ਪੜਚੋਲ ਕਰੋ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ 'ਤੇ ਡਿਸਕਾਊਂਟ ਦਾ ਐਲਾਨ ਕੀਤਾ ਹੈ। ਤਿਉਹਾਰਾਂ ਦੇ ਇਸ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਰਿਲਾਇੰਸ ਜੀਓ ਵੱਲੋਂ ਆਫਰ ਦਿੱਤਾ ਜਾ ਰਿਹਾ ਹੈ ਜੋ 20 ਤੋਂ 30 ਸਤੰਬਰ ਤੱਕ ਵੈਲਿਡ ਹੋਵੇਗਾ। ਇਸ ਜੀਓ ਫਾਈ ਦੀ ਕੀਮਤ ਹੁਣ 999 ਰੁਪਏ ਹੈ ਜੋ ਪਹਿਲਾਂ 1999 ਰੁਪਏ ਸੀ। ਖਾਸ ਗੱਲ ਹੈ ਕਿ ਨਵੀਂ ਆਫਰ ਕੀਮਤ ਦੇ ਨਾਲ ਆਪ ਜੀਓਫਾਈ ਨੂੰ ਫਲਿਪਕਾਰਟ ਤੇ ਜੀਓ.ਕਾਮ 'ਤੇ ਜਾ ਕੇ ਖਰੀਦ ਸਕਦੇ ਹਨ। ਇਸ ਵਕਤ ਫਲਿਪਕਾਰਟ 'ਤੇ ਬਿੱਗ ਬਿਲੀਅਨ ਸੇਲ ਜਾਰੀ ਹੈ। ਜੀਓਫਾਰਡ ਫੈਸਟੀਵਲ ਆਫਰ ਸਿਰਫ JIOFi M2S ਮਾਡਲ 'ਤੇ ਹੀ ਉਪਲਬਧ ਹੈ। ਜੀ 2300 mAh ਬੈਟਰੀ ਦੇ ਨਾਲ ਆਉਂਦਾ ਹੈ। ਇਸ ਜੀਓਫਾਈ ਦੇ ਨਾਲ ਜੀਓ ਸਿਮ ਮਿਲੇਗੀ ਜਿਸ ਨੂੰ ਅਧਾਰ ਦੀ ਮਦਦ ਨਾਲ ਤੁਹਾਨੂੰ ਐਕਟਿਵ ਕਰਵਾਉਣਾ ਹੋਵੇਗਾ। ਕਸਟਮਰਜ਼ ਲਈ ਇਹ ਡੀਲ ਫਾਇਦੇਮੰਦ ਸਾਬਤ ਹੋ ਸਕਦੀ ਹੈ। ਉਨ੍ਹਾਂ ਨੂੰ 1000 ਰੁਪਏ ਮਤਲਬ 50 ਫੀਸਦੀ ਦੀ ਛੂਟ ਮਿਲ ਰਹੀ ਹੈ। ਇਸ ਪੋਰਟੇਬਲ ਵਾਈ-ਫਾਈ ਰਾਊਟਰ ਦੀ ਮਦਦ ਨਾਲ ਤੁਸੀਂ ਕਦੀ ਵੀ ਕੀਤੇ ਵੀ ਇੰਟਰਨੈਟ ਨਾਲ ਕੁਨੈਕਟ ਹੋ ਸਕਦੇ ਹੋ। ਜਿਓਫਾਈ ਡਿਵਾਈਸ ਸਾਰੇ ਰਿਲਾਇੰਸ, ਜੀਓ ਆਊਟਲੈਟਸ, ਜੀਓ ਪਾਰਟਨਰਜ਼ ਰਿਟੇਲਰਜ਼ ਤੇ www.jio.com 'ਤੇ ਆਨਲਾਈਨ ਉਪਲਬਧ ਹੈ। ਹਾਲ ਹੀ ਵਿੱਚ ਆਈ ਜੀਓ ਨੂੰ ਲੈ ਕੇ ਓਪਨ ਸਿਗਨਲ ਦੀ ਰਿਪੋਰਟ ਵਿੱਚ ਟੈਲੀਕਾਮ ਕੰਪਨੀ ਦੀ ਇੰਟਰਨੈੱਟ ਸਪੀਡ ਦੀ ਜਨਮ ਕੇ ਤਾਰੀਫ ਕੀਤੀ ਗਈ ਹੈ। ਜੀਓ ਆਪਣੇ ਨੈੱਟਵਰਕ ਤੇ ਇੰਟਰਨੈੱਟ ਸਪੀਡ ਵਿੱਚ ਤੇਜ਼ੀ ਨਾਲ ਅੱਗੇ ਵਧੀ ਹੈ। ਰਿਸਰਚ ਫਾਰਮ ਓਪਨ ਸਿਗਨਲ ਦੀ ਰਿਪੋਰਟ ਦੇ ਮੁਤਾਬਕ ਜੀਓ ਨੇ ਆਪਣੀ ਇੰਟਰਨੈਟ ਸਪੀਡ ਵਿੱਚ ਤੇਜੀ ਨਾਲ ਵਾਧਾ ਕੀਤਾ ਹੈ। ਇੱਥੋਂ ਤੱਕ ਕਿ ਇਹ ਸਪੀਡ ਵਿੱਚ ਵਾਧੇ ਨੂੰ ਉਛਾਲ ਦਾ ਨਾਮ ਦਿੱਤਾ ਹੈ। ਜੀਓ ਨੇ ਦਸੰਬਰ 2016 ਤੋਂ ਹੁਣ ਤੱਕ ਲਗਾਤਾਰ ਇੰਟਰਨੈੱਟ ਸਪੀਡ ਵਿੱਚ ਤੇਜ਼ੀ ਨਾਲ ਉੱਪਰ ਵੱਲ ਵਧਿਆ ਹੈ। ਦਸੰਬਰ ਤੇ ਫਰਵਰੀ 2017 ਵਿੱਚ ਜੀਓ ਦੀ ਇੰਟਰਨੈੱਟ ਸਪੀਡ 4MBPs ਰਹੀ, ਉੱਥੇ ਹੀ ਜੁਲਾਈ ਤੱਕ ਇਹ ਸਪੀਡ 6MBPs ਪਹੁੰਚ ਗਈ ਹੈ। ਖਾਸ ਗੱਲ ਇਹ ਹੈ ਈ ਅਪਰੈਲ ਵਿੱਚ ਫਰੀ ਸੇਵਾ ਖਤਮ ਹੋਣ ਤੋਂ ਬਾਅਦ ਜੀਓ ਨੈੱਟਵਰਕ ਤੇ ਇੰਟਰਨੈਟ ਸਪੀਡ ਵਿਚ ਵਾਧਾ ਹੋਇਆ ਹੈ। ਇਹ ਸਪੀਡ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਟਰਾਈ ਨੇ ਮੰਥਲੀ ਸਪੀਡ ਟੈਸਟ ਵਿੱਚ ਜੀਓ ਦਾ ਲਗਾਤਾਰ ਵਨ ਬਣੇ ਰਹਿਣਾ ਬਾਕੀ ਟੈਲੀਕਾਮ ਕੰਪਨੀਆਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget