ਪੜਚੋਲ ਕਰੋ

ਰਿਲਾਇੰਸ ਜੀਓ ਨੇ ਫਿਰ ਕਰਾਈ ਜੀਓ-ਜੀਓ!

ਨਵੀਂ ਦਿੱਲੀ: ਰਿਲਾਇੰਸ ਜੀਓ ਇੱਕ ਵਾਰ ਫਿਰ ਨੰਬਰ ਵਨ ਟੈਲੀਕਾਮ ਸਰਵਿਸ ਪ੍ਰੋਵਾਈਡਰ ਬਣ ਗਿਆ ਹੈ। ਇਸ ਨੇ 4 ਜੀ ਡਾਊਨਲੋਡ ਸਪੀਡ 21.8 ਐਮਬੀਐਸ ਦੀ ਦਿੱਤੀ ਹੈ। ਟੈਲੀਕਾਮ ਰੈਗੂਲੇਟਰੀ ਟਰਾਈ ਦੇ ਅੰਕੜਿਆਂ ਅਨੁਸਾਰ ਜੀਓ ਨੇ ਅਕਤੂਬਰ ਵਿੱਚ 4 ਜੀ ਡਾਊਨਲੋਡ ਸਪੀਡ 'ਤੇ ਫਿਰ ਬਾਜ਼ੀ ਮਾਰ ਲਈ ਹੈ। ਇਹ ਲਗਾਤਾਰ 10ਵਾਂ ਮਹੀਨਾ ਹੈ ਜਦੋਂ ਜੀਓ ਡਾਊਨਲੋਡ ਸਪੀਡ ਦੇ ਮੱਦੇਨਜ਼ਰ ਬਾਕੀ ਕੰਪਨੀਆਂ ਨੂੰ ਪਿੱਛੇ ਛੱਡ ਜਾਂਦਾ ਹੈ। ਡਾਉਨਲੋਡ ਦੀ ਸਪੀਡ ਦੇ ਮਾਮਲੇ ਵਿੱਚ, ਵੋਡਾਫੋਨ 9.9 mbps ਨਾਲ ਦੂਜੇ ਨੰਬਰ 'ਤੇ, 9.3 ਐਮ.ਬੀ.ਪੀ.ਪੀ. ਦੀ ਸਪੀਡ ਨਾਲ ਭਾਰਤੀ ਏਅਰਟੈੱਲ ਨੰਬਰ ਤਿੰਨ 'ਤੇ ਹੈ। ਇਸ ਸੂਚੀ ਵਿੱਚ ਆਈਡੀਆ 8.1 mbps ਦੀ ਸਪੀਡ ਦੇ ਨਾਲ ਚੌਥੇ ਸਥਾਨ 'ਤੇ ਹੈ। ਇੱਥੇ ਖਾਸ ਗੱਲ ਇਹ ਹੈ ਕਿ ਰਿਲਾਇੰਸ ਜੀਓ ਤੇ ਵੋਡਾਫੋਨ ਇੰਡੀਆ ਦੀ ਔਸਤ ਡਾਊਨਲੋਡ ਸਪੀਡ ਵਿਚਕਾਰ ਦੁੱਗਣਾ ਫਰਕ ਹੈ। ਐਵਰੇਜ਼ ਅਪਲੋਡ ਸਪੀਡ ਦੀ ਗੱਲ਼ ਕਰੀਏ ਤਾਂ ਆਈਡੀਆ ਇਸ ਸੂਚੀ 'ਚ ਨੰਬਰ ਵਨ ਹੈ। ਸਪੀਡ 6.5 mbps ਨਾਲ ਆਈਡੀਆ ਨੰਬਰ ਇੱਕ 'ਤੇ ਹੈ। ਵੋਡਾਫੋਨ 5.9 mbps ਦੀ ਅਪਲੋਡ ਸਪੀਡ ਨਾਲ ਦੂਜੇ ਸਥਾਨ 'ਤੇ ਹੈ। ਰਿਲਾਇੰਸ ਜਿਓ 4.3 mbps ਨਾਲ ਤੀਜੇ ਤੇ ਏਅਰਟੈਲ 4.0 mbps ਦੀ ਸਪੀਡ ਦੇ ਨਾਲ ਸਭ ਤੋਂ ਪਿੱਛੇ ਹੈ।

ਟਾਪ ਹੈਡਲਾਈਨ

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget