ਪੜਚੋਲ ਕਰੋ

Jio Fiber ਦੇ ਧਮਾਕੇ 'ਚ ਸਿਰਫ 3 ਦਿਨ ਬਾਕੀ, ਜਾਣੋ ਰਜਿਸਟ੍ਰੇਸ਼ਨ ਸਮੇਤ ਹੋਰ ਜ਼ਰੂਰੀ ਗੱਲਾਂ

ਪਿਛਲੇ ਇੱਕ ਸਾਲ ਵਿੱਚ ਜੀਓ ਫਾਈਬਰ ਸੇਵਾ ਲਈ 1.5 ਕਰੋੜ ਰਜਿਸਟ੍ਰੇਸ਼ਨਜ਼ ਹੋ ਚੁੱਕੀਆਂ ਹਨ। ਮੁਕੇਸ਼ ਅੰਬਾਨੀ ਨੇ ਐਲਾਨ ਕੀਤਾ ਸੀ ਕਿ ਜੀਓ ਫਾਈਬਰ ਪਲਾਨ 700 ਰੁਪਏ ਤੋਂ ਸ਼ੁਰੂ ਹੋਵੇਗਾ।

ਨਵੀਂ ਦਿੱਲੀ: ਟੈਲੀਕਾਮ ਕੰਪਨੀ ਜੀਓ ਦੀ ਫਾਈਬਰ ਸੇਵਾ ਸ਼ੁਰੂ ਕਰਨ ਵਿੱਚ ਸਿਰਫ ਤਿੰਨ ਦਿਨ ਬਾਕੀ ਹਨ। ਜੀਓ ਫਾਈਬਰ ਸੇਵਾ 5 ਸਤੰਬਰ ਤੋਂ ਸ਼ੁਰੂ ਕੀਤੀ ਜਾਏਗੀ। ਪਿਛਲੇ ਇੱਕ ਸਾਲ ਵਿੱਚ ਜੀਓ ਫਾਈਬਰ ਸੇਵਾ ਲਈ 1.5 ਕਰੋੜ ਰਜਿਸਟ੍ਰੇਸ਼ਨਜ਼ ਹੋ ਚੁੱਕੀਆਂ ਹਨ। ਮੁਕੇਸ਼ ਅੰਬਾਨੀ ਨੇ ਐਲਾਨ ਕੀਤਾ ਸੀ ਕਿ ਜੀਓ ਫਾਈਬਰ ਪਲਾਨ 700 ਰੁਪਏ ਤੋਂ ਸ਼ੁਰੂ ਹੋਵੇਗਾ।

ਜੀਓ ਫਾਈਬਰ ਸੇਵਾ ਦਾ ਐਲਾਨ ਕਰਨ ਵੇਲੇ ਦੱਸਿਆ ਗਿਆ ਸੀ ਕਿ ਫਾਈਬਰ ਪਲਾਨ ਦੀ ਕੀਮਤ 700 ਰੁਪਏ ਤੋਂ ਲੈ ਕੇ 10,000 ਰੁਪਏ ਤਕ ਹੋਵੇਗੀ। ਇਸ ਤੋਂ ਇਲਾਵਾ ਜੀਓ ਫਾਈਬਰ ਵਿੱਚ ਵੈਲਕਮ ਆਫਰ ਦੌਰਾਨ ਐਚਡੀ ਟੈਲੀਵਿਜ਼ਨ ਤੇ ਸੈਟਅਪ ਬਾਕਸ ਮੁਫਤ ਮਿਲੇਗਾ। ਦੱਸ ਦੇਈਏ ਫਾਈਬਰ ਸੇਵਾ ਜੀਓ ਦੀ ਸ਼ੁਰੂਆਤ ਦੇ 3 ਸਾਲ ਪੂਰੇ ਹੋਣ ਤੇ ਸ਼ੁਰੂ ਹੋ ਰਹੀ ਹੈ।

ਪਿਛਲੇ ਮਹੀਨੇ ਜੀਓ ਫਾਈਬਰ ਸਰਵਿਸ ਦੇ 5 ਸਤੰਬਰ ਤੋਂ ਸ਼ੁਰੂ ਹੋਣ ਬਾਰੇ ਐਲਾਨ ਕੀਤਾ ਗਿਆ ਸੀ। ਰਿਪੋਰਟਾਂ ਮੁਤਾਬਕ ਵੈਲਕਾਮ ਆਫਰ ਵਿੱਚ ਇੱਕ ਸਾਲ ਦਾ ਪਲਾਨ ਲੈਣ 'ਤੇ ਯੂਜ਼ਰ ਨੂੰ 32 ਇੰਚ ਦਾ ਐਲਈਡੀ ਟੀਵੀ ਫਰੀ ਮਿਲੇਗਾ। ਹਾਲਾਂਕਿ ਇਸ ਬਾਰੇ ਹਾਲੇ ਕੋਈ ਐਲਾਨ ਨਹੀਂ ਕੀਤਾ ਗਿਆ ਕਿ ਜੀਓ ਫਾਈਬਰ ਵਿੱਚ ਕਿਹੜੇ-ਕਿਹੜੇ ਪਲਾਨ ਲਾਂਚ ਕੀਤੇ ਜਾਣਗੇ।

  • ਜੀਓ ਫਾਈਬਰ ਸੇਵਾ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਆਫਿਸ਼ੀਅਲ ਵਬੈਸਾਈਟ https://gigafiber.jio.com/registration 'ਤੇ ਜਾਓ।
  • ਇਸ ਦੇ ਬਾਅਦ ਯੂਜ਼ਰ ਈਮੇਲ ਆਈਡੀ ਤੇ ਐਡਰੈਸ ਦੀ ਜਾਣਕਾਰੀ ਭਰੇਗਾ।
  • ਵੈਬਸਾਈਟ 'ਤੇ ਮੋਬਾਈਲ ਨੰਬਰ ਵੀ ਦੇਣਾ ਪਏਗਾ ਜਿਸ 'ਤੇ OTP ਆਏਗਾ।
  • OTP ਭਰਨ ਬਾਅਦ ਤੁਹਾਡਾ ਰਜਿਸਟ੍ਰੇਸ਼ਨ ਪੂਰਾ ਹੋ ਜਾਏਗਾ ਤੇ ਤੁਹਾਨੂੰ ਅੱਗੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਮਿਲਦੀ ਰਹੇਗੀ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget