ਪੜਚੋਲ ਕਰੋ

ਜੀਓ ਨੂੰ ਟੱਕਰਣ ਲਈ ਏਅਰਟੈੱਲ ਤੇ ਨੋਕੀਆ ਇਕਜੁੱਟ

ਨਵੀਂ ਦਿੱਲੀ: 4G ਨੈੱਟਵਰਕ ਦੀ ਦੁਨੀਆ ਵਿੱਚ ਰਿਲਾਇੰਸ ਜੀਓ ਦੇ ਆਉਣ ਮਗਰੋਂ ਬਾਕੀ ਟੈਲੀਕਾਮ ਸਰਵਿਸ ਪ੍ਰੋਵਾਈਡਰ 4G LTE ਸਰਕਲਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਇਜ਼ਾਫਾ ਕਰ ਰਹੇ ਹਨ। ਹੁਣ ਜੀਓ ਨੂੰ VoLTE ਦੇ ਖੇਤਰ ਵਿੱਚ ਸਖਤ ਟੱਕਰ ਦੇਣ ਲਈ ਏਅਰਟੈੱਲ ਨੇ ਨੋਕੀਆ ਨਾਲ ਹੱਥ ਮਿਲਾਇਆ ਹੈ। ਏਅਰਟੈੱਲ ਤੇ ਨੋਕੀਆ ਵਿਚਾਲੇ VoLTE ਸਰਵਿਸ ਸ਼ੁਰੂ ਕਰਨ ਲਈ 402 ਕਰੋੜ ਰੁਪਏ ਦੀ ਡੀਲ ਹੋਈ ਹੈ। ਇਨਕਨੋਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਏਅਰਟੈੱਲ ਦੇਸ਼ ਦੇ ਕੁਝ ਹਿੱਸਿਆਂ ਵਿੱਚ VoLTE ਦਾ ਸਫਲ ਅਜ਼ਮਾਇਸ਼ ਕਰ ਚੁੱਕੀ ਹੈ। ਕੰਪਨੀ ਨੇ ਹੁਣ ਆਈ.ਐਮ.ਐਸ. (ਆਈ.ਪੀ. ਮਲਟੀਮੀਡੀਆ ਸਿਸਟਮ) ਨੂੰ ਪੂਰੇ ਦੇਸ਼ ਵਿੱਚ ਲਾਂਚ ਕਰਨ ਲਈ ਨੋਕੀਆ ਨਾਲ ਹੱਥ ਮਿਲਾਇਆ ਹੈ। ਇਸ ਸਾਲ ਦੇ ਆਖਰ ਤੱਕ ਇਹ ਸਰਵਿਸ ਲਾਂਚ ਕੀਤੀ ਜਾ ਸਕਦੀ ਹੈ। ਹਾਲ ਹੀ ਵਿੱਚ ਭਾਰਤੀ ਏਅਰਟੈੱਲ ਦੇ ਚੇਅਰਮੈਨ ਸੁਨੀਲ ਮਿੱਤਲ ਨੇ ਕਿਹਾ ਸੀ ਕਿ VoLTE ਸਰਵਿਸ ਨੂੰ ਉਤਾਰਣ ਲਈ ਇਹ ਵੇਖਣਾ ਹੋਏਗਾ ਕਿ ਬਾਜ਼ਾਰ ਵਿੱਚ ਕਿੰਨ VoLTE ਡਿਵਾਈਸ ਹਨ। VoLTE ਤਕਨੀਕ ਯੂਜਰਜ਼ ਨੂੰ ਡੇਟਾ ਤੇ ਫੋਨ ਕਾਲ ਬਗੈਰ ਬੈਂਡ ਵਿੱਚ ਬਦਲਾਅ ਕੀਤੇ ਕਰਨ ਦੀ ਸਹੂਲਤ ਦਿੰਦਾ ਹੈ। ਇਸ ਦਾ ਮਤਲਬ ਹੈ ਕਿ ਡੇਟਾ ਤੇ ਵਾਈਸ ਕਾਲ ਲਈ ਇੱਕ ਹੀ ਬੈਂਡ ਦਾ ਇਸਤੇਮਾਲ ਹੁੰਦਾ ਹੈ। ਕਾਬਲੇਗੌਰ ਹੈ ਕਿ ਇੱਕ ਰਿਪੋਰਟ ਸਾਹਮਣੇ ਆਈ ਹੈ ਕਿ ਰਿਲਾਇੰਸ ਜੀਓ VoLTE ਸਪੋਰਟਿਵ ਫੀਚਰ ਫੋਨ ਵੀ ਬਾਜ਼ਾਰ ਵਿੱਚ ਉਤਾਰਣ ਵਾਲਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਜੀਓ ਦੂਜੀਆਂ ਕੰਪਨੀਆਂ ਲਈ ਹੋਰ ਵੱਡੀ ਮੁਸੀਬਤ ਬਣ ਜਾਏਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget