪਲੋਡ ਸਪੀਡ ਦੇ ਮਾਮਲੇ ਵਿੱਚ ਆਈਡੀਆ ਅੱਗੇ ਰਿਹਾ। ਇਸ ਦੌਰਾਨ ਉਸ ਦੀ ਔਸਤ ਸਪੀਡ ਅਪਲੋਡ 6.9 ਐਮਬੀਪੀਐਸ ਸੀ। ਇਸ ਵਿੱਚ 5.5 ਐਮਬੀਪੀਐਸ ਅਪਲੋਡ ਸਪੀਡ ਦੇ ਨਾਲ ਵੋਡਾਫੋਨ ਦੂਜੇ, 4.5 ਐਮਬੀਪੀਐਸ ਦੇ ਨਾਲ ਜਿਓ ਤੀਜ ਅਤੇ 3.9 ਦੀ ਸਪੀਡ ਨਾਲ ਏਅਰਟੈਲ ਚੌਥੇ ਨੰਬਰ 'ਤੇ ਰਿਹਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget