ਪੜਚੋਲ ਕਰੋ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ 'ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ ਦਿੱਤਾ ਸੀ। ਨਵੇਂ ਪਲਾਨ ਲਾਂਚ ਕਰਨ ਤੋਂ ਬਾਅਦ ਹੌਲੀ ਜਿਹੀ ਇੱਕ ਹੋਰ ਨਵਾਂ ਪਲਾਨ ਲਾਂਚ ਕੀਤਾ ਹੈ। ਜੀਓ ਨੇ 499 ਰੁਪਏ ਦਾ ਪਲਾਨ ਲਾਂਚ ਕੀਤਾ ਹੈ ਜਿਸ 'ਚ ਗਾਹਕਾਂ ਨੂੰ 91 ਜੀਬੀ 4ਜੀ ਡੇਟਾ ਮਿਲੇਗਾ। ਇਹ ਪਲਾਨ 91 ਦਿਨਾਂ ਤੱਕ ਚੱਲੇਗਾ। ਇਸ ਤੋਂ ਪਹਿਲਾਂ ਕੰਪਨੀ 459 ਰੁਪਏ ਦਾ ਨਵਾਂ ਪਲਾਨ ਲਾਂਚ ਕੀਤਾ ਸੀ ਜਿਸ 'ਚ 84 ਜੀਬੀ ਡਾਟਾ ਤੇ ਅਣਲਿਮਟਿਡ ਕਾਲਿੰਗ ਮਿਲਦੀ ਸੀ। ਜੀਓ ਦੇ ਇਸ 499 ਰੁਪਏ ਪਲਾਨ ਦੀ ਜਾਣਕਾਰੀ ਕੰਪਨੀ ਨੇ ਆਪਣੀ ਵੈਬਸਾਈਟ 'ਤੇ ਨਹੀਂ ਦਿੱਤੀ ਹੈ ਤੇ ਨਾ ਹੀ ਕੰਪਨੀ ਨੇ ਇਸ ਦਾ ਐਲਾਨ ਹੀ ਕੀਤਾ ਹੈ। ਇਹ ਪਲਾਨ ਸਿਰਫ ਮਾਈ ਜੀਓ ਐਪ 'ਤੇ ਵੇਖਿਆ ਜਾ ਸਕਦਾ ਹੈ। ਪਲਾਨ ਮੁਤਾਬਕ ਇਸ ਪਲਾਨ 'ਚ 91 ਦਿਨਾਂ ਤੱਕ ਰੋਜ਼ਾਨਾ ਇੱਕ ਜੀਬੀ ਡੇਟਾ ਮਿਲੇਗਾ। ਇਨਕਮਿੰਗ ਤੇ ਆਉਟਗੋਇੰਗ ਤਾਂ ਅਣਲਿਮਟਿਡ ਹੈ ਹੀ। ਇਸ ਤੋਂ ਇਲਾਵਾ ਕੰਪਨੀ ਨੇ 309 ਰੁਪਏ ਵਾਲੇ ਪਲਾਨ ਨੂੰ ਅਪਡੇਟ ਕਰ ਦਿੱਤਾ ਹੈ। 309 ਵਾਲੇ ਰੀਚਾਰਜ 'ਤੇ ਹੁਣ 49 ਦਿਨਾਂ ਦੀ ਵੈਲਿਡਿਟੀ ਹੋਵੇਗੀ। ਹਰ ਰੋਜ਼ ਇੱਕ ਜੀਬੀ ਡਾਟਾ ਮਿਲੇਗੀ। ਇਸ ਪਲਾਨ 'ਚ ਪ੍ਰਾਈਮ ਮੈਂਬਰ ਨੂੰ 56 ਦਿਨਾਂ ਤੱਕ 56 ਜੀਬੀ ਡਾਟਾ ਮਿਲਦਾ ਹੈ। ਦੀਵਾਲੀ 'ਚ ਇਹ ਪਲਾਨ ਬੰਦ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜੀਓ ਨੇ ਪਿੱਛੇ ਜਿਹੇ 399 ਰੁਪਏ ਵਾਲੇ ਆਪਣੇ ਸਭ ਤੋਂ ਮਸ਼ਹੂਰ ਪਲਾਨ ਨੂੰ 84 ਦਿਨਾਂ ਦੀ ਥਾਂ 70 ਦਿਨਾਂ ਲਈ ਕਰ ਦਿੱਤਾ ਹੈ। ਇਸ ਤੋਂ ਇਲਾਵਾ 19 ਰੁਪਏ, 49 ਰੁਪਏ ਅਤੇ 96 ਰੁਪਏ ਵਾਲਾ ਪਲਾਨ ਬੰਦ ਹੀ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget