ਪੜਚੋਲ ਕਰੋ

ਆਈਡੀਆ ਦਾ ਨਵਾਂ ਪਲਾਨ, 84 ਦਿਨਾਂ ਲਈ 126 ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਦੀ ਐਂਟਰੀ ਨੇ ਟੈਲੀਕਾਮ ਇੰਸਟਰੀ 'ਚ ਮੁਕਾਬਲੇ ਨੂੰ ਕੁਝ ਜ਼ਿਆਦਾ ਹੀ ਤੇਜ਼ ਕਰ ਦਿੱਤਾ ਹੈ। ਇਸ ਮੁਕਾਬਲੇ ਨੂੰ ਵੇਖਦੇ ਹੋਏ ਆਈਡੀਆ ਨੇ ਆਪਣੇ ਕਸਟਮਰਜ਼ ਲਈ ਨਵਾਂ ਪਲਾਨ ਕੱਢਿਆ ਹੈ। ਆਈਡੀਆ ਆਪਣੇ ਪ੍ਰੀਪੇਡ ਕਸਟਮਰ ਨੂੰ ਹੁਣ 84 ਦਿਨਾਂ 'ਚ 126 ਜੀਬੀ ਡਾਟਾ ਦੇ ਰਹੀ ਹੈ। ਆਈਡੀਆ ਦੀ ਵੈੱਬਸਾਈਟ 'ਤੇ ਇਸ ਪਲਾਨ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੁਤਾਬਕ ਇਹ ਪਲਾਨ 697 ਰੁਪਏ ਹੈ। ਇਸ 'ਚ 84 ਦਿਨਾਂ ਤੱਕ ਹਰ ਦਿਨ 1.5 ਜੀਬੀ ਡਾਟਾ ਮਿਲੇਗਾ। ਇਸ ਦੇ ਨਾਲ ਹੀ ਲੋਕਲ-ਐਸਟੀਡੀ ਅਨਲਿਮਟਿਡ ਕਾਲਿੰਗ ਮਿਲੇਗੀ। ਕੰਪਨੀ ਇਸ ਪਲਾਨ 'ਚ ਅਨਲਿਮਟਿਡ ਰੋਮਿੰਗ ਕਾਲਿੰਗ ਵੀ ਦੇ ਰਹੀ ਹੈ। 84 ਦਿਨਾਂ 'ਚ ਪਲਾਨ ਦੀ ਗੱਲ ਕਰੀਏ ਤਾਂ ਏਅਰਟੈਲ ਤੇ ਜੀਓ ਵੀ 84 ਦਿਨ ਦੀ ਵੈਲੀਡਿਟੀ ਵਾਲੇ ਪਲਾਨ ਦੇ ਰਹੀ ਹੈ। ਇਸ 'ਚ ਹਰ ਦਿਨ 1 ਜੀਬੀ ਡਾਟਾ ਮਿਲ ਰਿਹਾ ਹੈ ਪਰ ਇਨ੍ਹਾਂ ਪਲਾਨ ਦੀ ਕੀਮਤ 399 ਰੁਪਏ ਹੈ। ਏਅਰਟੈਲ ਦੇ 399 ਰੁਪਏ ਵਾਲੇ ਪਲਾਨ 'ਚ 84 ਦਿਨ ਲਈ 1 ਜੀਬੀ ਡਾਟਾ ਹਰ ਦਿਨ ਦਿੱਤਾ ਜਾਵੇਗਾ। ਜੀਓ ਵੀ 399 ਰੁਪਏ ਵਾਲੇ ਪਲਾਨ 'ਚ ਅਜਿਹੇ ਆਫਰ ਹੀ ਦੇ ਰਿਹਾ ਹੈ। ਜੀਓ 399 ਰੁਪਏ ਤੋਂ ਇਲਾਵਾ 349 ਰੁਪਏ ਦਾ ਇੱਕ ਹੋਰ ਪਲਾਨ ਦੇ ਰਿਹਾ ਹੈ। ਇਸ 'ਚ ਯੂਜ਼ਰ ਨੂੰ 56 ਦਿਨਾਂ ਲਈ ਅਨਲਿਮਟਿਡ ਕਾਲਿੰਗ ਤੇ 20 ਜੀਬੀ ਡਾਟਾ ਮਿਲੇਗਾ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget