ਪੜਚੋਲ ਕਰੋ

ਜੀਓ ਦਾ ਫਿਰ ਮੁਫਤ ਧਮਾਕਾ: 399 ਦੇ ਰੀਚਾਰਜ 'ਤੇ 100 ਫੀਸਦੀ ਕੈਸ਼ਬੈਕ, ਤਿੰਨ ਮਹੀਨੇ ਲਓ ਨਜ਼ਾਰੇ

ਨਵੀਂ ਦਿੱਲੀ: ਇੰਡੀਆ ਦੇ ਸਭ ਤੋਂ ਮਸ਼ਹੂਰ ਫੈਸਟੀਵਲ ਦੀਵਾਲੀ ਲਈ ਬਾਜ਼ਾਰ ਪੂਰੀ ਤਰ੍ਹਾਂ ਤਿਆਰ ਹੈ। ਬਹੁਤ ਸਾਰੀਆਂ ਕੰਪਨੀਆਂ ਆਪਣੇ-ਆਪਣੇ ਗਾਹਕਾਂ ਨੂੰ ਆਫਰ ਦੀ ਪੇਸ਼ਕਸ਼ ਕਰ ਰਹੀਆਂ ਹਨ। ਇਸੇ ਤਹਿਤ ਜੀਓ ਨੇ ਵੀ ਆਪਣੇ ਪ੍ਰੀਪੇਡ ਗਾਹਕਾਂ ਲਈ ਦੀਵਾਲੀ ਆਫਰ ਲਾਂਚ ਕੀਤਾ ਹੈ। ਜੀਓ ਨੇ ਦੀਵਾਲੀ ਆਫਰ ਤਹਿਤ 399 ਰੁਪਏ ਦੇ ਰੀਚਾਰਜ 'ਤੇ 100 ਫੀਸਦੀ ਕੈਸ਼ਬੈਕ ਦੇਣ ਦੀ ਗੱਲ ਆਖੀ ਹੈ। ਇਸ 399 ਰੁਪਏ ਦੇ ਰੀਚਾਰਜ 'ਚ ਤਿੰਨ ਮਹੀਨੇ ਦਾ ਆਲ ਅਨਲਿਮਟਿਡ ਪਲਾਨ ਗਾਹਕਾਂ ਨੂੰ ਮਿਲੇਗਾ। ਮੁਫਤ ਵਾਇਸ ਕਾਲਿੰਗ, ਮੁਫਤ ਐਸਐਮਐਸ, ਰੋਮਿੰਗ ਤੇ ਸਾਰੀਆਂ ਐਸਟੀਡੀ ਕਾਲਾਂ ਵੀ ਮੁਫਤ ਹਨ। ਇਸ ਦੇ ਨਾਲ ਹੀ ਰੋਜ਼ਾਨਾ ਇੱਕ ਜੀਬੀ ਡਾਟਾ ਵੀ ਮਿਲੇਗਾ। ਇਹ ਵੀ ਯਾਦ ਰੱਖਣਾ ਜ਼ਰੂਰੀ ਹੈ ਕਿ ਇੱਕ ਜੀਬੀ ਤੋਂ ਬਾਅਦ ਵੀ ਡਾਟਾ ਮਿਲਦਾ ਰਹੇਗਾ ਪਰ ਸਪੀਡ ਘੱਟ ਹੋ ਜਾਵੇਗੀ। ਜੀਓ ਦਾ ਇਹ ਆਫਰ ਹੈ ਬੜੇ ਘੱਟ ਦਿਨਾਂ ਲਈ। ਜੀਓ ਦੀਵਾਲੀ ਆਫਰ ਦਾ ਫਾਇਦਾ ਸਿਰਫ 12 ਤੋਂ 18 ਅਕਤੂਬਰ ਵਿਚਾਲੇ ਹੀ ਲਿਆ ਜਾ ਸਕਦਾ ਹੈ। ਇਸ ਆਫਰ ਦਾ ਫਾਇਦਾ ਲੈਣ ਲਈ ਪ੍ਰੀਪੇਡ ਗਹਾਕਾਂ ਨੂੰ ਸਿਰਫ 7 ਦਿਨਾਂ 'ਚ ਰਿਚਾਰਜ ਕਰਵਾਉਣਾ ਹੋਵੇਗਾ। ਗਾਹਕਾਂ ਨੂੰ 399 ਰੁਪਏ ਦੇ ਰੀਚਾਰਜ 'ਤੇ 50 ਰੁਪਏ ਦੇ 8 ਵਾਊਚਰ ਮਿਲਣਗੇ। ਮਤਲਬ 399 ਰੁਪਏ 'ਚ 400 ਰੁਪਏ ਦਾ ਕੈਸ਼ਬੈਕ। ਇਹ ਕੂਪਨ 15 ਨਵੰਬਰ ਤੋਂ ਬਾਅਦ ਇਸਤੇਮਾਲ ਕੀਤੇ ਜਾ ਸਕਦੇ ਹਨ। ਇਸ ਨੂੰ ਦੀਵਾਲੀ ਗਿਫਟ ਦੇ ਤੌਰ 'ਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਰਿਚਾਰਜ ਜੀਓ ਦੀ ਵੈਬਸਾਈਟ, ਰਿਲਾਇੰਸ ਡਿਜੀਟਲ ਸਟੋਰ ਤੋਂ ਕਰਵਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget